Breaking News
Home / 2022 / November / 12

Daily Archives: November 12, 2022

ਸੁਧੀਰ ਸੂਰੀ ਕਤਲ ਮਾਮਲੇ ’ਚ ਆਰੋਪੀ ਸੰਦੀਪ ਸਿੰਘ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼

ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸੁਧੀਰ ਸੂਰੀ ਕਤਲ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਅੰਮਿ੍ਰਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਜਦੋਂ ਸੰਦੀਪ ਸਿੰਘ ਨੂੰ …

Read More »

ਫ਼ਿਲਮ ਸਟਾਰ ਸ਼ਾਹਰੁਖ ਖਾਨ ਨੂੰ ਮੁੰਬਈ ਏਅਰਪੋਰਟ ’ਤੇ ਰੋਕਿਆ

ਸ਼ਾਰਜਾਹ ਤੋਂ 18 ਲੱਖ ਦੀਆਂ ਲਿਆਏ ਸਨ ਘੜੀਆਂ, ਲੱਗਿਆ ਜੁਰਮਾਨਾ ਮੁੰਬਈ/ਬਿਊਰੋ ਨਿਊਜ਼ : ਬੌਲੀਵੁੱਡ ਸੁਪਰ ਸਟਾਰ ਸ਼ਾਹਰੁਖ ਖਾਨ ਨੂੰ ਮੁੰਬਈ ਏਅਰਪੋਰਟ ’ਤੇ ਕਸਟਮ ਅਧਿਕਾਰੀਆਂ ਨੇ ਰੋਕ ਲਿਆ। ਏਅਰਪੋਰਟ ’ਤੇ ਤਾਇਨਤ ਏਅਰ ਇੰਟੈਲੀਜੈਂਸ ਯੂਨਿਟ ਦੇ ਸੂਤਰਾਂ ਨੇ ਦੱਸਿਆ ਕਿ ਸ਼ਾਹਰੁਖ ਸ਼ੁੱਕਰਵਾਰ ਦੇਰ ਰਾਤ ਸ਼ਾਰਜਾਹ ਤੋਂ ਵਾਪਸ ਪਰਤੇ ਸਨ। ਉਨ੍ਹਾਂ ਕੋਲ ਮਹਿੰਗੀਆਂ …

Read More »

ਇੰਡੀਆ-ਪਾਕਿਸਤਾਨ ਦਰਮਿਆਨ ਬੱਸ ਅਤੇ ਰੇਲ ਸੇਵਾ ਮੁੜ ਕੀਤੀ ਜਾਵੇ ਬਹਾਲ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਅੱਗੇ ਰੱਖੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਬੰਦ ਕੀਤੀ ਜਾ ਚੁੱਕੀ ਇੰਡੀਆ-ਪਾਕਿਸਤਾਨ ਟਰੇਨ ਅਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਮਤਾ ਜਨਰਲ ਹਾਊਸ ਵਿਚ ਪਾਸ ਕੀਤੇ ਜਾਣ ਤੋਂ ਬਾਅਦ …

Read More »

ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਬੰਦੀ ਸਿੰਘਾਂ ਦੀ ਰਿਹਾਈ

ਕਿਹਾ : ਰਾਜੀਵ ਗਾਂਧੀ ਦੇ ਕਾਤਲਾਂ ਮਗਰੋਂ ਬੰਦੀ ਸਿੰਘ ਨੂੰ ਵੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਕੋਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ …

Read More »

ਮਮਤਾ ਬੈਨਰਜੀ ਦੇ ਮੰਤਰੀ ਅਖਿਲ ਗਿਰੀ ਨੇ ਕੀਤੀ ਰਾਸ਼ਟਰਪਤੀ ਦਰੌਪਦੀ ਮੁਰਮੂ ’ਤੇ ਭੱਦੀ ਟਿੱਪਣੀ

ਭਾਜਪਾ ਬੋਲੀ : ਆਦਿਵਾਸੀ ਵਿਰੋਧੀ ਹੈ ਤਿ੍ਰਣਮੂਲ ਕਾਂਗਰਸ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਦੇ ਇਕ ਮੰਤਰੀ ਅਖਿਲ ਗਿਰੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ’ਤੇ ਭੱਦੀ ਟਿੱਪਣੀ ਕੀਤੀ ਹੈ। ਉਨ੍ਹਾਂ ਨੰਦੀਗ੍ਰਾਮ ’ਚ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਹਮ ਕਿਸੀ ਕੋ ਉਨ ਕੀ ਸ਼ਕਲ ਨਹੀਂ ਨਹੀਂ …

Read More »

ਭਾਰਤੀ ਚੋਣ ਕਮਿਸ਼ਨ ਵਲੋਂ ਹਿਮਾਚਲ ਤੇ ਗੁਜਰਾਤ ਚੋਣਾਂ ਲਈ ਐਗਜ਼ਿਟ ਪੋਲ ’ਤੇ ਪਾਬੰਦੀ

ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਅੱਜ ਤੋਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਐਗਜ਼ਿਟ ਪੋਲ ’ਤੇ ਪਾਬੰਦੀ ਲਗਾ ਦਿੱਤੀ ਹੈ। ਧਿਆਨ ਰਹੇ ਕਿ ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ …

Read More »

ਕਾਂਗਰਸ ਪਾਰਟੀ ਨੇ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ

10 ਲੱਖ ਨੌਕਰੀਆਂ ਅਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੀਤਾ ਵਾਅਦਾ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ ਨੇ ਗੁਜਰਾਤ ਚੋਣਾਂ ਦੇ ਲਈ ਅੱਜ ਸ਼ਨੀਵਾਰ ਨੂੰ ਅਹਿਮਦਾਬਾਦ ਵਿਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ’ਚ ਪਾਰਟੀ ਨੇ 10 ਲੱਖ ਨੌਕਰੀਆਂ ਦੇਣ ਦਾ ਜਿੱਥੇ ਵਾਅਦਾ ਕੀਤਾ ਹੈ, ਉਥੇ ਹੀ ਕਿਸਾਨਾਂ ਦਾ ਕਰਜ਼ਾ …

Read More »