44 ਸਾਲ ਪਹਿਲਾਂ ਪਿਤਾ ਵੀ ਬਣੇ ਸਨ ਸੁਪਰੀਮ ਕੋਰਟ ਦੇ ਚੀਫ ਜਸਟਿਸ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ ਜਸਟਿਸ ਹੋਣਗੇ। ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਚ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੀਫ ਜਸਟਿਸ ਚੰਦਰਚੂੜ ਦਾ ਕਾਰਜਕਾਲ 10 ਨਵੰਬਰ …
Read More »Monthly Archives: November 2022
ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚ ਆਏ 3 ਡਰੋਨ
ਬੀਐੱਸਐੱਫ ਨੇ ਇਕ ਡਰੋਨ ਨੂੰ ਹੇਠਾਂ ਸੁੱਟਿਆ ਫਿਰੋਜ਼ਪੁਰ/ਬਿੳੂਰੋ ਨਿੳੂਜ਼ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿਚ ਲੰਘੀ ਦੇਰ ਰਾਤ ਨੂੰ 3 ਡਰੋਨ ਦੇਖੇ ਗਏ ਅਤੇ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਨੂੰ ਹੇਠਾਂ ਸੁੱਟ ਲਿਆ ਅਤੇ ਦੋ ਡਰੋਨ ਵਾਪਸ ਭੱਜ ਗਏ। ਮੀਡੀਆ ਰਿਪੋਰਟਾਂ ਮੁਤਾਬਕ ਸਰਹੱਦੀ ਚੌਕੀ ਜਗਦੀਸ਼ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ …
Read More »ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਹੋਇਆ ਰਿਲੀਜ਼
ਹਰੀ ਸਿੰਘ ਨਲੂਆ ਦੀ ਵੀਰ ਗਾਥਾ ਨੂੰ ਸਮਰਪਿਤ ਹੈ ਗੀਤ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਅੱਜ ਉਸ ਦਾ ਦੂਜਾ ਗੀਤਾ ਰਿਲੀਜ਼ ਕੀਤਾ ਗਿਆ। ਇਹ ਗੀਤ 10 ਵਜ ਕੇ 2 ਮਿੰਟ ’ਤੇ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ। ਗੀਤ ਦੇ …
Read More »ਸਾਨੀਆ ਮਿਰਜ਼ਾ ਅਤੇ ਸ਼ੋਇਬ ਮਲਿਕ ਇਕ-ਦੂਜੇ ਤੋਂ ਲੈ ਕੇ ਸਕਦੇ ਹਨ ਤਲਾਕ
ਪਾਕਿਸਤਾਨੀ ਮੀਡੀਆ ’ਚ ਚਰਚਾ ਜ਼ੋਰਾ ’ਤੇ ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜਾ ਅਤੇ ਪਾਕਿਸਤਾਨੀ ਕਿ੍ਰਕਟਰ ਸ਼ੋਇਬ ਮਲਿਕ ਦੇ ਰਿਸ਼ਤੇ ’ਚ ਖਟਾਸ ਆ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਪਾਕਿਸਤਾਨੀ ਮੀਡੀਆ ਅਨੁਸਾਰ ਦੋਵੇਂ ਇਕ-ਦੂਜੇ ਤੋਂ ਤਲਾਕ ਲੈਣ ਵਾਲੇ ਹਨ। ਇਨ੍ਹਾਂ ਅਟਕਲਾਂ ਨੂੰ ਸਾਨੀਆ ਮਿਰਜ਼ਾ ਦੇ ਇਕ ਇੰਸਟਾਗ੍ਰਾਮ ਪੋਸਟ ਨੇ …
Read More »ਡਾ. ਸਤਬੀਰ ਸਿੰਘ ਗੋਸਲ ਬਣੇ ਰਹਿਣਗੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ
ਪੰਜਾਬ ਸਰਕਾਰ ਨੇ ਕਿਹਾ : ਡਾ. ਗੋਸਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ’ਤੇ ਡਾ. ਸਤਬੀਰ ਸਿੰਘ ਗੋਸਲ ਹੀ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਡਾ. ਗੋਸਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਕੀਤੀ ਗਈ ਹੈ …
Read More »ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਭਲਕੇ 9 ਨਵੰਬਰ ਨੂੰ
ਸਾਬਕਾ ਵਿਧਾਇਕ ਬਲਬੀਰ ਸਿੰਘ ਘੁੰਨਸ ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਭਲਕੇ 9 ਨਵੰਬਰ ਨੂੰ ਹੋਣ ਜਾ ਰਹੀ ਹੈ। ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਜਾ ਚੁੱਕੀਆਂ ਹਨ ਅਤੇ ਆਮ ਇਜਲਾਸ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ, …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਭਗਵੰਤ ਮਾਨ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ …
Read More »ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ
ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਐਲਾਨ ਸ੍ਰੀ ਆਨੰਦਪੁਰ ਸਾਹਿਬ/ਬਿੳੂਰੋ ਨਿੳੂਜ਼ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕਰਨ ਦਾ …
Read More »ਲੁਧਿਆਣਾ ’ਚ ਦੇਰ ਰਾਤ ਰਵਨੀਤ ਬਿੱਟੂ ਦੀ ਰੇਡ
ਰਾਤ ਡੇਢ ਵਜੇ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੇ ਸੰਸਦ ਮੈਂਬਰ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੰਘੀ ਦੇਰ ਰਾਤ ਕਰੀਬ ਡੇਢ ਵਜੇ ਜਗਰਾਉਂ ਖੇਤਰ ਦੇ ਪਿੰਡ ਬਹਾਦੁਰਕੇ ਪਹੁੰਚ ਗਏ। ਬਿੱਟੂ ਨੂੰ ਕਈ ਦਿਨਾਂ ਤੋਂ ਜਾਣਕਾਰੀ ਮਿਲ ਰਹੀ ਸੀ ਕਿ ਪਿੰਡ ਬਹਾਦੁਰਕੇ ਵਿਚ ਰਾਤ ਸਮੇਂ …
Read More »ਨੋਟਬੰਦੀ ਨੂੰ ਹੋਏ 6 ਸਾਲ
2000 ਦੇ ਨੋਟ ਹੁਣ ਨਾ ਏਟੀਐਮ ’ਚ ਅਤੇ ਨਾ ਬੈਂਕਾਂ ’ਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਤੋਂ 6 ਸਾਲ ਪਹਿਲਾਂ ਯਾਨੀ 8 ਨਵੰਬਰ 2016 ਨੂੰ ਭਾਰਤੀ ਕਰੰਸੀ ਦੇ 500 ਅਤੇ 1000 ਰੁਪਏ ਦੇ ਸਾਢੇ 15 ਲੱਖ ਕਰੋੜ ਰੁਪਏ ਅਰਥ ਵਿਵਸਥਾ ਤੋਂ ਬਾਹਰ ਕਰ ਦਿੱਤੇ ਗਏ ਸਨ। ਇਸ ਨੋਟਬੰਦੀ ਦਾ ਐਲਾਨ ਪ੍ਰਧਾਨ …
Read More »