ਚੰਡੀਗੜ੍ਹ/ਬਿਊਰੋ ਨਿਊਜ਼ : ਗੋਆ ਦੇ ਸੈਰ ਸਪਾਟਾ ਵਿਭਾਗ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਮੋਰਜ਼ਿਮ ਵਿਚ ਆਪਣੇ ਵਿਲਾ ਨੂੰ ਬਿਨਾ ਰਜਿਸਟ੍ਰੇਸ਼ਨ ਦੇ ‘ਹੋਮ ਸਟੇਅ’ ਵਜੋਂ ਚਲਾਉਣ ਲਈ ਨੋਟਿਸ ਜਾਰੀ ਕਰਕੇ 8 ਦਸੰਬਰ ਨੂੰ ਸੁਣਵਾਈ ਲਈ ਤਲਬ ਕੀਤਾ ਹੈ। ਗੋਆ ਟੂਰਿਜ਼ਮ ਬਿਜਨਸ ਐਕਟ, 1982 ਤਹਿਤ ਰਜਿਸਟ੍ਰੇਸ਼ਨ ਤੋਂ ਬਾਅਦ ਹੀ ਸੂਬੇ ਵਿਚ …
Read More »Monthly Archives: November 2022
ਪੰਜਾਬ ਵਿਚ ਆਨੰਦ ਕਾਰਜ ਮੈਰਿਜ ਐਕਟ ਬਦਲੇਗਾ
ਚੰਡੀਗੜ੍ਹ : ਪੰਜਾਬ ਸਰਕਾਰ ਆਨੰਦ ਕਾਰਜ ਮੈਰਿਜ ਐਕਟ ਵਿਚ ਸੋਧ ਦੀ ਤਿਆਰੀ ਵਿਚ ਜੁਟ ਗਈ ਹੈ। ਸੂਤਰਾਂ ਦੇ ਅਨੁਸਾਰ ਅਗਾਮੀ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸੋਧ ਬਿੱਲ ਦੀ ਪ੍ਰਕਿਰਿਆ ਨੂੰ ਮਨਜੂਰੀ ਮਿਲ ਸਕਦੀ ਹੈ। ਨਵੀਂ ਸੋਧ ਦੇ ਮੁਤਾਬਕ ਆਨੰਦ ਕਾਰਜ ਮੈਰਿਜ ਐਕਟ ਦੇ ਤਹਿਤ ਵਿਆਹ ਹੁਣ ਕਿਤੇ ਵੀ …
Read More »ਪੰਜਾਬ ਦੀ ਸੜਕ ਤੋਂ ਪ੍ਰੇਸ਼ਾਨ ਹਰਿਆਣਾ ਦੇ ਗ੍ਰਹਿ ਮੰਤਰੀ
ਅਨਿਲ ਵਿੱਜ ਨੇ ਸੀਐਮ ਭਗਵੰਤ ਮਾਨ ਨੂੰ ਲਿਖੀ ਚਿੱਠੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇਕ ਸੜਕ ਤੋਂ ਪ੍ਰੇਸ਼ਾਨ ਹਨ। ਵਿੱਜ ਦੀ ਪ੍ਰੇਸ਼ਾਨੀ ਇਥੋਂ ਤੱਕ ਵਧ ਗਈ ਕਿ ਉਨ੍ਹਾਂ ਨੂੰ ਮਜਬੂਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣੀ …
Read More »ਭਗਵੰਤ ਮਾਨ ਸਰਕਾਰ ਨੇ ਹਲਵਾਰਾ ਏਅਰਪੋਰਟ ਲਈ ਜਾਰੀ ਕੀਤੇ 50 ਕਰੋੜ ਰੁਪਏ
ਏਅਰਪੋਰਟ ‘ਤੇ ਟਰਮੀਨਲ ਦਾ ਕੰਮ ਹੋਇਆ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਸਥਿਤ ਹਲਵਾਰਾ ਏਅਰਪੋਰਟ ‘ਤੇ ਕੰਮ ਸ਼ੁਰੂ ਕਰ ਕਰਵਾ ਦਿੱਤਾ ਹੈ। ਮਾਨ ਸਰਕਾਰ ਨੇ ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਹਲਵਾਰਾ ਏਅਰਪੋਰਟ …
Read More »ਸ਼੍ਰੋਮਣੀ ਕਮੇਟੀ ਨੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਵਾਉਣ ਤੋਂ ਵਰਜਿਆ
ਬ੍ਰਾਜ਼ੀਲ ਦੀ ਇੱਕ ਔਰਤ ਤੇ ਅਮਰੀਕਾ ਵਸਦੇ ਭਾਰਤੀ ਮੂਲ ਦੇ ਵਿਅਕਤੀ ਖਿਲਾਫ ਕੀਤੀ ਸ਼ਿਕਾਇਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰੀਰ ‘ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਸ਼੍ਰੋਮਣੀ ਕਮੇਟੀ ਨੇ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ …
Read More »ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਦਿੱਤਾ ਮੁਹੱਬਤ ਦਾ ਪੈਗਾਮ
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਕੀਤੇ ਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਕਾਲ ਤੋਂ ਬਾਅਦ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਇਕ ਵਾਰ ਮੁੜ ਇਕੱਠੇ ਹੋ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਥੇ ਨੇੜੇ ਹੀ ਅਦਬੀ ਮਹਿਫਲ …
Read More »ਪੰਜਾਬ ਸਰਕਾਰ ਸ਼ਾਮਲਾਟ ਜ਼ਮੀਨਾਂ ਬਾਰੇ ਧੱਕੇਸ਼ਾਹੀ ਨਾ ਕਰੇ : ਰਾਜੇਵਾਲ
ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਵਿੱਢਣ ਦੀ ਕੀਤੀ ਅਪੀਲ ਮੁੱਲਾਂਪੁਰ ਗਰੀਬਦਾਸ/ਬਿਊਰੋ ਨਿਊਜ਼ : ਕੰਢੀ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਨੂੰ ਸ਼ਾਮਲਾਟ ਦੇ ਖਾਕੇ ਵਿੱਚ ਦਰਸਾ ਕੇ ਸਰਕਾਰ ਵੱਲੋਂ ਕਬਜ਼ਾ ਕਰਨ ਦੇ ਮਾਮਲੇ ਖਿਲਾਫ ਕਿਸਾਨਾਂ ਨੇ ਪਿੰਡ ਮੁੱਲਾਂਪੁਰ ਗਰੀਬਦਾਸ ਵਿਚ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ। ਇਸ ਮੌਕੇ ਕੀਤੀ …
Read More »ਜਲ੍ਹਿਆਂਵਾਲਾ ਬਾਗ ਦੇ ਸ਼ਹੀਦੀ ਖੂਹ ‘ਚ ਸਿੱਕੇ ਤੇ ਨੋਟ ਸੁੱਟਣ ‘ਤੇ ਲੱਗੀ ਰੋਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ‘ਚ ਸਥਿਤ ਜਲ੍ਹਿਆਂਵਾਲਾ ਬਾਗ ਵਿਚਲੇ ਸ਼ਹੀਦੀ ਖੂਹ ‘ਚ ਸੈਲਾਨੀਆਂ ਅਤੇ ਸਥਾਨਕ ਨਾਗਰਿਕਾਂ ਵਲੋਂ ਸ਼ਰਧਾ ਵਜੋਂ ਸਿੱਕੇ ਤੇ ਕਾਗ਼ਜ਼ ਦੇ ਕਰੰਸੀ ਨੋਟ ਸੁੱਟਣ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸਦੇ ਚੱਲਦਿਆਂ ਖੂਹ ਦੇ ਚੁਫੇਰੇ ਲਗਾਏ ਸ਼ੀਸ਼ਿਆਂ ਦੇ ਉਪਰ ਹੀ ਪੱਕੀਆਂ ਤਖਤੀਆਂ ਵੀ ਲਗਾ ਦਿੱਤੀਆਂ …
Read More »ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋ ਜਾਏਗੀ 521
ਕਲੀਨਿਕਾਂ ਦਾ ਕੰਮਕਾਜ ਦੇਖਣਗੇ ਸਿਵਲ ਸਰਜਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਅਗਲੇ ਸਾਲ, ਯਾਨੀ 26 ਜਨਵਰੀ ਨੂੰ ਆਮ ਆਦਮੀ ਕਲੀਨਿਕਾਂ ਦੀ ਗਿਣਤੀ 100 ਤੋਂ ਵਧ ਕੇ 521 ਹੋ ਜਾਵੇਗੀ। ਇਹ ਕਲੀਨਿਕ ਜ਼ਿਲ੍ਹਾ ਪੱਧਰ ‘ਤੇ ਬਣੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ) ਵਿਚ ਬਣਨ ਜਾ ਰਹੇ ਹਨ। ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੁਤਾਬਕ …
Read More »ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਤੇ ਕੇਜਰੀਵਾਲ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਣ ਦੇ ਲਗਾਏ ਆਰੋਪ
ਕਿਹਾ : ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ‘ਚ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ …
Read More »