Breaking News
Home / 2022 / November (page 8)

Monthly Archives: November 2022

ਬਰੈਂਪਟਨ ‘ਚ ਪਟਾਕਿਆਂ ‘ਤੇ ਪਾਬੰਦੀ

ਸਰਬਸੰਮਤੀ ਨਾਲ ਮਤਾ ਹੋਇਆ ਪਾਸ, ਉਲੰਘਣਾ ਕਰਨ ਵਾਲੇ ਨੂੰ ਹੋਵੇਗਾ ਜੁਰਮਾਨਾ ਟੋਰਾਂਟੋ/ਬਿਊਰੋ ਨਿਊਜ਼ : ਬਰੈਂਪਟਨ ਦੇ ਸਿਟੀ ਕੌਂਸਲਰ ਡੈਨਿਸ ਕੀਨਨ ਨੇ ਕੌਂਸਲ ਮੀਟਿੰਗ ਵਿੱਚ ਇੱਕ ਮਤਾ ਪੇਸ਼ ਕੀਤਾ ਜੋ ਬਰੈਂਪਟਨ ਵਿੱਚ ਵਸਨੀਕਾਂ ਨੂੰ ਪਟਾਕਿਆਂ ਦੀ ਵਰਤੋਂ ਕਰਨ ਜਾਂ ਖਰੀਦਣ ‘ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕਰਦਾ ਹੈ। ਜਿਸ ਨੂੰ ਕੌਂਸਲਰਾਂ ਦੀ …

Read More »

ਅਮਰੀਕਾ, ਚੀਨ ਅਤੇ ਜਪਾਨ ਤੋਂ ਬਾਅਦ ਭਾਰਤ ਬਣਿਆ ਮੋਬਾਇਲ ਗੇਮਜ਼ ਦਾ ਸਭ ਤੋਂ ਵੱਡਾ ਬਾਜ਼ਾਰ

ਆਨਲਾਈਨ ਗੇਮਜ਼ ਦੇ ਦੀਵਾਨੇ ਹੋ ਰਹੇ ਹਨ ਭਾਰਤੀ ਨੌਜਵਾਨ ਭਾਰਤ ਨੇ ਸਾਲ ਭਰ ‘ਚ 1500 ਕਰੋੜ ਵਾਰ ਡਾਊਨਲੋਡ ਕੀਤੇ ਗੇਮ ਮੁੰਬਈ/ਬਿਊਰੋ ਨਿਊਜ਼ : ਭਾਰਤ ਦੇ ਨੌਜਵਾਨ ਆਨਲਾਈਨ ਗੇਮਜ਼ ਦੇ ਦੀਵਾਨੇ ਹੁੰਦੇ ਜਾ ਰਹੇ ਹਨ। ਸਾਲ 2022 ਵਿਚ ਭਾਰਤ ਵਿਚ 1500 ਕਰੋੜ ਵਾਰ ਮੋਬਾਇਲ ਗੇਮਜ਼ ਡਾਊਨਲੋਡ ਕੀਤੇ ਗਏ। ਇਹ ਚੀਨ ਅਤੇ …

Read More »

ਸੱਤਾ ‘ਚ ਆਉਣ ਲਈ ਯਾਤਰਾ ਕੱਢ ਰਹੇ ਨੇ ਆਗੂ : ਨਰਿੰਦਰ ਮੋਦੀ

‘ਕਾਂਗਰਸ ਵਿਕਾਸ ਦੀ ਬਜਾਏ ਮੈਨੂੰ ਔਕਾਤ ਦਿਖਾਉਣ ਦੀ ਕਰ ਰਹੀ ਹੈ ਗੱਲ’ ਸੁਰੇਂਦਰਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਜਿਹੜੇ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਗਿਆ ਸੀ, ਉਹ ਮੁੜ ਸੱਤਾ ਹਾਸਲ ਕਰਨ ਲਈ ਹੁਣ …

Read More »

ਆਦਿਵਾਸੀਆਂ ਨੂੰ ਬੇਘਰ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ‘ਭਾਰਤ ਜੋੜੋ’ ਯਾਤਰਾ ਦੌਰਾਨ ਕਿਸਾਨਾਂ, ਨੌਜਵਾਨਾਂ ਤੇ ਆਦਿਵਾਸੀਆਂ ਦੀ ਪੀੜ ਨੂੰ ਮਹਿਸੂਸ ਕੀਤਾ ਹੈ। ਉਨ੍ਹਾਂ ਕਿਹਾ ਕਿ ਆਦਿਵਾਸੀਆਂ ਨੂੰ ਘਰੋਂ ਬੇਘਰ ਕਰਨ ਲਈ ਭਾਜਪਾ ਯੋਜਨਾਵਾਂ ਘੜ ਰਹੀ ਹੈ। ਜੰਗਲ ਸਨਅਤਕਾਰਾਂ ਹਵਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਭਾਜਪਾ ‘ਤੇ ਮੋਰਬੀ ਪੁਲ ਹਾਦਸੇ ਦੇ …

Read More »

ਗੁਜਰਾਤ ‘ਚ ਤੀਜੀ ਧਿਰ ਵੀ ਬਣਾ ਸਕਦੀ ਹੈ ਸਰਕਾਰ : ਕੇਜਰੀਵਾਲ

ਅਮਰੇਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਤੀਜੀ ਧਿਰ ਵੀ ਚੋਣਾਂ ਜਿੱਤ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਦਿੱਲੀ ਦੀ ਸਿਆਸਤ ਉੱਤੇ ਵੀ ਭਾਜਪਾ ਤੇ ਕਾਂਗਰਸ ਦਾ ਦਹਾਕਿਆਂ ਤੱਕ ਦਬਦਬਾ ਰਿਹਾ ਹੈ। ਜੇਕਰ ਲੋਕ ਚਾਹੁਣ ਤਾਂ ਗੁਜਰਾਤ ਵਿੱਚ ਵੀ ਤੀਜੀ ਧਿਰ ਦੀ …

Read More »

ਪਾਸਪੋਰਟ ‘ਚ ਇਕ ਨਾਮ ਵਾਲੇ ਵਿਅਕਤੀ ਯੂਏਈ ‘ਚ ਨਹੀਂ ਹੋ ਸਕਣਗੇ ਦਾਖਲ

ਨਵੀਂ ਦਿੱਲੀ : ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਪਾਸਪੋਰਟ ‘ਤੇ ਸਿਰਫ਼ ਇਕ ਨਾਮ ਵਾਲਿਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਏਅਰ ਇੰਡੀਆ ਐਕਸਪ੍ਰੈੱਸ ਅਤੇ ਏਅਰ ਇੰਡੀਆ ਵੱਲੋਂ ਜਾਰੀ ਕੀਤੇ ਸਰਕੂਲਰ ਨੇ ਯੂਏਈ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ‘ਕੋਈ ਵੀ ਪਾਸਪੋਰਟਧਾਰਕ ਜਿਸ …

Read More »

ਇਲੈਕਸ਼ਨ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ‘ਤੇ ਉਠੇ ਸਵਾਲ

ਸੁਪਰੀਮ ਕੋਰਟ ਨੇ ਕਿਹਾ : ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਕੇਂਦਰ ਨੇ ਬਹੁਤ ਜਲਦਬਾਜ਼ੀ ਦਿਖਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਕਿਰਿਆ ‘ਤੇ ਸੁਪਰੀਮ ਕੋਰਟ ਨੇ ਸਵਾਲ ਉਠਾਏ ਹਨ। ਕੇਂਦਰ ਸਰਕਾਰ ਨੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਸਬੰਧੀ ਅਸਲ ਫਾਈਲ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ …

Read More »

ਕੇਜਰੀਵਾਲ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਨਾਲ ਹੋਈ ਕੁੱਟਮਾਰ

ਨਾਰਾਜ਼ ਵਰਕਰਾਂ ਨੇ ਕਾਲਰ ਤੋਂ ਫੜ ਕੇ ਮਾਰੇ ਮੁੱਕੇ ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਨਾਲ ਨਾਰਾਜ਼ ਵਰਕਰਾਂ ਨੇ ਕੁੱਟਮਾਰ ਕੀਤੀ। ਵਿਧਾਇਕ ਨਾਲ ਹੋਈ ਕੁੱਟਮਾਰ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਵਿਧਾਇਕ ਖੁਦ ਨੂੰ …

Read More »

ਦਿੱਲੀ ‘ਚ ਨਸ਼ੇੜੀ ਪੁੱਤ ਨੇ ਪਰਿਵਾਰ ਦੇ 4 ਮੈਂਬਰਾਂ ਦੀ ਕੀਤੀ ਹੱਤਿਆ

ਨਵੀਂ ਦਿੱਲੀ : ਦਿੱਲੀ ਦੇ ਪਾਲਮ ਇਲਾਕੇ ‘ਚ ਇਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਆਰੋਪੀ ਦਾ ਨਾਂ ਕੇਸ਼ਵ ਦੱਸਿਆ ਜਾ ਰਿਹਾ ਹੈ ਅਤੇ ਉਹ ਨਸ਼ੇ ਕਰਨ ਦਾ ਆਦੀ ਹੈ। ਪਰਿਵਾਰ ਵਾਲਿਆਂ ਨੇ ਉਸ ਦਾ ਨਸ਼ਾ ਛੁਡਾਉਣ ਲਈ ਉਸ ਨੂੰ ਨਸ਼ਾ ਮੁਕਤੀ ਕੇਂਦਰ …

Read More »

ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮੁੱਦਾ ਭਖਿਆ

ਪੰਜਾਬ ਦੀਆਂ ਸਿਆਸੀ ਪਾਰਟੀ ਨੇ ਵੱਖਰੀ ਜ਼ਮੀਨ ਦੇਣ ਦਾ ਵਿਰੋਧ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇੱਕ ਪਾਸੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਬੀਤੇ ਦਿਨੀਂ …

Read More »