ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਵਿੱਢਣ ਦੀ ਕੀਤੀ ਅਪੀਲ ਮੁੱਲਾਂਪੁਰ ਗਰੀਬਦਾਸ/ਬਿਊਰੋ ਨਿਊਜ਼ : ਕੰਢੀ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਨੂੰ ਸ਼ਾਮਲਾਟ ਦੇ ਖਾਕੇ ਵਿੱਚ ਦਰਸਾ ਕੇ ਸਰਕਾਰ ਵੱਲੋਂ ਕਬਜ਼ਾ ਕਰਨ ਦੇ ਮਾਮਲੇ ਖਿਲਾਫ ਕਿਸਾਨਾਂ ਨੇ ਪਿੰਡ ਮੁੱਲਾਂਪੁਰ ਗਰੀਬਦਾਸ ਵਿਚ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ। ਇਸ ਮੌਕੇ ਕੀਤੀ …
Read More »Daily Archives: November 25, 2022
ਜਲ੍ਹਿਆਂਵਾਲਾ ਬਾਗ ਦੇ ਸ਼ਹੀਦੀ ਖੂਹ ‘ਚ ਸਿੱਕੇ ਤੇ ਨੋਟ ਸੁੱਟਣ ‘ਤੇ ਲੱਗੀ ਰੋਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ‘ਚ ਸਥਿਤ ਜਲ੍ਹਿਆਂਵਾਲਾ ਬਾਗ ਵਿਚਲੇ ਸ਼ਹੀਦੀ ਖੂਹ ‘ਚ ਸੈਲਾਨੀਆਂ ਅਤੇ ਸਥਾਨਕ ਨਾਗਰਿਕਾਂ ਵਲੋਂ ਸ਼ਰਧਾ ਵਜੋਂ ਸਿੱਕੇ ਤੇ ਕਾਗ਼ਜ਼ ਦੇ ਕਰੰਸੀ ਨੋਟ ਸੁੱਟਣ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸਦੇ ਚੱਲਦਿਆਂ ਖੂਹ ਦੇ ਚੁਫੇਰੇ ਲਗਾਏ ਸ਼ੀਸ਼ਿਆਂ ਦੇ ਉਪਰ ਹੀ ਪੱਕੀਆਂ ਤਖਤੀਆਂ ਵੀ ਲਗਾ ਦਿੱਤੀਆਂ …
Read More »ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋ ਜਾਏਗੀ 521
ਕਲੀਨਿਕਾਂ ਦਾ ਕੰਮਕਾਜ ਦੇਖਣਗੇ ਸਿਵਲ ਸਰਜਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਅਗਲੇ ਸਾਲ, ਯਾਨੀ 26 ਜਨਵਰੀ ਨੂੰ ਆਮ ਆਦਮੀ ਕਲੀਨਿਕਾਂ ਦੀ ਗਿਣਤੀ 100 ਤੋਂ ਵਧ ਕੇ 521 ਹੋ ਜਾਵੇਗੀ। ਇਹ ਕਲੀਨਿਕ ਜ਼ਿਲ੍ਹਾ ਪੱਧਰ ‘ਤੇ ਬਣੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ) ਵਿਚ ਬਣਨ ਜਾ ਰਹੇ ਹਨ। ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੁਤਾਬਕ …
Read More »ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਤੇ ਕੇਜਰੀਵਾਲ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਣ ਦੇ ਲਗਾਏ ਆਰੋਪ
ਕਿਹਾ : ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ‘ਚ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ …
Read More »ਸਾਬਕਾ ਮੰਤਰੀ ਅਨਿਲ ਜੋਸ਼ੀ ਮਾਣਹਾਨੀ ਦੇ ਕੇਸ ‘ਚੋਂ ਬਰੀ
ਅੰਮ੍ਰਿਤਸਰ : ਅਕਾਲੀ-ਭਾਜਪਾ ਸਰਕਾਰ ‘ਚ ਮੰਤਰੀ ਰਹੇ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ‘ਚੋਂ ਬਰੀ ਕਰ ਦਿੱਤਾ। ਸਾਬਕਾ ਮੰਤਰੀ ਅਨਿਲ ਜੋਸ਼ੀ ਖਿਲਾਫ਼ ਵਕੀਲ ਵਨੀਤ ਮਹਾਜਨ ਨੇ 2013 ‘ਚ ਮਾਣਹਾਨੀ ਦਾ ਇਹ ਕੇਸ ਦਰਜ ਕਰਵਾਇਆ ਸੀ। ਜੋਸ਼ੀ ‘ਤੇ ਆਰੋਪ ਸੀ ਕਿ ਸਾਬਕਾ ਮੰਤਰੀ ਨੇ ਅੰਗਰੇਜ਼ੀ ਅਤੇ ਇਕ …
Read More »ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਨ ਮਨਾਇਆ ਗਿਆ
ਬਰੈਂਪਟਨ/ਬਾਸੀ ਹਰਚੰਦ : ਛੋਟੀ ਉਮਰ ਵਿੱਚ ਵੱਡੀਆਂ ਪੁਲਾਂਗਾਂ ਪੁੱਟ ਕੇ ਭਾਰਤੀਆਂ ਦੇ ਦਿਲਾਂ ਅੰਦਰ ਅਜ਼ਾਦੀ ਦੀ ਜੋਤ ਜਗਾ ਕੇ ਸ਼ਹੀਦੀ ਪਾ ਜਾਣ ਵਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਲੱਖਾਂ ਕਰੋੜਾਂ ਲੋਕਾਂ ਦੇ ਦਿਲਾਂ ਅੰਦਰ ਵਸਦਾ ਹੈ। ਜਦ ਤੱਕ ਭਾਰਤ ਦੀ ਅਜਾਦੀ ਦੇ ਸੰਘਰਸ਼ ਦੀ ਗੱਲ ਚੱਲਦੀ ਰਹੇਗੀ ਉਦੌਂ ਤੱਕ ਉਸ ਨੌਜਵਾਨ …
Read More »ਸਿਆਸੀ ਪਾਰਟੀਆਂ ਵੋਟਾਂ ਲਈ ਧਰਮ ਦੇ ਨਾਂ ਤੇ ਲੋਕਾਂ ਵਿਚ ਵੰਡੀਆਂ ਨਾ ਪਾਉਣ : ਤਰਕਸ਼ੀਲ ਸੁਸਾਇਟੀ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੁਸਇਟੀ ਕੈਨੇਡਾ ਦੀ ਕਾਰਜਕਰਨੀ ਦੀ ਬੀਤੇ ਐਤਵਾਰ ਹੋਈ ਮੀਟਿੰਗ ਵਿਚ, ਦੁਨੀਆਂ ਭਰ, ਖਾਸ ਕਰ ਭਾਰਤ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਧਰਮ ਅਤੇ ਜਾਤ ਨੂੰ ਸਿਆਸੀ ਲਾਹੇ ਲਈ ਵਰਤਦਿਆਂ ਵੱਖ ਵੱਖ ਭਾਈਚਾਰਿਆਂ ਵਿਚ ਦੂਰੀਆਂ ਵਧਾਉਣ ਦੇ ਰੁਝਾਨ ਦੀ ਨਿੰਦਿਆ ਕੀਤੀ ਗਈ। ਪਾਰਟੀਆਂ ਵਲੋਂ ਚੋਣਾਂ ਦੌਰਾਨ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਕਰਵਾਈ ਗਈ ઑਡਾਲਰਾਂ ਦੀ ਦੌੜ ਤੇ ਹੋਰ ਨਾਟਕ਼ ‘ਤੇ ਵਿਚਾਰ-ਚਰਚਾ
ਮੁੱਖ ਬੁਲਾਰੇ ਸਨ, ਪ੍ਰੋ.ਰਾਮ ਸਿੰਘ ਤੇ ਡਾ. ਨਾਹਰ ਸਿੰਘ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਲੰਘੇ ਐਤਵਾਰ 20 ਨਵੰਬਰ ਨੂੰ ਕਰਵਾਏ ਗਏ ਮਹੀਨਾਵਾਰ ਸਮਾਗਮ ਵਿਚ ਨਾਹਰ ਔਜਲਾ ਦੀ ਪੁਸਤਕ ઑਡਾਲਰਾਂ ਦੀ ਦੌੜ ਤੇ ਹੋਰ ਨਾਟਕ਼ ਉੱਪਰ ਚਰਚਾ ਕਰਵਾਈ ਗਈ। ਸਮਾਗਮ ਦੇ ਮੁੱਖ-ਬੁਲਾਰੇ ਪ੍ਰੋਫੈਸਰ ਰਾਮ ਸਿੰਘ ਸਨ, ਜਦਕਿ …
Read More »ਭਾਰਤ-ਅਮਰੀਕਾ ਸਬੰਧ 2022 ‘ਚ ਹੋਰ ਮਜ਼ਬੂਤ ਹੋਏ : ਵ੍ਹਾਈਟ ਹਾਊਸ
ਜੀ-20 ਸੰਮੇਲਨ ‘ਚ ਨਿਭਾਈ ਭੂਮਿਕਾ ਲਈ ਮੋਦੀ ਦੀ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ : ਵ੍ਹਾਈਟ ਹਾਊਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ-ਭਾਰਤ ਸਬੰਧਾਂ ਦੇ ਇਤਿਹਾਸ ‘ਚ 2022 ਵੱਡਾ ਸਾਲ ਰਿਹਾ ਹੈ ਅਤੇ ਆਉਂਦਾ ਵਰ੍ਹਾ 2023 ਹੋਰ ਵੀ ਵੱਡਾ ਰਹੇਗਾ। ਪ੍ਰਧਾਨ ਉਪ ਕੌਮੀ ਸੁਰੱਖਿਆ ਸਲਾਹਕਾਰ ਜੌਨ ਫਾਈਨਰ ਨੇ ਜੀ-20 …
Read More »ਹਰ 11 ਮਿੰਟ ਅੰਦਰ ਇੱਕ ਲੜਕੀ ਦਾ ਹੋ ਰਿਹਾ ਹੈ ਕਤਲ : ਗੁਟੇਰੇਜ਼
ਕਿਹਾ : ਮਹਿਲਾਵਾਂ ਖਿਲਾਫ ਹਿੰਸਾ ਦੁਨੀਆ ਵਿੱਚ ‘ਮਨੁੱਖੀ ਅਧਿਕਾਰਾਂ ਦੀ ਸਭ ਤੋਂ ਵੱਡੀ ਉਲੰਘਣਾ’ ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਹਰ 11 ਮਿੰਟ ਅੰਦਰ ਇੱਕ ਮਹਿਲਾ ਜਾਂ ਲੜਕੀ ਦੀ ਉਸ ਦੇ ਕਰੀਬੀ ਸਾਥੀ ਜਾਂ ਪਰਿਵਾਰ ਦੇ ਮੈਂਬਰ ਵੱਲੋਂ ਹੱਤਿਆ ਕਰ ਦਿੱਤੀ ਜਾਂਦੀ ਹੈ। ਉਨ੍ਹਾਂ …
Read More »