Breaking News
Home / 2022 / November / 10

Daily Archives: November 10, 2022

ਲੁਧਿਆਣਾ ’ਚ ਏਐਸਆਈ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਚੁੱਕਿਆ ਕਦਮ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਅੱਜ ਇਕ ਏ ਐਸ ਆਈ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏ ਐਸ ਆਈ ਦਾ ਕਮਰਾ ਸਰਾਭਾ ਨਗਰ ਥਾਣੇ ਦੇ ਕੋਲ ਹੀ ਸੀ। ਲੰਘੀ ਦੇਰ ਰਾਤ ਏ …

Read More »

ਮਾਲਦੀਵ ’ਚ ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ 11 ਮੌਤਾਂ

ਕਈ ਜ਼ਖਮੀ, ਬਿਲਡਿੰਗ ਦੇ ਗੈਰੇਜ ’ਚ ਅੱਗ ਲੱਗਣ ਕਾਰਨ ਵਾਪਰਿਆ ਹਾਦਸਾ ਮਾਲੇ/ਬਿਊਰੋ ਨਿਊਜ਼ : ਮਾਲਦੀਵ ਦੇ ਮਾਲੇ ਸ਼ਹਿਰ ’ਚ ਇਕ ਬਿਲਡਿੰਗ ਦੇ ਗੈਰੇਜ ’ਚ ਭਿਆਨਕ ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ ਘੱਟੋ-ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਖਦਸ਼ਾ …

Read More »

ਸੰਜੇ ਰਾਊਤ ਦੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਦਲੇ ਤੇਵਰ

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਦੀ ਪ੍ਰਗਟਾਈ ਇੱਛਾ, ਸ਼ਿੰਦੇ ਸਰਕਾਰ ਦੀ ਵੀ ਕੀਤੀ ਤਾਰੀਫ਼ ਮੰੁਬਈ/ਬਿਊਰੋ ਨਿਊਜ਼ : ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸ਼ਿਵਸੈਨਾ ਆਗੂ ਸੰਜੇ ਰਾਊਤ ਦੇ ਤੇਵਰ ਬਦਲੇ ਹੋਏ ਨਜ਼ਰ ਆਏ। ਆਪਣੇ ਬਿਆਨਾਂ ਰਾਹੀਂ ਅਕਸਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸਿਆਸੀ …

Read More »

ਆਨੰਦਪੁਰ ਸਾਹਿਬ ’ਚ ਮਾਈਨਿੰਗ ਨੂੰ ਲੈ ਕੇ ਪਿੰਡ ਵਾਸੀ ਤੇ ਠੇਕੇਦਾਰ ਹੋਏ ਆਹਮੋ-ਸਾਹਮਣੇ

ਪਿੰਡ ਵਾਸੀਆਂ ਦੀ ਠੇਕੇਦਾਰ ਨਾਲ ਹੋਈ ਝੜਪ, ਕਈ ਵਿਅਕਤੀ ਹੋਏ ਜ਼ਖਮੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ’ਚ ਮਾਈਨਿੰਗ ਨੂੰ ਲੈ ਕੇ ਅੱਜ ਸਥਿਤੀ ਤਣਾਅ ਪੂਰਨ ਬਣ ਗਈ। ਜਿਸ ਦੇ ਚਲਦਿਆਂ ਪਿੰਡ ਵਾਸੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਈਨਿੰਗ ਦੇ ਠੇਕੇਦਾਰ ਆਹਮੋ-ਸਾਹਮਣੇ ਆ …

Read More »

ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਦੀ ਹੱਤਿਆ

ਫਰੀਦਕੋਟ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਇੱਕ ਡੇਰਾ ਪ੍ਰੇਮੀ ਪ੍ਰਦੀਪ ਦੀ ਅੱਜ ਵੀਰਵਾਰ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸੇ ਦੌਰਾਨ ਡੇਰਾ ਪ੍ਰੇਮੀ ਦਾ ਇਕ ਸੁਰੱਖਿਆ ਕਰਮਚਾਰੀ ਵੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ …

Read More »

ਗੁਜਰਾਤ ’ਚ ਭਾਜਪਾ ਨੇ ਆਪਣੇ 84 ਮੌਜੂਦਾ ਵਿਧਾਇਕਾਂ ਦੀ ਕੱਟੀ ਟਿਕਟ

ਭਾਜਪਾ ਵਲੋਂ 160 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਵੀਰਵਾਰ ਨੂੰ ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਅਤੇ ਭਾਜਪਾ ਨੇ ਆਪਣੇ 84 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਹੈ। ਗੁਜਰਾਤ ਵਿਧਾਨ ਸਭਾ ਦੀਆਂ ਕੁੱਲ 180 …

Read More »

ਦਿੱਲੀ ’ਚ ਹਵਾ ਪ੍ਰਦੂਸ਼ਣ ਮਾਮਲੇ ’ਤੇ ਤੁਰੰਤ ਸੁਣਵਾਈ ਨਹੀਂ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਕੁਝ ਅਜਿਹੇ ਮੁੱਦਿਆਂ ਵਿਚ ਸ਼ਾਮਲ ਹੈ, ਜੋ ਨਿਆਂਪਾਲਿਕਾ ਦੇ ਅਧੀਨ ਨਹੀਂ …

Read More »