Breaking News
Home / 2022 / November / 27

Daily Archives: November 27, 2022

ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ

33 ਕਿਸਾਨ ਆਗੂਆਂ ਵੱਲੋਂ ਰਾਜਪਾਲ ਨਾਲ ਕੀਤੀ ਗਈ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 26 ਨਵੰਬਰ ਨੂੰ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿਚ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕਰਕੇ ਰਾਜਪਾਲਾਂ, ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਇਕੱਠ ਮੋਹਾਲੀ …

Read More »

ਓਪੀ ਸੋਨੀ ਨਹੀਂ ਹੋਏ ਵਿਜੀਲੈਂਸ ਦੇ ਸਾਹਮਣੇ ਪੇਸ਼

ਖਰਾਬ ਸਿਹਤ ਦਾ ਹਵਾਲਾ ਦੇ ਕੇ ਮੰਗਿਆ ਸਮਾਂ, ਪ੍ਰਾਪਰਟੀ ਦੀ ਪੁੱਛਗਿੱਛ ਸਬੰਧੀ ਭੇਜੇ ਗਏ ਸਨ ਸੰਮਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ ਅੱਜ …

Read More »

ਸਤੇਂਦਰ ਜੈਨ ਅਤੇ ਜੇਲ੍ਹ ਸੁਪਰਡੈਂਟ ਦੀ ਗੱਲਬਾਤ ਵਾਲਾ ਵੀਡੀਓ ਭਾਜਪਾ ਨੇ ਕੀਤਾ ਜਾਰੀ

ਕਿਹਾ-ਜੇਲ੍ਹ ਮੰਤਰੀ ਦੇ ਦਰਬਾਰ ’ਚ ਹਾਜ਼ਰੀ ਭਰਦੇ ਹੋਏ ਜੇਲ੍ਹ ਸੁਪਰਡੈਂਟ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਹੁਣ ਜੇਲ੍ਹ ਸੁਪਰਡੈਂਟ ਨਾਲ ਗੱਲਬਾਤ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ’ਚ ਉਹ ਤਿਹਾੜ ਜੇਲ੍ਹ ਦੇ ਸੁਪਰਡੈਂਟ ਅਜੀਤ ਕੁਮਾਰ ਨਾਲ …

Read More »

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਕਾਤ

ਹਰਿਆਣਾ ਨੂੰ ਵੱਖਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਕਾਤਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਨਾ ਦੇਣ ਦਾ ਚੁੱਕਿਆ ਮੁੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦੇ …

Read More »

26/11 ਹਮਲੇ ਦੀ ਬਰਸੀ ਮੌਕੇ ਬੋਲੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ

ਕਿਹਾ : ਅੱਤਵਾਦ ਪੂਰੀ ਮਨੁੱਖਤਾ ਦੇ ਲਈ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ 26-11-2008 ਨੂੰ ਮੁੰਬਈ ’ਤੇ ਹੋਏ ਅੱਤਵਾਦੀ ਹਮਲੇ ਦੀ 14ਵੀਂ ਬਰਸੀ ਹੈ। 26 ਨਵੰਬਰ 2008 ਦੇ ਉਸ ਦਿਨ ਨੂੰ ਭਾਰਤ ਵਾਸੀ ਕਦੇ ਵੀ ਨਹੀਂ ਭੁੱਲ ਸਕਦੇ ਕਿਉਂਕਿ ਅੱਜ ਦੇ ਦਿਨ ਮੁੰਬਈ ’ਤੇ ਹੋਏ ਅੱਤਵਾਦੀ ਹਮਲੇ ਨੂੰ ਯਾਦ ਕਰਕੇ …

Read More »

ਭਾਜਪਾ ਨੇ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ

5 ਸਾਲ ’ਚ 20 ਲੱਖ ਨੌਕਰੀਆਂ ਅਤੇ ਵਿਦਿਆਰਥਣਾਂ ਮੁਫ਼ਤ ਇਲੈਕਟਿ੍ਰਕ ਸਕੂਟੀ ਦੇਣ ਦਾ ਕੀਤਾ ਵਾਅਦਾ ਗਾਂਧੀਨਗਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਅੱਜ ਗਾਂਧੀਨਗਰ ’ਚ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਚੋਣ ਮਨੋਰਥ ਪੱਤਰ ਵਿਚ ਭਾਜਪਾ ਵੱਲੋਂ 5 ਸਾਲਾਂ ਦੌਰਾਨ 20 ਲੱਖ ਨੌਕਰੀਆਂ ਦਾ ਗੱਲ ਕਹੀ …

Read More »

ਭਾਰਤ-ਪਾਕਿ ਸਰਹੱਦ ’ਤੇ ਬੀਐਸਐਫ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

ਭਾਰਤੀ ਸਰਹੱਦ ਅੰਦਰ ਦਾਖਲ ਹੁੰਦੇ ਦੋ ਪਾਕਿਸਤਾਨੀਆਂ ਨੂੰ ਵੀ ਭਜਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਨਾਲ ਲਗਦੀ ਸਰਹੱਦ ਅੰਦਰ ਦਾਖਲ ਹੋਣ ਲਈ ਪਾਕਿਸਤਾਨ ਵੱਲੋਂ ਲੰਘੀ ਦੇਰ ਰਾਤ ਤਿੰਨ ਵਾਰ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਬੀਐਸਐਫ ਦੇ ਜਵਾਨਾਂ ਨੇ ਇਸ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅੰਮਿ੍ਰਤਸਰ ਸੈਕਟਰ ਅੰਦਰ ਦੋ …

Read More »