ਮਧੂਸੂਦਨ ਮਿਸਤਰੀ ਨੇ ਕਿਹਾ ਸੀ, ਇਨ੍ਹਾਂ ਚੋਣਾਂ ’ਚ ਔਕਾਤ ਦਿਸ ਜਾਵੇਗੀ ਅਹਿਮਦਾਬਾਦ/ਬਿੳੂਰੋ ਨਿੳੂਜ਼ ਤੇਲੰਗਾਨਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੀਆਂ ਗਾਲਾਂ ਨੂੰ ਪੋਸ਼ਣ ਦਾ ਸੋਰਸ ਦੱਸਿਆ ਸੀ। ਹੁਣ ਗੁਜਰਾਤ ਵਿਚ ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂ ਮਧੂਸੂਦਨ ਮਿਸਤਰੀ ਦੇ ਔਕਾਤ ਵਾਲੇ ਬਿਆਨ ’ਤੇ ਤਨਜ ਕਸਿਆ ਹੈ। ਗੁਜਰਾਤ ਦੇ …
Read More »Daily Archives: November 21, 2022
ਇੰਡੋਨੇਸ਼ੀਆ ’ਚ ਭੂਚਾਲ ਕਾਰਨ 50 ਦੇ ਕਰੀਬ ਮੌਤਾਂ
ਡਰੇ ਹੋਏ ਲੋਕਾਂ ਨੇ ਇਮਾਰਤਾਂ ਕੀਤੀਆਂ ਖਾਲੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਇੰਡੋਨੇਸ਼ੀਆ ’ਚ ਆਏ ਭੂਚਾਲ ਕਾਰਨ 50 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 700 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ 5.4 ਦੀ ਗਤੀ ਵਾਲਾ ਭੂਚਾਲ ਆਇਆ, ਜਿਸ …
Read More »ਅਰੁਣ ਗੋੇਇਲ ਬਣੇ ਭਾਰਤ ਦੇ ਨਵੇਂ ਚੋਣ ਕਮਿਸ਼ਨਰ
ਪੰਜਾਬ ਕੇਡਰ ਦੇ ਸਾਬਕਾ ਅਧਿਕਾਰੀ ਗੋਇਲ ਨੇ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਅੱਜ ਸੋਮਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਗੋਇਲ 1985 ਬੈਚ ਦੇ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੇ 18 ਨਵੰਬਰ ਨੂੰ …
Read More »ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ’ਚ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ : ਪ੍ਰਤਾਪ ਸਿੰਘ ਬਾਜਵਾ
ਕਿਹਾ : ਕੇਜਰੀਵਾਲ ਅਤੇ ਭਗਵੰਤ ਮਾਨ ਨੇ ਬਦਲਾਅ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ …
Read More »ਪੰਜਾਬ ’ਚ ਹੇਟ ਸਪੀਚ ’ਤੇ ਦਰਜ ਹੋਣਗੇ ਕੇਸ
ਭਗਵੰਤ ਮਾਨ ਸਰਕਾਰ ਕਾਨੂੰੂਨ ਵਿਵਸਥਾ ਦੀ ਮਜ਼ਬੂਤੀ ਲਈ ਹੋਈ ਸਖਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਜ਼ਬੂਤੀ ਲਈ ਪੁਲਿਸ ਲਗਾਤਾਰ ਸਖਤ ਰਵੱਈਆ ਅਪਣਾ ਰਹੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਤਿੰਨ ਮਹੀਨਿਆਂ ਵਿਚ ਹਥਿਆਰਾਂ ਦੀ ਸਮੀਖਿਆ ਦੀ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਹੁਣ ਪੰਜਾਬ …
Read More »ਜਬਰ-ਜਨਾਹ ਮਾਮਲੇ ਦੇ ਦੋਸ਼ੀਆਂ ਨੂੰ ਬਰੀ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ ਦਿੱਲੀ ਸਰਕਾਰ
ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 2012 ਦੇ ਛਾਵਲਾ ਸਮੂਹਿਕ ਜਬਰ-ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾਯਾਫ਼ਤਾ ਤਿੰਨਾਂ ਦੋਸ਼ੀਆਂ ਨੂੰ ਬਰੀ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਸਮਖਿਆ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖਿਆ ਗਿਆ ਮਰਨ ਵਰਤ ਜਾਰੀ
ਦਵਾਈਆਂ ਲੈਣ ਤੋਂ ਕੀਤਾ ਇਨਕਾਰ ਫਰੀਦਕੋਟ/ਬਿਊਰੋ ਨਿਊਜ਼ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਚੱਲਦਿਆਂ ਕਿਸਾਨਾਂ ਦਾ ਧਰਨਾ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਨ੍ਹਾਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹੋਏ ਹਨ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਡੱਲੇਵਾਲ …
Read More »