Breaking News
Home / 2022 / December (page 12)

Monthly Archives: December 2022

ਧਾਲੀਵਾਲ ਨੇ ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

ਦਸੰਬਰ ਤੇ ਅਪਰੈਲ ਮਹੀਨਿਆਂ ਵਿੱਚ ਪਰਵਾਸੀ ਪੰਜਾਬੀਆਂ ਨਾਲ ਐੱਨਆਰਆਈ ਮਿਲਣੀ ਸਮਾਗਮ ਕਰਨ ਦਾ ਐਲਾਨ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ”ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਸਰਕਾਰ ਵਿਸ਼ੇਸ਼ ਨੀਤੀ ਤਿਆਰ …

Read More »

ਲਤੀਫਪੁਰਾ ਵਿੱਚ ਘਰ ਢਾਹ ਕੇ ਪੰਜਾਬ ਸਰਕਾਰ ਨੇ ਧੱਕਾ ਕੀਤਾ : ਸੋਮ ਪ੍ਰਕਾਸ਼

ਭਾਜਪਾ ਆਗੂਆਂ ਨੇ ਪੀੜਤਾਂ ਨਾਲ ਹਮਦਰਦੀ ਪ੍ਰਗਟਾਈ ਜਲੰਧਰ/ਬਿਊਰੋ ਨਿਊਜ਼ : ਲਤੀਫਪੁਰਾ ਵਿੱਚ ਘਰ ਢਾਹ ਕੇ ਉਜਾੜੇ ਗਏ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੀਤਾ ਬਹੁਤ ਗ਼ਲਤ ਕੀਤਾ ਹੈ। ਲੋਕਾਂ ਨਾਲ ਬਹੁਤ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਦੇਸ਼ ਤੋਂ ਪਰਤੇ

ਪੰਜਾਬ ‘ਚੋਂ ਨਿਕਲਣ ਵਾਲੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਤੋਂ ਪਹਿਲਾਂ ਹੋਈ ਚੰਨੀ ਦੀ ਆਮਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਨਮੋਸ਼ੀਜਨਕ ਹਾਰ ਤੋਂ ਬਾਅਦ ਤਕਰੀਬਨ 6 ਮਹੀਨੇ ਤੋਂ ਜਨਤਕ ਜ਼ਿੰਦਗੀ ਤੋਂ ਦੂਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿਖੇ …

Read More »

ਕੌਮੀ ਐੱਸਸੀ ਕਮਿਸ਼ਨ ਵੱਲੋਂ ਮੁੱਖ ਸਕੱਤਰ ਤੇ ਡੀਸੀ ਤਲਬ

10 ਜਨਵਰੀ ਨੂੰ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਦੇ ਹੁਕਮ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵੱਲੋਂ ਲਤੀਫਪੁਰਾ ਦਾ ਦੌਰਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਲਤੀਫਪੁਰਾ ਵਿੱਚ ਹੋਏ ਲੋਕਾਂ ਦੇ ਉਜਾੜੇ ਦਾ ਸਖ਼ਤ ਨੋਟਿਸ ਲੈਂਦਿਆ ਕੌਮੀ ਐੱਸਸੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸਮੇਤ ਅੱਧੀ ਦਰਜਨ ਦੇ …

Read More »

ਲਤੀਫਪੁਰਾ ਉਜਾੜਾ : ਪੀੜਤਾਂ ਵੱਲੋਂ ਫਲੈਟਾਂ ‘ਚ ਜਾਣ ਤੋਂ ਨਾਂਹ

ਮੁੜ ਵਸੇਬਾ ਕਮੇਟੀ ਨੇ ਪ੍ਰਸ਼ਾਸਨ ਦੀ ਪੇਸ਼ਕਸ਼ ਠੁਕਰਾਈ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਤੀਫਪੁਰਾ ਦੇ ਪੀੜਤਾਂ ਨੂੰ ਬੀਬੀ ਭਾਨੀ ਕੰਪਲੈਕਸ ਵਿੱਚ ਬਹੁਮੰਜ਼ਿਲੇ ਘਰ ਦੇਣ ਦੀ ਕੀਤੀ ਪੇਸ਼ਕਸ਼ ਨੂੰ ਮੁੜ ਵਸੇਬਾ ਕਮੇਟੀ ਨੇ ਠੁਕਰਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਡੀਸੀਪੀ …

Read More »

ਓਪੀ ਸੋਨੀ ਨੇ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਬਿਊਰੋ ਨੂੰ ਸੌਂਪੇ

ਅੰਮ੍ਰਿਤਸਰ : ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਦੀ ਚੱਲ ਰਹੀ ਜਾਂਚ ਸਬੰਧੀ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਆਪਣੀ ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੇ ਹਨ। ਵਿਜੀਲੈਂਸ ਬਿਊਰੋ ਨੇ ਇਨ੍ਹਾਂ ਵੇਰਵਿਆਂ ਨੂੰ ਘੋਖਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ …

Read More »

ਮਾਲਬਰੋਜ਼ ਵਿਵਾਦ: ਪੁਲਿਸ ਅਤੇ ਧਰਨਾਕਾਰੀਆਂ ਵਿਚਾਲੇ ਝੜਪ

ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖਮੀ, ਪੁਲਿਸ ਵੱਲੋਂ ਲਾਠੀਚਾਰਜ ਜ਼ੀਰਾ/ਬਿਊਰੋ ਨਿਊਜ਼ : ਕੜਾਕੇ ਦੀ ਠੰਢ ਦੇ ਬਾਵਜੂਦ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ‘ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ‘ਚ ਵੱਡੀ ਗਿਣਤੀ ‘ਚ ਕਿਸਾਨ ਪੁੱਜੇ। ਮੰਗਲਵਾਰ ਨੂੰ ਕਿਸਾਨ, ਪੁਲਿਸ ਵੱਲੋਂ ਲਾਈਆਂ ਰੋਕਾਂ ਤੋੜ ਕੇ ਧਰਨੇ ਵਿੱਚ ਸ਼ਾਮਲ ਹੋਏ। …

Read More »

ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਨੇ ਭਗਵੰਤ ਮਾਨ: ਸੁਖਬੀਰ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਖਿਆ ਕਿ ਉਹ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰਨ ਨਾਲੋਂ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਅਤੇ ਪ੍ਰਦੂਸ਼ਿਤ ਹੋ ਰਹੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ …

Read More »

ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ‘ਤੇ ਇਨਕਮ ਟੈਕਸ ਦੇ ਛਾਪੇ

ਇਨ੍ਹਾਂ ਗਾਇਕਾਂ ਨੇ ਕਿਸਾਨ ਅੰਦੋਲਨ ਦੀ ਡਟ ਕੇ ਕੀਤੀ ਸੀ ਹਮਾਇਤ ਮੁਹਾਲੀ/ਬਿਊਰੋ ਨਿਊਜ਼ : ਇਨਕਮ ਟੈਕਸ ਵਿਭਾਗ (ਆਈਟੀ) ਦੀਆਂ ਵੱਖ-ਵੱਖ ਟੀਮਾਂ ਨੇ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਅਤੇ ਰਣਜੀਤ ਬਾਵਾ ਦੇ ਘਰਾਂ ‘ਤੇ ਛਾਪੇ ਮਾਰੇ ਕੀਤੀ। ਕੇਂਦਰੀ ਟੀਮ ਨੇ ਕੰਵਰ ਗਰੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਵਾਈ …

Read More »

ਜੀ 20 ਸੰਮੇਲਨ ਸਬੰਧੀ ਪੰਜਾਬ ਦੀ ਸਬ-ਕਮੇਟੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਅਗਲੇ ਸਾਲ ਪੰਜਾਬ ਵਿੱਚ ਹੋਣ ਜਾ ਰਹੇ ਜੀ-20 ਸੰਮੇਲਨ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿੱਚ ਹੋਈ। ਇਸ ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ …

Read More »