Breaking News
Home / 2022 / November / 29

Daily Archives: November 29, 2022

ਓ ਪੀ ਸੋਨੀ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਕੀਤਾ ਗਿਆ ਸੀ ਤਲਬ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓ ਪੀ ਸੋਨੀ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ। ਵਿਜੀਲੈਂਸ ਵੱਲੋਂ ਕੀਤੀ ਗਈ ਢਾਈ ਘੰਟੇ ਦੀ ਪੁੱਛਗਿੱਛ ਮਗਰੋਂ ਗੱਲਬਾਤ ਕਰਦਿਆਂ ਸੋਨੀ ਨੇ ਕਿਹਾ ਉਨ੍ਹਾਂ ਜਾਂਚ ਵਿਚ ਵਿਜੀਲੈਂਸ ਨੂੰ …

Read More »

ਕਾਂਗਰਸ ਪ੍ਰਧਾਨ ਖੜਗੇ ਨੇ ਮੋਦੀ ਨੂੰ ਦੱਸਿਆ ਰਾਵਣ

ਭਾਜਪਾ ਬੋਲੀ : ਖੜਗੇ ਨੇ ਹਰ ਗੁਜਰਾਤੀ ਦਾ ਕੀਤਾ ਅਪਮਾਨ ਅਹਿਮਦਾਬਾਦ/ਬਿਊਰ ਨਿਊਜ਼ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੇ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਲਈ ਆਪਣੀ ਪੂਰੀ ਤਾਕਤ ਝੋਕੀ ਹੋਈ ਹੈ। ਕਾਂਗਰਸ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ …

Read More »

ਆਸਿਮ ਮੁਨੀਰ ਨੇ ਪਾਕਿਸਤਾਨੀ ਥਲ ਸੈਨਾ ਮੁਖੀ ਦਾ ਅਹੁਦਾ ਸੰਭਾਲਿਆ

ਕਮਰ ਜਾਵੇਦ ਬਾਜਵਾ ਨੇ ਸੌਂਪੀ ਬੈਟਨ ਆਫ਼ ਕਮਾਂਡ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਸਾਬਕਾ ਮੁਖੀ ਜਨਰਲ ਆਸਿਮ ਮੁਨੀਰ ਨੇ ਅੱਜ ਪਾਕਿਤਸਨ ਦੇ ਨਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਰ ਜਾਵੇਦ ਬਾਜਵਾ ਨੇ ਮੁਨੀਰ ਨੂੰ ਬੈਟਨ ਆਫ਼ ਕਮਾਂਡ ਸੌਂਪੀ। ਬੈਟਨ ਆਫ਼ ਕਮਾਂਡ ਹਾਸਲ ਕਰਨ …

Read More »

ਰੇਲ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਸਰਕਾਰ ਦੇਵੇਗੀ 1-1 ਲੱਖ ਰੁਪਏ ਦੀ ਮਾਲੀ ਮਦਦ

ਸ੍ਰੀ ਕੀਰਤਪੁਰ ਸਾਹਿਬ ਨੇੜੇ ਵਾਪਰੇ ਹਾਦਸੇ ’ਚ ਗਈ ਸੀ ਤਿੰਨ ਬੱਚਿਆਂ ਦੀ ਜਾਨ ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਕੀਰਤਪੁਰ ਸਾਹਿਬ ਨੇੜੇ ਵਾਪਰੇ ਰੇਲ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 1-1 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੀੜਤ ਪਰਿਵਾਰਾਂ …

Read More »

ਨਵਜੋਤ ਸਿੱਧੂ ਨੂੰ ਕਾਂਗਰਸ ਹਾਈਕਮਾਨ ਨੇ ਨਹੀਂ ਭੇਜੀ ਕੋਈ ਚਿੱਠੀ

ਜੇਲ੍ਹ ’ਚੋਂ ਰਿਹਾਈ ਤੋਂ ਬਾਅਦ ਸਿੱਧੂ ਨੂੰ ਕਾਂਗਰਸ ’ਚ ਨਹੀਂ ਮਿਲ ਰਹੀ ਕੋਈ ਵੱਡੀ ਜ਼ਿੰਮੇਵਾਰੀ : ਹਰੀਸ਼ ਚੌਧਰੀ ਚੰਡੀਗੜ੍ਹ/ਬਿਊਰੋ ਨਿਊਜ਼ ਰੋਡ ਰੇਜ਼ ਦੇ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਜਾਂ ਪਿ੍ਰਅੰਕਾ ਗਾਂਧੀ ਵਲੋਂ ਕੋਈ ਚਿੱਠੀ ਨਹੀਂ ਭੇਜੀ ਗਈ। ਲੰਘੇ ਦੋ ਦਿਨਾਂ ਤੋਂ …

Read More »

ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਸੂਬੇ ਤੋਂ ਬਾਹਰ

ਗੁਜਰਾਤ ਅਤੇ ਦਿੱਲੀ ਨਿਗਮ ਚੋਣਾਂ ਲਈ ਚੱਲ ਰਿਹਾ ਹੈ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਾਰੀਆਂ ਵਿਵਹਾਰਿਕ ਗਤੀਵਿਧੀਆਂ ਅਤੇ ਕਈ ਪ੍ਰਕਾਰ ਦੇ ਸਰਕਾਰੀ ਕੰਮਕਾਜ 5 ਦਸੰਬਰ ਤੋਂ ਬਾਅਦ ਸਪੀਡ ਫੜਨਗੇ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਗੁਜਰਾਤ ਵਿਧਾਨ ਚੋਣਾਂ ਅਤੇ ਦਿੱਲੀ ਨਿਗਮ ਚੋਣਾਂ ਦੇ ਚੱਲਦਿਆਂ ਸੂਬੇ ਤੋਂ …

Read More »

ਮਹਿਲਾ ਜਵਾਨਾਂ ਨੇ ਭਾਰਤੀ ਖੇਤਰ ’ਚ ਦਾਖਲ ਹੋਏ ਡਰੋਨ ਨੂੰ ਹੇਠਾਂ ਸੁੱਟਿਆ

ਡਰੋਨ ਨੂੰ ਹੇਠਾਂ ਸੁੱਟਣ ਵਾਲੀਆਂ ਮਹਿਲਾ ਜਵਾਨਾਂ ਨੂੰ ਕੀਤਾ ਸਨਮਾਨਿਤ ਅੰਮਿ੍ਰਤਸਰ/ਬਿਊਰੋ ਨਿਊਜ਼ ਬੀਐੱਸਐੱਫ ਨੇ ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਆਏ ਡਰੋਨ ਨੂੰ ਹੇਠਾਂ ਸੁੱਟ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੀਆਂ ਮਹਿਲਾ ਜਵਾਨਾਂ ਨੇ ਡਰੋਨ ’ਤੇ ਉਸ ਸਮੇਂ ਗੋਲੀਆਂ ਦਾਗੀਆਂ ਜਦੋਂ ਇਹ ਸੋਮਵਾਰ ਰਾਤ …

Read More »