Breaking News
Home / 2022 / November / 16

Daily Archives: November 16, 2022

ਪੰਜਾਬ ਸਰਕਾਰ ਤੋਂ ਨਰਾਜ਼ ਕਿਸਾਨਾਂ ਨੇ 6 ਥਾਵਾਂ ’ਤੇ ਕੀਤਾ ਚੱਕਾ ਜਾਮ

ਕਿਹਾ : ਜੇ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਧਰਨਾ ਰੱਖਿਆ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ …

Read More »

ਇੰਡੋਨੇਸ਼ੀਆ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ-ਹਰ ਭਾਰਤੀ ਲਈ ਇਹ ਮਾਣ ਵਾਲੀ ਗੱਲ ਬਾਲੀ/ਬਿਊਰੋ ਨਿਊਜ਼ : ਇੰਡੋਨੇਸ਼ੀਆ ਦੇ ਬਾਲੀ ’ਚ ਜੀ-20 ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਅਗਲੇ ਸਾਲ ਦੇ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ ਭਾਰਤ ਨੂੰ ਸੌਂਪ ਦਿੱਤੀ ਗਈ ਹੈ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ …

Read More »

ਪੰਜਾਬ ’ਚ 500 ਹੋਰ ਮੁਹੱਲਾ ਕਲੀਨਿਕ ਖੁੱਲ੍ਹਣਗੇ

ਪੰਜਾਬ ਸਰਕਾਰ ਨੇ ਕੀਤਾ ਐਲਾਨ, 26 ਜਨਵਰੀ ਤੋਂ ਨਵੇਂ ਮੁਹੱਲਾ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ 500 ਹੋਰ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਸ ਸਬੰਧੀ ਐਲਾਨ ਆਮ ਆਦਮ ਪਾਰਟੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ

ਕਿਹਾ : ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਮਾਣ ਰਹੇ ਹਾਂ ਅਜ਼ਾਦੀ ਲੁਧਿਆਣਾ/ਬਿਊਰੋ ਨਿਊਜ਼ : ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਅੱਜ ਰਾਜ ਪੱਧਰੀ ਸਮਾਗਮ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। …

Read More »

ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਲੜਨ ਦਾ ਕੀਤਾ ਐਲਾਨ

ਜੋਅ ਬਾਈਡਨ ਨੇ ਕਿਹਾ : ਟਰੰਪ ਨੇ ਅਮਰੀਕਾ ਨੂੰ ਕੀਤਾ ਹੈ ਨਿਰਾਸ਼ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਦੀ ਉਮੀਦਵਾਰੀ ਦੇ ਲਈ ਦਸਤਾਵੇਜ ਦਾਖਲ ਕਰ ਦਿੱਤੇ ਹਨ। ਟਰੰਪ ਦੇ ਇਸ ਫੈਸਲੇ ਤੋਂ ਹੁਣ ਸਾਫ ਹੋ ਗਿਆ ਹੈ ਕਿ ਉਹ 2024 ’ਚ ਰਾਸ਼ਟਰਪਤੀ ਦੀਆਂ ਚੋਣਾਂ ਲੜਨ …

Read More »

ਚੰਡੀਗੜ੍ਹ ਪੁਲਿਸ ’ਚ 953 ਕਾਂਸਟੇਬਲ ਹੋਣਗੇ ਭਰਤੀ

ਯੂਟੀ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੁਲਿਸ ’ਚ ਨੌਕਰੀ ਲੈਣ ਦੇ ਚਾਹਵਾਨਾਂ ਲਈ ਚੰਗੀ ਖਬਰ ਆਈ ਹੈ। ਪੁਲਿਸ ਵਿਭਾਗ ਵਿਚ 953 ਨਵੇਂ ਕਾਂਸਟੇਬਲ ਭਰਤੀ ਕੀਤੇ ਜਾਣਗੇ ਅਤੇ 31 ਮਾਰਚ 2023 ਤੋਂ ਪਹਿਲਾਂ ਇਹ ਭਰਤੀ ਮੁਕੰਮਲ ਹੋਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ ਯੂਟੀ ਦੇ ਪ੍ਰਸ਼ਾਸਕ ਬੀ.ਐਲ. ਪੁਰੋਹਿਤ …

Read More »

ਹਰ ਸਾਲ 3 ਹਜ਼ਾਰ ਭਾਰਤੀਆਂ ਨੂੰ ਮਿਲੇਗਾ ਯੂਕੇ ਦਾ ਵੀਜ਼ਾ

ਮੋਦੀ ਨਾਲ ਮੁਲਾਕਾਤ ਤੋਂ ਬਾਅਦ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਦਾ ਫੈਸਲਾ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਸੂਨਕ ਨੇ ਬਿ੍ਰਟੇਨ ਵਿੱਚ ਕੰਮ ਕਰਨ ਲਈ ਭਾਰਤੀ ਨੌਜਵਾਨਾਂ ਨੂੰ ਹਰ ਸਾਲ ਤਿੰਨ ਹਜ਼ਾਰ ਵੀਜ਼ੇ ਦੇਣ ਦਾ ਐਲਾਨ ਕੀਤਾ …

Read More »