Breaking News
Home / 2022 / November (page 39)

Monthly Archives: November 2022

ਪੰਜਾਬ ’ਚ ਘਰ ਬਣਾਉਣਾ ਹੋਇਆ ਮੁਸ਼ਕਲ

ਰੇਤ-ਬੱਜਰੀ ਦਾ ਟਿੱਪਰ 40 ਹਜ਼ਾਰ ਰੁਪਏ ਦਾ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਘਰ ਬਣਾਉਣਾ ਹੁਣ ਦਿਨੋਂ-ਦਿਨ ਮਹਿੰਗਾ ਹੁੰਦਾ ਜਾ ਰਿਹਾ ਹੈ ਅਤੇ ਗਰੀਬ ਤੇ ਮੱਧ ਵਰਗ ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰੇਤ ਸਸਤਾ ਕਰਨ ਦਾ ਵਾਅਦਾ ਕੀਤਾ ਸੀ। ਪੰਜਾਬ …

Read More »

ਭਾਰਤ-ਚੀਨ ਸਰਹੱਦ ’ਤੇ ਭਾਰਤੀ ਜਵਾਨਾਂ ਨੂੰ ਮਿਲੇਗੀ ਨਵੀਂ ਟ੍ਰੇਨਿੰਗ

ਟਰੇਨਿੰਗ ’ਚ 20 ਨਵੀਆਂ ਤਕਨੀਕਾਂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ਦੀ ਰਖਵਾਲੀ ਹੁਣ ਅਜਿਹੇ ਭਾਰਤੀ ਜਵਾਨ ਕਰਨਗੇ, ਜੋ ਬਿਨਾ ਹਥਿਆਰਾਂ ਤੋਂ ਵੀ ਮੁਕਾਬਲਾ ਕਰਨ ਵਿਚ ਹੋਰ ਸਮਰੱਥ ਹੋਣਗੇ। ਗਲਵਾਨ ਦੀ ਘਟਨਾ ਤੋਂ ਬਾਅਦ ਭਾਰਤ-ਤਿੱਬਤ ਸੀਮਾ ਪੁਲਿਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਦੀ ਟ੍ਰੇਨਿੰਗ ਨਵੀਂ ਤਕਨੀਕ ਨਾਲ ਸ਼ੁਰੂ ਹੋ ਰਹੀ ਹੈ। ਨਵੇਂ …

Read More »

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ

ਫਿਲਿਪਸ ਕੰਪਨੀ ਦੀ ਜ਼ਮੀਨ ’ਤੇ ਕੱਟੇ ਗਏ 125 ਪਲਾਟਾਂ ਦੀ ਵੀ ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ। ਪ੍ਰੰਤੂ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਹੋਈਆਂ ਨਜ਼ਰ …

Read More »

ਜਲੰਧਰ ਨੇੜਲੇ ਪਿੰਡ ’ਚੋਂ ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ

ਹਥਿਆਰ ਵੀ ਹੋਏ ਬਰਾਮਦ, ਪਿੰਡ ਚੱਕ ਝੰਡੂ ’ਚ 7 ਘੰਟੇ ਚੱਲਿਆ ਸਰਚ ਅਪ੍ਰੇਸ਼ਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਭੋਗਪੁਰ ਉਪ ਮੰਡਲ ਅਧੀਨ ਆਉਂਦੇ ਪਿੰਡ ਚੱਕ ਝੰਡੂ ਤੋਂ ਪੁਲਿਸ ਨੇ 5 ਗੈਂਗਸਟਰ ਕਾਬੂ ਕੀਤੇ ਹਨ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵੱਲੋਂ ਚਲਾਏ ਗਏ 7 ਘੰਟੇ ਦੇ ਸਾਂਝੇ ਸਰਚ …

Read More »

ਫਿਲਮ ਸਟਾਰ ਸਲਮਾਨ ਖਾਨ ਨੂੰ ਮਿਲੀ ਵਾਈ ਪਲੱਸ ਸੁਰੱਖਿਆ

ਸਲਮਾਨ ਨੂੰ ਲਗਾਤਾਰ ਮਿਲ ਰਹੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਸਟਾਰ ਸਲਮਾਨ ਖਾਨ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਧਿਆਨ ਰਹੇ ਕਿ ਸਲਮਾਨ ਖਾਨ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਦੇ ਚਲਦਿਆਂ ਮਹਾਰਾਸ਼ਟਰ ਸਰਕਾਰ ਨੇ …

Read More »

ਬਾਦਲਾਂ ਖਿਲਾਫ਼ ਹੁਸ਼ਿਆਰਪੁਰ ਅਦਾਲਤ ’ਚ ਚੱਲ ਰਹੇ ਕੇਸ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਬਲਵੰਤ ਸਿੰਘ ਖੇੜਾ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਖਿਲਾਫ਼ ਦਰਜ ਕਰਵਾਇਆ ਸੀ ਫੌਜਦਾਰੀ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਵਾਲੇ ਵਿਵਾਦਤ ਮਾਮਲੇ ’ਚ ਹੁਸ਼ਿਆਰਪੁਰ ਦੀ ਅਦਾਲਤ ’ਚ ਚੱਲ ਰਹੇ ਫੌਜਦਾਰੀ ਕੇਸ ’ਤੇ ਅੱਜ ਰੋਕ ਲਗਾ ਦਿੱਤੀ। ਇਹ ਮਾਮਲਾ ਸਾਬਕਾ ਮੁੱਖ ਮੰਤਰੀ …

Read More »

ਰਾਣਾ ਗੁਰਜੀਤ ਸਿੰਘ ਸੋਢੀ ਨੂੰ ਹਾਈਕੋਰਟ ਨੇ ਲਗਾਇਆ 25 ਹਜ਼ਾਰ ਰੁਪਏ ਦਾ ਜੁਰਮਾਨਾ

‘ਆਪ’ ਆਗੂ ਮੰਜੂ ਰਾਣਾ ਨੇ ਚੋਣਾਂ ਦੌਰਾਨ ਲਗਾਏ ਸਨ ਅਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਸੋਢੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਦਾਲਤ ’ਚ ਪੇਸ਼ ਨਾ ਹੋਣ ’ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈਕੋਰਟ ਨੇ ਇਹ ਜੁਰਮਾਨਾ ਪੀਆਈਜੀ ਐੱਮਈਆਰ ਚੰਡੀਗੜ੍ਹ ’ਚ …

Read More »

ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਫਿਰ ਆਹਮੋ-ਸਾਹਮਣੇ

ਮਨੋਹਰ ਲਾਲ ਖੱਟਰ ਕਹਿੰਦੇ : ਹਰਿਆਣਾ ’ਚ ਤਾਂ ਸਿਰਫ 10 ਫੀਸਦੀ ਪਰਾਲੀ ਸੜੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤਾਂ ਵਿਚ ਸਾੜੀ ਜਾ ਰਹੀ ਪਰਾਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਇਕ ਵਾਰ ਫਿਰ ਆਹਮੋ-ਸਾਹਮਣੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਅਤੇ ਐਨ.ਸੀ.ਆਰ. ਦੇ ਸ਼ਹਿਰਾਂ ਵਿਚ ਵਧ ਰਹੇ …

Read More »

ਭਗਵੰਤ ਮਾਨ ਦੇ ਜਗਰਾਉਂ ਪਹੁੰਚਣ ’ਤੇ ਸਾਬਕਾ ਫੌਜੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਵਾਅਦੇ ਪੂਰੇ ਨਾ ਕਰਨ ਦੇ ਲਗਾਏ ਗਏ ਆਰੋਪ ਜਗਰਾਉਂ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਮੰਗਲਵਾਰ ਨੂੰ ਜਗਰਾਉਂ ਪਹੁੰਚਣ ’ਤੇ ਸਾਬਕਾ ਫੌਜੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਸਾਬਕਾ ਫੌਜੀਆਂ ਦੀ ਜਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ …

Read More »