11.9 C
Toronto
Saturday, October 18, 2025
spot_img

Daily Archives: Dec 0, 0

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਲਕੇ

ਵੱਖ-ਵੱਖ ਥਾਈਂ ਸਜਾਏ ਗਏ ਨਗਰ ਕੀਰਤਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਲਕੇ ਪੰਜਾਬ ਸਣੇ ਸਮੁੱਚੇ ਭਾਰਤ ਅਤੇ ਵਿਦੇਸ਼ਾਂ ਵਿਚ ਵੀ ਮਨਾਇਆ...

ਸ਼ੋ੍ਰਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਸੰਪਤੀ ਨਹੀਂ : ਬੀਬੀ ਜਗੀਰ ਕੌਰ

ਜਗੀਰ ਕੌਰ ਨੇ ਅਨੁਸ਼ਾਸਨੀ ਕਮੇਟੀ ਨੂੰ ਦੱਸਿਆ ਗੈਰ-ਸੰਵਿਧਾਨਕ ਚੰਡੀਗੜ੍ਹ/ਬਿੳੂਰੋ ਨਿੳੂਜ਼ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ...

ਝੂਠੇ ਪੁਲਿਸ ਮੁਕਾਬਲੇ ’ਚ ਦੋ ਸਾਬਕਾ ਥਾਣੇਦਾਰਾਂ ਨੂੰ ਉਮਰ ਕੈਦ ਦੀ ਸਜ਼ਾ

ਮੁਹਾਲੀ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿੳੂਰੋ ਨਿੳੂਜ਼ ਤਰਨਤਾਰਨ ਵਿਚ ਸਾਲ 1993 ਵਿਚ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਦੋ ਪੁਲਿਸ ਕਰਮਚਾਰੀਆਂ ਨੂੰ ਮੁਹਾਲੀ ਦੀ ਸਪੈਸ਼ਲ...

ਭਾਜਪਾ ਸ਼ਾਇਦ ‘ਡਬਲ ਇੰਜਣ’ ਵਿੱਚ ਤੇਲ ਪਾਉਣਾ ਭੁੱਲੀ : ਪਿ੍ਰਯੰਕਾ

ਬੇਰੁਜ਼ਗਾਰੀ ਤੇ ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ ’ਤੇ ਭਾਜਪਾ ਦੀ ਜੈਰਾਮ ਸਰਕਾਰ ਨੂੰ ਘੇਰਿਆ ਊਨਾ/ਬਿੳੂਰੋ ਨਿੳੂਜ਼ ਕਾਂਗਰਸ ਆਗੂ ਪਿ੍ਰਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਭਾਜਪਾ ਦੀ...

ਹਰਿਆਣਾ ’ਚ ਭਗਵੰਤ ਮਾਨ ਦਾ ਜਲਵਾ ਰਿਹਾ ਫਿੱਕਾ

ਆਦਮਪੁਰ ਜ਼ਿਮਨੀ ਚੋਣ ’ਚ ‘ਆਪ’ ਉਮੀਦਵਾਰ ਦੀ ਜ਼ਮਾਨਤ ਜ਼ਬਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ’ਤੇ ਹੋਈ ਜ਼ਿਮਨੀ ਚੋਣ ਵਿਚ ਪੰਜਾਬ ਦੇ ਮੁੱਖ ਮੰਤਰੀ...

ਆਮ ਵਰਗ ਦੇ ਗਰੀਬਾਂ ਨੂੰ 10 ਫੀਸਦੀ ਰਾਖਵਾਂਕਰਨ ਜਾਰੀ ਰਹੇਗਾ

ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 3-2 ਨਾਲ ਫੈਸਲਾ ਸੁਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੀਫ ਜਸਟਿਸ ਯੂ.ਯੂ.ਲਲਿਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ...

ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚੋਂ ਛੁੱਟੀ

ਅਨੁਸ਼ਾਸਨੀ ਕਮੇਟੀ ਨੇ ਲਿਆ ਅਹਿਮ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੋਮਵਾਰ ਨੂੰ ਅਹਿਮ ਫੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ...

ਕਿਸਾਨ-ਅੰਦੋਲਨ ਦੀ ਜਿੱਤ ਦੀ ਵਰ੍ਹੇਗੰਢ ’ਤੇ ਦੀਪਾਮਾਲਾ ਕਰਨ ਦਾ ਸੱਦਾ

ਬੀਕੇਯੂ-ਡਕੌਂਦਾ ਵੱਲੋਂ ਮੀਟਿੰਗ ਸੰਗਰੂਰ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਜ਼ਿਲ੍ਹਾ ਸੰਗਰੂਰ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ, ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ...
- Advertisment -
Google search engine

Most Read