Breaking News
Home / 2022 / November / 23

Daily Archives: November 23, 2022

ਅਮਰੀਕਾ ਦੇ ਵਰਜੀਨੀਆ ’ਚ ਫਾਈਰਿੰਗ ਦੌਰਾਨ 10 ਮੌਤਾਂ

ਵਾਲਮਾਰਟ ਦੇ ਮੈਨੇਜਰ ਨੇ ਹੀ ਸਟਾਫ਼ ’ਤੇ ਚਲਾਈਆਂ ਗੋਲੀਆਂ ਵਰਜੀਨੀਆ/ਬਿਊਰੋ ਨਿਊਜ਼ : ਅਮਰੀਕਾ ਦੇ ਵਰਜੀਨੀਆ ’ਚ ਮੰਗਲਵਾਰ ਨੂੰ ਹੋਈ ਫਾਈਰਿੰਗ ਦੌਰਾਨ 10 ਦੀ ਵਿਅਕਤੀਆਂ ਦੀ ਮੌਤ ਹੋ ਗਈ। ਫਾਈਰਿੰਗ ਦੀ ਇਹ ਘਟਨਾ ਵਰਜੀਨੀਆ ਸਥਿਤ ਇਕ ਵਾਲਮਾਰਟ ਵਿਚ ਵਾਪਰੀ। ਇਸ ਸਾਰੀ ਘਟਨਾ ਨੂੰ ਇਕ ਅੱਖੀਂ ਦੇਖਣ ਵਾਲੇ ਨੇ ਦੱਸਿਆ ਕਿ ਸਟੋਰ …

Read More »

ਦਿੱਲੀ ’ਚ ਨਸ਼ੇੜੀ ਪੁੱਤ ਨੇ ਪਰਿਵਾਰ ਦੇ 4 ਮੈਂਬਰਾਂ ਦੀ ਕੀਤੀ ਹੱਤਿਆ

ਨਸ਼ਾ ਮੁਕਤੀ ਕੇਂਦਰ ਤੋਂ ਪਰਤਦਿਆਂ ਹੀ ਦਿੱਤਾ ਘਟਨਾ ਨੂੰ ਅੰਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਪਾਲਮ ਇਲਾਕੇ ’ਚ ਇਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਆਰੋਪੀ ਦਾ ਨਾਂ ਕੇਸ਼ਵ ਦੱਸਿਆ ਜਾ ਰਿਹਾ ਹੈ ਅਤੇ ਉਹ ਨਸ਼ੇ ਕਰਨ ਦਾ ਆਦੀ ਹੈ। ਪਰਿਵਾਰ ਵਾਲਿਆਂ …

Read More »

ਭਗਵੰਤ ਮਾਨ ਸਰਕਾਰ ਨੇ ਹਲਵਾਰਾ ਏਅਰਪੋਰਟ ਲਈ ਜਾਰੀ ਕੀਤੇ 50 ਕਰੋੜ 

ਏਅਰਪੋਰਟ ’ਤੇ ਟਰਮੀਨਲ ਦਾ ਕੰਮ ਹੋਇਆ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਸਥਿਤ ਹਲਵਾਰਾ ਏਅਰਪੋਰਟ ’ਤੇ ਕੰਮ ਸ਼ੁਰੂ ਕਰ ਕਰਵਾ ਦਿੱਤਾ ਹੈ। ਮਾਨ ਸਰਕਾਰ ਨੇ ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਹਲਵਾਰਾ ਏਅਰਪੋਰਟ …

Read More »

ਪੰਜਾਬ ਦੀ ਸੜਕ ਤੋਂ ਪ੍ਰੇਸ਼ਾਨ ਹਰਿਆਣਾ ਦੇ ਗ੍ਰਹਿ ਮੰਤਰੀ

ਅਨਿਲ ਵਿੱਜ ਨੇ ਸੀਐਮ ਭਗਵੰਤ ਮਾਨ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇਕ ਸੜਕ ਤੋਂ ਪ੍ਰੇਸ਼ਾਨ ਹਨ। ਵਿੱਜ ਦੀ ਪ੍ਰੇਸ਼ਾਨੀ ਇਥੋਂ ਤੱਕ ਵਧ ਗਈ ਕਿ ਉਨ੍ਹਾਂ ਨੂੰ ਮਜਬੂਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣੀ …

Read More »

ਸਤੇਂਦਰ ਜੈਨ ਦਾ ਹੁਣ ਖਾਣੇ ਦਾ ਵੀਡੀਓ ਆਇਆ ਸਾਹਮਣੇ

‘ਆਪ’ ਮੰਤਰੀ ਨੇ ਅਦਾਲਤ ’ਚ ਕਿਹਾ ਸੀ ਕਿ ਜੇਲ੍ਹ ’ਚ ਉਨ੍ਹਾਂ ਦਾ 28 ਕਿਲੋ ਭਾਰ ਘਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਕਰੀਬ ਡੇਢ ਮਿੰਟ ਦਾ ਇਹ ਵੀਡੀਓ ਸ਼ੋਸ਼ਲ ਮੀਡੀਆ ’ਤੇ ਸ਼ੇਅਰ …

Read More »

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਮੁਸ਼ਕਲ ’ਚ ਘਿਰੇ

ਗੋਆ ਦੇ ਟੂਰਿਜ਼ਮ ਵਿਭਾਗ ਨੇ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਗੋਆ ਦੇ ਸੈਰ ਸਪਾਟਾ ਵਿਭਾਗ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਮੋਰਜ਼ਿਮ ਵਿਚ ਆਪਣੇ ਵਿਲਾ ਨੂੰ ਬਿਨਾ ਰਜਿਸਟ੍ਰੇਸ਼ਨ ਦੇ ‘ਹੋਮ ਸਟੇਅ’ ਵਜੋਂ ਚਲਾਉਣ ਲਈ ਨੋਟਿਸ ਜਾਰੀ ਕਰਕੇ 8 ਦਸੰਬਰ ਨੂੰ ਸੁਣਵਾਈ ਲਈ ਤਲਬ ਕੀਤਾ ਹੈ। ਗੋਆ ਟੂਰਿਜ਼ਮ ਬਿਜਨਸ ਐਕਟ, 1982 ਤਹਿਤ …

Read More »