Breaking News
Home / 2022 / November / 15

Daily Archives: November 15, 2022

ਇੰਡੋਨੇਸ਼ੀਆ ਦੇ ਬਾਲੀ ’ਚ ਸ਼ੁਰੂ ਹੋਏ ਜੀ-20 ਸਿਖਰ ਸੰਮੇਲਨ ’ਚ ਵਿਸ਼ਵ ਭਰ ਦੇ ਨੇਤਾਵਾਂ ਨੇ ਕੀਤੀ ਸ਼ਿਰਕਤ

ਪ੍ਰਧਾਨ ਮੰਤਰੀ ਮੋਦੀ ਬੋਲੇ : ਕਰੋਨਾ ਮਹਾਮਾਰੀ ਤੇ ਯੂਕਰੇਨ ਸੰਕਟ ਨੇ ਦੁਨੀਆ ’ਚ ਤਬਾਹੀ ਮਚਾਈ ਬਾਲੀ/ਬਿਊਰੋ ਨਿਊਜ਼ : ਇੰਡੋਨੇਸ਼ੀਆ ਦੇ ਬਾਲੀ ’ਚ ਅੱਜ ਮੰਗਲਵਾਰ ਤੋਂ ਸ਼ੁਰੂ ਹੋਏ ਜੀ-20 ਸਿਖਰ ਸੰਮੇਲਨ ਵਿਚ ਵਿਸ਼ਵ ਭਰ ਦੇ ਆਗੂਆਂ ਨੇ ਸ਼ਿਰਕਤ ਕੀਤੀ। ਸੰਮੇਲਨ ਦੇ ਪਹਿਲੇ ਸੈਸ਼ਨ ਦੌਰਾਨ ਜੀ-20 ਆਗੂਆਂ ਵੱਲੋਂ ਫੂਡ ਅਤੇ ਐਨਰਜੀ ਸਕਿਓਰਿਟੀ …

Read More »

ਅੰਤਰਰਾਸ਼ਟਰੀ ਹਵਾਈ ਅੱਡਿਆਂ ’ਤੇ ਹੋ ਰਹੀ ਵਿਦੇਸ਼ੀ ਕਰੰਸੀ ਦੀ ਤਸਕਰੀ

ਅੰਮਿ੍ਰਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਜਬਤ ਕੀਤੀ 1 ਕਰੋੜ 52 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ’ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਵੱਲੋਂ ਵੱਡਾ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ 1 ਕਰੋੜ 52 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜਬਤ ਕੀਤੀ ਗਈ। …

Read More »

ਦੁਨੀਆ ਦੀ ਅਬਾਦੀ 8 ਅਰਬ ਨੂੰ ਟੱਪੀ

ਅਬਾਦੀ ਮਾਮਲੇ ’ਚ ਭਾਰਤ ਅਗਲੇ ਸਾਲ ਚੀਨ ਨੂੰ ਪਛਾੜ ਦੇ ਬਣੇਗ ਨੰਬਰ ਵੰਨ ਵਾਸ਼ਿੰਗਟਨ/ਬਿਊਰੋ ਨਿਊਜ਼ : ਅੱਜ ਮੰਗਲਵਾਰ ਨੂੰ ਜਿਸ ਤਰ੍ਹਾਂ ਹੀ ਦੁਪਹਿਰ ਦੇ 1 ਵਜ 30 ਮਿੰਟ ਹੋਏ ਤਾਂ ਦੁਨੀਆ ਦੀ ਅਬਾਦੀ 8 ਅਰਬ ਹੋ ਗਈ। ਜਨਸੰਖਿਆ ’ਤੇ ਸੰਯੁਕਤ ਰਾਸ਼ਟਰ ਦੀ ਰਿਪੋਰਟ ’ਚ ਵੀ ਅਨੁਮਾਨ ਲਗਾਇਆ ਗਿਆ ਸੀ ਕਿ …

Read More »

ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਦਿੱਤੀ ਵੱਡੀ ਰਾਹਤ

ਹੁਣ ਸਕੂਲ ਰਿਕਾਰਡ ਹੀ ਹੋਵੇਗਾ ਉਮਰ ਦਾ ਪ੍ਰਮਾਣ ਪੱਤਰ, ਜਨਮ ਸਰਟੀਫਿਕੇਟ ਦੀ ਸ਼ਰਤ ਨੂੰ ਕੀਤਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਿਡਾਰੀਆਂ ਦਾ ਉਮਰ ਪ੍ਰਮਾਣ ਪੱਤਰ ਹੁਣ ਸਕੂਲ ਰਿਕਾਰਡ ਨੂੰ ਹੀ ਮੰਨਿਆ ਜਾਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਖਿਡਾਰੀਆਂ ਦੀ ਸਹੀ ਉਮਰ ਨਾਲ ਸਬੰਧਤ ਵਿਵਾਦ ਨੂੰ ਖਤਮ ਕਰਦੇ ਹੋਏ …

Read More »

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਮੁਲਤਵੀ

ਸਮਝੌਤੇ ਤੋਂ ਬਾਅਦ ਸਰਕਾਰੀ ਬੱਸਾਂ ਚੱਲਣੀਆਂ ਹੋਈਆਂ ਸ਼ੁਰੂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਹੋਈ ਸੀ। ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਇਹ ਹੜਤਾਲ ਅੱਜ ਮੰਗਲਵਾਰ ਸਵੇਰੇ ਹੀ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਬੱਸਾਂ ਨੂੰ ਬਕਾਇਦਾ ਰੂਟ …

Read More »

ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਗੁਜਰਾਤ ਚੋਣਾਂ ’ਚ ਰੁੱਝਿਆ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ : ਭਗਵੰਤ ਮਾਨ ਸਰਕਾਰ ਨੂੰ ਕੋਈ ਫਿਕਰ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਇਸ …

Read More »

ਏਅਰ ਇੰਡੀਆ ਨੂੰ ਅਮਰੀਕਾ ਦਾ ਵੱਡਾ ਝਟਕਾ

ਅਮਰੀਕਾ ਨੇ ਏਅਰ ਇੰਡੀਆ ਨੂੰ 14 ਲੱਖ ਡਾਲਰ ਦਾ ਕੀਤਾ ਜੁਰਮਾਨਾ ਵਾਸ਼ਿੰਗਟਨ/ਬਿੳੂਰੋ ਨਿੳੂਜ਼ ਅਮਰੀਕਾ ਦੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਉਡਾਣਾਂ ਰੱਦ ਹੋਣ ਜਾਂ ਉਨ੍ਹਾਂ ਦੇ ਸਮੇਂ ਵਿੱਚ ਤਬਦੀਲੀ ਕਾਰਨ ਪ੍ਰਭਾਵਿਤ ਯਾਤਰੀਆਂ ਨੂੰ ਟਿਕਟਾਂ ਦੇ ਪੈਸੇ ਵਾਪਸ ਕਰਨ ’ਚ ਦੇਰੀ ਲਈ ਏਅਰ ਇੰਡੀਆ ਨੂੰ 14 ਲੱਖ ਡਾਲਰ ਦਾ ਜੁਰਮਾਨਾ ਕੀਤਾ …

Read More »

ਸੁਖਪਾਲ ਖਹਿਰਾ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

ਮਾਈਨਿੰਗ ਦੇ ਸ਼ਿਕਾਇਤ ਕਰਤਾਵਾਂ ’ਤੇ ਕੇਸ ਦਰਜ ਕਰਨ ਦੀ ਕੀਤੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਰੋਪੜ ਜ਼ਿਲ੍ਹੇ ਵਿਚ ਗੈਰਕਾਨੂੰਨੀ ਮਾਈਨਿੰਗ ਮਾਮਲੇ ਦੀ ਕਾਰਵਾਈ ਵਿਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ …

Read More »

ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਘਿਰਾਓ

ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ ਆਂਗਣਵਾੜੀ ਕਰਮਚਾਰੀ ਯੂਨੀਅਨ ਪੰਜਾਬ (ਸੀਆਈਟੀਯੂ) ਨੇ ਅੱਜ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਹੈ ਅਤੇ ਪੰਜਾਬ ਦੀ ‘ਆਪ’ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਵਿਚ ਪੰਜਾਬ ਭਰ ਤੋਂ …

Read More »

ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦਾ ਕੀਤਾ ਐਲਾਨ

ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ’ਚ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪਾਣੀਆਂ ਦੀ ਰਾਖੀ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਨ ਲਈ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ …

Read More »