Breaking News
Home / 2022 / November / 19

Daily Archives: November 19, 2022

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਂ ਬੋਲੀ ‘ਪੰਜਾਬੀ’ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕਿਹਾ : ਸਾਰੇ ਸਾਈਨ ਬੋਰਡਾਂ ’ਤੇ ਲਿਖੀ ਜਾਵੇ ਪੰਜਾਬੀ, ਸਾਰੇ ਅਦਾਰੇ ਵੀ ਪੰਜਾਬੀ ਨੂੰ ਦੇਣ ਤਰਜੀਹ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਗਏ ਪ੍ਰੋਗਰਾਮ ’ਚ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਆਪਣੀ ਮਾਂ ਬੋਲੀ …

Read More »

ਕੇਜਰੀਵਾਲ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਜੇਲ੍ਹ ’ਚ ਕਰਵਾਉਂਦੇ ਨੇ ਮਾਲਸ਼

ਭਾਜਪਾ ਨੇ ਵੀਡੀਓ ਜਾਰੀ ਕਰਕੇ ਜੇਲ੍ਹ ’ਚ ਮਿਲ ਰਹੇ ਵੀਆਈਪੀ ਟ੍ਰੀਟਮੈਂਟ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਅਤੇ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਫਿਰ ਵਿਵਾਦਾਂ ਵਿਚ ਆ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਬੁਲਾਰੇ …

Read More »

ਬਿਕਰਮ ਮਜੀਠੀਆ ਨੇ ਸਾਧਿਆ ਅਰਵਿੰਦ ਕੇਜਰੀਵਾਲ ਸਰਕਾਰ ’ਤੇ ਨਿਸ਼ਾਨਾ

ਕਿਹਾ : ਦਿੱਲੀ ਦੀ ‘ਆਪ’ ਸਰਕਾਰ ਜੇਲ੍ਹਾਂ ’ਚ ਚਲਾ ਰਹੀ ਵੀਵੀਆਈਪੀ ਕਲਚਰ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੀ ਤਿਹਾੜ ਜੇਲ੍ਹ ’ਚ ਮਸਾਜ ਕਰਵਾ ਰਹੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ। ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੇਜਰੀਵਾਲ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ …

Read More »

ਬਲਬੀਰ ਸਿੱਧੂ ਸਮੇਤ 4 ਭਾਜਪਾ ਆਗੂਆਂ ਦੀ ਵਧਾਈ ਗਈ ਸੁਰੱਖਿਆ

ਕਾਂਗਰਸ ਪਾਰਟੀ ਛੱਡ ਭਾਜਪਾ ਵਿਚ ਸ਼ਾਮਲ ਹੋਏ ਸਨ ਚਾਰੋਂ ਆਗੂ, ਮਿਲੀ ਐਕਸ ਸ਼੍ਰੇਣੀ ਦੀ ਸੁਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ 4 ਸਾਬਕਾ ਮੰਤਰੀਆਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਚਾਰੋਂ ਆਗੂਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ …

Read More »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਅਰਸ਼ਦੀਪ ਟੈਰਰ ਫੰਡਿੰਗ ਮਾਮਲੇ ’ਚ ਗਿ੍ਰਫ਼ਤਾਰ

ਗੈਂਗਸਟਰ ਲਾਰੈਂਸ ਅਤੇ ਲਖਬੀਰ ਲੰਡਾ ਨਾਲ ਵੀ ਸਬੰਧ, ਬੈਂਕ ਡਿਟੇਲ ਦੇ ਆਧਾਰ ’ਤੇ ਐਸਐਸਓਸੀ ਨੇ ਕੀਤਾ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਕ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਟੈਰਰ ਫੰਡਿੰਗ ਮਾਮਲੇ ਵਿਚ ਗਿ੍ਰਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤੇ ਗਏ ਅਰਸ਼ਦੀਪ ਦੀ ਪਹਿਚਾਣ ਮੂਲਰੂਪ ਨਾਲ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨਾਲ …

Read More »

ਸੁਨੀਲ ਜਾਖੜ ਨੇ ਪਾਰਟੀ ਬਦਲੀ ਪ੍ਰੰਤੂ ਦਿਲ ਨਹੀਂ

ਕਾਂਗਰਸੀ ਵਿਧਾਇਕ ਪਰਗਟ ਦੀ ਬੇਟੀ ਦੇ ਵਿਆਹ ਸਮਾਰੋਹ ’ਚ ਜਾਖੜ ਨੇ ਕਾਂਗਰਸੀ ਆਗੂਆਂ ਨੂੰ ਪਾਈਆਂ ਜੱਫੀਆਂ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਬੇਸ਼ੱਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਪ੍ਰੰਤੂ ਉਨ੍ਹਾਂ …

Read More »

ਫੀਫਾ ਵਿਸ਼ਵ ਕੱਪ ਫੁਟਬਾਲ ਭਲਕੇ 20 ਨਵੰਬਰ ਤੋਂ ਕਤਰ ’ਚ ਹੋਵੇਗਾ ਸ਼ੁਰੂ

32 ਟੀਮਾਂ ਚੈਂਪੀਅਨ ਬਣਨ ਲਈ ਕਰਨਗੀਆਂ ਜ਼ੋਰ-ਅਜ਼ਮਾਈ ਚੰਡੀਗੜ੍ਹ/ਬਿਊਰੋ ਨਿਊਜ਼ : ਫੀਫਾ ਵਿਸ਼ਵ ਕੱਪ ਫੁਟਬਾਲ ਕਤਰ ’ਚ ਭਲਕੇ 20 ਨਵੰਬਰ ਤੋਂ ਸ਼ਰੂ ਹੋਣ ਜਾ ਰਿਹਾ ਹੈ। ਫੁੱਟਵਾਲ ਵਿਸ਼ਵ ਕੱਪ ਨੂੰ ਆਪਣੇ ਦੇਸ਼ ਵਿਚ ਕਰਵਾਉਣ ਵਾਲਾ ਕਤਰ 80ਵਾਂ ਦੇਸ਼ ਬਣ ਜਾਵੇਗਾ। ਫੀਫਾ ਵਿਸ਼ਵ ਕੱਪ 32 ਟੀਮਾਂ ਹਿੱਸਾ ਲੈ ਰਹੀਆਂ ਹਨ। 1998 ਤੋਂ …

Read More »