ਕਿਹਾ : ਜੇਕਰ ਸੂਬੇ ਅੰਦਰ ਭਾਈਚਾਰਕ ਸਾਂਝ ਕਾਇਮ ਰਹੇਗੀ ਤਾਂ ਹੀ ਸੂਬਾ ਕਰੇਗਾ ਤਰੱਕੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਉਨ੍ਹਾਂ ਜਮ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਰਗੜੇ ਲਾਏ …
Read More »Daily Archives: November 11, 2022
ਫਿਰੋਜ਼ਪੁਰ ਜੇਲ੍ਹ ਦਾ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਗਿ੍ਰਫ਼ਤਾਰ
ਮਾਮਲਾ : ਕੈਦੀਆਂ ਨੂੰ ਨਸ਼ਾ ਤੇ ਮੋਬਾਇਲ ਫੋਨ ਸਪਲਾਈ ਕਰਨ ਦਾ ਫ਼ਿਰੋਜ਼ਪੁਰ/ਬਿਊਰੋ ਨਿੳਜ਼ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚ ਤਾਇਨਾਤ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਕੈਦੀਆਂ ਨੂੰ ਜੇਲ੍ਹ ਅੰਦਰ ਨਸ਼ਾ ਅਤੇ ਮੋਬਾਇਲ ਫੋਨ ਸਪਲਾਈ ਕੇ ਆਰੋਪ ਤਹਿਤ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਸ ਖਿਲਾਫ਼ ਥਾਣਾ ਸਿਟੀ ’ਚ ਆਈਪੀਸੀ ਦੀਆਂ …
Read More »ਡੇਰਾ ਪ੍ਰੇਮੀ ਦੇ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ
ਤਿੰਨ ਸ਼ੂਟਰਾਂ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ ਫਰੀਦਕੋਟ/ਬਿਊਰੋ ਨਿਊਜ਼ : ਬੇਅਦਬੀ ਦੇ ਆਰੋਪਾਂ ’ਚ ਘਿਰੇ ਡੇਰਾ ਪ੍ਰੇਮੀ ਪਰਦੀਪ ਸਿੰਘ ਦਾ ਲੰਘੇ ਕੱਲ੍ਹ ਫਰੀਦਕੋਟ ਵਿਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਹੱਤਿਆ ਮਾਮਲੇ ’ਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਸ਼ੂਟਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਇਨ੍ਹਾਂ ਸ਼ੂਟਰਾਂ ਨੇ …
Read More »ਰਾਜੀਵ ਗਾਂਧੀ ਦੀ ਹੱਤਿਆ ਕਰਨ ਵਾਲੇ ਸਾਰੇ 6 ਦੋਸ਼ੀ ਜੇਲ੍ਹ ਤੋਂ ਹੋਏ ਰਿਹਾਅ
ਸੁਪਰੀਮ ਕੋਰਟ ਵੱਲੋਂ ਸੁਣਾਇਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਹੱਤਿਆਂ ਕਾਂਡ ਦੇ ਸਾਰੇ 6 ਦੋਸ਼ੀ ਅੱਜ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਰਿਹਾਅ ਹੋ ਗਏ। ਸੁਪਰੀਮ ਕੋਰਟ ਨੇ ਅੱਜ ਹੀ ਸਵੇਰੇ ਨਲਿਨੀ ਅਤੇ ਆਰ ਪੀ ਰਵੀਚੰਦਰਨ ਸਮੇਤ ਸਾਰੇ ਦੋਸ਼ੀਆਂ ਦੀ ਰਿਹਾਈ ਦੇ ਹੁਕਮ ਦਿੱਤੇ ਸਨ। ਕੋਰਟ ਦਾ …
Read More »ਜਸਟਿਸ ਡੀਵਾਈ ਚੰਦਰਚੂੜ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ
ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ, 1 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪਾਈ ਇਕ ਜਨਹਿਤ ਪਟੀਸ਼ਨ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ …
Read More »ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਭਲਕੇ ਪੈਣਗੀਆਂ ਵੋਟਾਂ
38 ਮਹਿਲਾ ਉਮੀਦਵਾਰਾਂ ਸਮੇਤ 412 ਉਮੀਦਵਾਰ ਚੋਣ ਮੈਦਾਨ ’ਚ ਨਿੱਤਰੇ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੀ 68 ਮੈਂਬਰਾਂ ਵਾਲੀ ਵਿਧਾਨ ਸਭਾ ਲਈ ਭਲਕੇ 12 ਨਵੰਬਰ ਨੂੰ ਵੋਟਾਂ ਪੈਣਗੀਆਂ, ਜਿਸ ਲਈ ਸਾਰੇ ਚੋਣ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਿਮਾਚਲ ਵਿਧਾਨ ਸਭਾ ਲਈ ਕੁੱਲ 412 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ …
Read More »ਪ੍ਰਧਾਨ ਮੰਤਰੀ ਮੋਦੀ ਨੇ ਮੈਸੂਰ-ਚੇਨਈ ‘ਬੰਦੇ ਭਾਰਤ’ ਟ੍ਰੇਨ ਨੂੰ ਦਿਖਾਈ ਹਰੀ ਝੰਡੀ
ਕੈਂਮਪੇਗੌੜਾ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-2 ਦਾ ਵੀ ਕੀਤਾ ਉਦਘਾਟਨ ਬੇਂਗਲੁਰੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਤੋਂ ਦਿਨਾ ਦੱਖਣੀ ਭਾਰਤ ਦੇ ਦੌਰੇ ’ਤੇ ਹਨ, ਜਿਸ ਦੇ ਚਲਦਿਆਂ ਮੋਦੀ ਬੇਂਗਲੁਰੂ ਪਹੁੰਚੇ। ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਬੇਂਗਲੁਰੂ ਰੇਲਵੇ ਸਟੇਸ਼ਨ ’ਤੇ ਮੈਸੂਰ-ਚੇਨਈ ‘ਬੰਦੇ ਭਾਰਤ’ ਟਰੇਨ ਨੂੰ ਹਰੀ ਝੰਡੀ ਦਿਖਾਈ। ਇਹ ਦੇਸ਼ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਤੇ ਵਿਦੇਸ਼ਾਂ ‘ਚ ਸ਼ਰਧਾ ਨਾਲ ਮਨਾਇਆ ਗਿਆ
ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ …
Read More »ਅਨੰਦ ਮੈਰਿਜ ਐਕਟ ਕੀਤਾ ਜਾਵੇਗਾ ਲਾਗੂ : ਭਗਵੰਤ ਮਾਨ
ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਅਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ …
Read More »ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਹੋਇਆ ਰਿਲੀਜ਼
ਹਰੀ ਸਿੰਘ ਨਲੂਆ ਦੀ ਵੀਰ ਗਾਥਾ ਨੂੰ ਸਮਰਪਿਤ ਹੈ ਗੀਤ ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਸ ਦਾ ਦੂਜਾ ਗੀਤਾ ਰਿਲੀਜ਼ ਕੀਤਾ ਗਿਆ। ਇਹ ਗੀਤ 10 ਵਜ ਕੇ 2 ਮਿੰਟ ‘ਤੇ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ। ਗੀਤ ਦੇ ਰਿਲੀਜ਼ ਹੁੰਦਿਆਂ …
Read More »