Breaking News
Home / 2022 / December

Monthly Archives: December 2022

ਸੰਸਾਰ ਅਮਨ ਅਤੇ ਸਾਹਿਤ ਨੂੰ ਸਮਰਪਿਤ 32ਵੀਂ ਵਾਰਿਸ ਸ਼ਾਹ ਇੰਟਰਨੈਸ਼ਨਲ ਕਾਨਫਰੰਸ ਦੀ ਸਮਾਪਤੀ ਮੌਕੇ ਲਾਹੌਰ ਐਲਾਨਨਾਮਾ ਜਾਰੀ

ਲਾਹੌਰ : ਵਰਲਡ ਪੰਜਾਬੀ ਕਾਨਫਰੰਸ ਵੱਲੋਂ ਲਾਹੌਰ ’ਚ ਸੰਸਾਰ ਅਮਨ ਅਤੇ ਸਾਹਿਤ ਨੂੰ ਸਮਰਪਿਤ 32ਵੀਂ ਵਾਰਿਸ ਸ਼ਾਹ ਇੰਟਰਨੈਸ਼ਨਲ ਕਾਨਫਰੰਸ ਦੇ ਤੀਜੇ ਅਤੇ ਆਖਰੀ ਦਿਨ ਵੱਡੀ ਗਿਣਤੀ ’ਚ ਕਵੀਆਂ, ਲੇਖਕਾਂ ਅਤੇ ਬੁੱਧੀਜੀਵੀਆਂ, ਪ੍ਰੋਫੈਸਰਾਂ, ਪੱਤਰਕਾਰਾਂ ਅਤੇ ਵਿਦਵਾਨਾਂ ਨੇ ਭਰਪੂਰ ਹਾਜ਼ਰੀ ਲਵਾਈ। ਪੂਰੇ ਵਿਸ਼ਵ ਅਤੇ ਖਿੱਤੇ ’ਚ ਅਮਨ ਸ਼ਾਂਤੀ ਨੂੰ ਬੜਾਵਾ ਦੇਣ ਦੇ …

Read More »

ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ਼ ਵਿਜੀਲੈਂਸ ਨੇ ਜਾਂਚ ਕੀਤੀ ਆਰੰਭ

ਚੰਨੀ ਬੋਲੇ : ਪੰਜਾਬ ਸਰਕਾਰ ਮੈਨੂੰ ਕਿਸੇ ਨਾ ਕਿਸੇ ਬਹਾਨੇ ਜੇਲ੍ਹ ਭੇਜਣਾ ਚਾਹੁੰਦੀ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਂਚ ਆਰੰਭ ਦਿੱਤੀ ਹੈ। ਵਿਜੀਲੈਂਸ ਵੱਲੋਂ ਇਹ ਜਾਂਚ ਸੈਰ-ਸਪਾਟਾ ਵਿਭਾਗ ਵਿੱਚ ਕਰੋੜਾਂ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਦੇ …

Read More »

ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ’ਚ ਰਹੀ 100 ਫੀਸਦੀ ਹਾਜ਼ਰੀ

ਸੈਸ਼ਨ ਦੌਰਾਨ ਪੁੱਛੇ 25 ਸਵਾਲਾਂ ’ਚੋਂ ਜ਼ਿਆਦਾਤਰ ਪੰਜਾਬ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇਕ ਵਾਰ ਫ਼ਿਰ ਤੋਂ ਆਪਣੇ ਆਪ ਨੂੰ ਸਾਬਤ ਕਰ ਦਿੱਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸ ਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ …

Read More »

ਟਰੱਕ ਯੂਨੀਅਨਾਂ ਤੋੜਨ ਦੇ ਵਿਰੋਧ ’ਚ ਟਰੱਕ ਅਪਰੇਟਰਾਂ ਨੇ ਸ਼ੰਭੂ ਬੈਰੀਅਰ ’ਤੇ ਲਗਾਇਆ ਧਰਨਾ

ਕਿਹਾ : ਜਦੋਂ ਤੱਕ ਪੰਜਾਬ ਸਰਕਾਰ ਮੰਗਾਂ ਨਹੀਂ ਮੰਨਦੀ ਧਰਨਾ ਉਦੋਂ ਤੱਕ ਰਹੇਗਾ ਜਾਰੀ ਸ਼ੰਭੂ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਟਰੱਕ ਯੂਨੀਅਨਾਂ ਤੋੜਨ ਦੇ ਵਿਰੋਧ ’ਚ ਸਮੁੱਚੇ ਪੰਜਾਬ ਦੇ ਟਰੱਕ ਅਪਰੇਟਰਾਂ ਨੇ ਸ਼ੰਭੂ ਬੈਰੀਅਰ ’ਤੇ ਪਿਛਲੇ ਦੋ ਦਿਨਾਂ ਤੋਂ ਧਰਨਾ ਲਗਾਇਆ ਹੋਇਆ …

Read More »

ਨਵੇਂ ਸਾਲ ’ਤੇ ਸੁਰੱਖਿਆ ਪ੍ਰਬੰਧ ਸਖਤ

ਪੁਲਿਸ ਵਲੋਂ ਜਾਰੀ ਕੀਤੀ ਗਈ ਐਡਵਾਇਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੂਰਾ ਵਿਸ਼ਵ ਨਵਾਂ ਸਾਲ ਮਨਾਉਣ ਜਾ ਰਿਹਾ ਹੈ। ਭਾਰਤ ਵਿਚ 2023 ਦੀ ਆਮਦ ਉਤੇ ਵੱਖ-ਵੱਖ ਸ਼ਹਿਰਾਂ ’ਚ ਰੰਗਾਰੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਨਵੇਂ ਸਾਲ ਮੌਕੇ ਹਮਲੇ ਦੇ ਖ਼ਦਸ਼ੇ ਕਾਰਨ ਪੰਜਾਬ ’ਚ ਹਾਈ ਅਲਰਟ ਹੈ। ਇਸ ਦਰਮਿਆਨ ਪੰਜਾਬ ਸਰਕਾਰ ਨੇ ਪੁਖ਼ਤਾ …

Read More »

ਰਾਹੁਲ ਗਾਂਧੀ ਨੇ ਆਰ ਐਸ ਐਸ ਅਤੇ ਭਾਜਪਾ ਨੂੰ ਦੱਸਿਆ ਆਪਣਾ ਗੁਰੂ

ਕਿਹਾ : ਮੇਰੇ ’ਤੇ ਜਿੰਨੇ ਹਮਲੇ ਕਰੋਗੇ ਮੈਂ ਓਨਾ ਵਧੀਆ ਬਣਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਭਾਰਤ ਜੋੜੋ ਯਾਤਰਾ ਦੌਰਾਨ 9ਵੀਂ ਪ੍ਰੈਸ ਕਾਨਫਰੰਸ ਕੀਤੀ। ਨਵੀਂ ਦਿੱਲੀ ’ਚ ਉਨ੍ਹਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ, ਭਾਜਪਾ ਅਤੇ ਆਰ ਐਸ ਐਸ ’ਤੇ ਹਮਲਾ ਕੀਤਾ। ਰਾਹੁਲ ਗਾਂਧੀ ਨੇ …

Read More »

ਕਰੋਨਾ ਦਾ ਖਤਰਨਾਕ ਵੈਰੀਐਂਟ ਐਕਸਬੀਬੀ ਦੀ ਭਾਰਤ ’ਚ ਐਂਟਰੀ

ਗੁਜਰਾਤ ’ਚ ਮਿਲਿਆ ਪਹਿਲਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ’ਚ ਕਰੋਨਾ ਮਹਾਂਮਾਰੀ ਦਾ ਨਵਾਂ ਵੈਰੀਐਂਟ ਐਕਸਬੀਬੀ 1.5 ਮਿਲਿਆ ਹੈ ਜੋ ਦੂਜੇ ਵੈਰੀਐਂਟਾਂ ਦੇ ਮੁਕਾਬਲੇ ਬਹੁਤ ਖਤਰਨਾਕ ਦੱਸਿਆ ਜਾ ਰਿਹਾ ਹੈ। ਚੀਨੀ ਮੂਲ ਦੇ ਅਮਰੀਕੀ ਮਾਹਿਰ ਐਰਿਕ ਫੇਗਲ ਡਿੰਗ ਨੇ ਕਿਹਾ ਕਿ ਇਹ ਪਿਛਲੇ ਬੀਕਿਊ 1ਵੈਰੀਐਂਟ ਤੋਂ 120 ਗੁਣਾ ਜ਼ਿਆਦਾ …

Read More »

ਅੰਮਿ੍ਰਤਸਰ ਤੋਂ ਦਿੱਲੀ ਲਈ ਵਿਸਤਾਰਾ ਏਅਰਲਾਈਨਜ਼ ਨੇ ਵਧਾਈਆਂ ਉਡਾਣਾਂ

10 ਜਨਵਰੀ ਤੋਂ 2 ਦੀ ਜਗ੍ਹਾ ਤਿੰਨ ਉਡਾਣਾਂ ਹੋਣਗੀਆਂ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ : ਅੰਮਿ੍ਰਤਸਰ ਅਤੇ ਨਵੀਂ ਦਿੱਲੀ ਦਰਮਿਆਨ ਉਡਾਣ ਭਰਨ ਵਾਲੇ ਯਾਤਰੀਆਂ ਨੂੰ ਵਿਸਤਾਰਾ ਏਅਰਲਾਈਨਜ਼ ਨੇ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਯਾਤਰੀਆਂ ਲਈ ਵਿਸਤਾਰਾ ਏਅਰਲਾਈਨਜ਼ ਨੇ ਦੋਵੇਂ ਸ਼ਹਿਰਾਂ ਦਰਮਿਆਨ ਉਡਾਣਾਂ ਵਧਾ ਦਿੱਤੀਆਂ ਅਤੇ ਇਹ ਉਡਾਣਾਂ 10 ਜਨਵਰੀ ਤੋਂ …

Read More »

ਪੰਜਾਬ ’ਚ ਰਿਪੋਰਟ ਕਾਰਡ ’ਤੇ ਘਿਰੀ ਆਮ ਆਦਮੀ ਪਾਰਟੀ

ਸਾਲ ਵਿਚ 22 ਡਰੋਨ ਸੁੱਟਣ ਦਾ ਕੀਤਾ ਦਾਅਵਾ ਤਾਂ ਲੋਕਾਂ ਨੇ ਕੀਤਾ ਵਿਰੋਧ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਦਾ ਰਿਪੋਰਟ ਕਾਰਡ ਜਾਰੀ ਕਰਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜੰਮ ਕੇ ਟਰੋਲ ਹੋ ਰਹੀ ਹੈ। ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਦੇ ਦਾਅਵਿਆਂ ਨੂੰ ਗਲਤ ਠਹਿਰਾਇਆ ਹੈ। ਬੀਐਸਐਫ ਦੇ ਜਵਾਨਾਂ …

Read More »

ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਕੀਤੀ ਪੁੱਛ ਪੜਤਾਲ

ਸਿੰਚਾਈ ਘਪਲਾ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਮੰਤਰੀ ਮੁਹਾਲੀ/ਬਿੳੂਰੋ ਨਿੳੂਜ਼ ਪੰਜਾਬ ਦੇ ਬਹੁਚਰਚਿਤ ਸਿੰਚਾਈ ਘਪਲਾ ਮਾਮਲੇ ਵਿੱਚ ਅੱਜ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਕੋਲੋਂ ਲੰਮੀ ਪੁੱਛ ਪੜਤਾਲ ਕੀਤੀ ਗਈ। ਪੁੱਛ ਪੜਤਾਲ ਤੋਂ ਬਾਅਦ ਜਦੋਂ ਮੀਡੀਆ ਨੇ …

Read More »