Breaking News
Home / 2022 / December (page 13)

Monthly Archives: December 2022

ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਅਫੀਮ ਤੇ ਭੁੱਕੀ ਨੂੰ ਪ੍ਰਵਾਨਗੀ ਮਿਲੇ : ਡਾ.ਗਾਂਧੀ

ਕਿਹਾ : ਅਮਰੀਕਾ, ਕੈਨੇਡਾ, ਬੈਲਜ਼ੀਅਮ, ਨੀਦਰਲੈਂਡ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਅਫੀਮ ਨੂੰ ਮਿਲੀ ਹੋਈ ਹੈ ਕਾਨੂੰਨੀ ਤੌਰ ‘ਤੇ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ …

Read More »

ਪੰਜਾਬ ‘ਚ ਪੰਜ ਨਗਰ ਨਿਗਮ ਦੀਆਂ ਚੋਣਾਂ ਦੇਰੀ ਨਾਲ ਹੋਣ ਦੇ ਆਸਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਹੋਣ ਵਾਲੀਆਂ ਪੰਜ ਨਗਰ ਨਿਗਮ ਦੀਆਂ ਚੋਣਾਂ ਦੇਰੀ ਨਾਲ ਹੋਣ ਦੇ ਆਸਾਰ ਜਾਪ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਦੀਆਂ ਚੋਣਾਂ ਜਨਵਰੀ 2023 ਵਿੱਚ ਹੋਣੀਆਂ ਸਨ ਪਰ ਹੁਣ ਸੂਬਾ ਸਰਕਾਰ ਕੁਝ ਸਮਾਂ ਦੇਰੀ ਨਾਲ ਚੋਣਾਂ ਕਰਵਾਏਗੀ। ‘ਆਪ’ ਚੋਣਾਂ …

Read More »

ਭਗਵੰਤ ਮਾਨ ਨੇ ਦਿੱਲੀ ਦੀ ਲੀਡਰਸ਼ਿਪ ਅੱਗੇ ਹਥਿਆਰ ਸੁੱਟੇ: ਸੁਨੀਲ ਜਾਖੜ

ਪ੍ਰਤਾਪ ਬਾਜਵਾ ਨੇ ਕਿਹਾ, ਮਾਨ ਸਰਕਾਰ ਤੋਂ ਲੋਕਾਂ ਦਾ ਭਰੋਸਾ ਉਠਿਆ ਚੰਡੀਗੜ੍ਹ : ਭਾਜਪਾ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨੌਂ ਮਹੀਨਿਆਂ ਦੀ ਕਾਰਗੁਜ਼ਾਰੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਹਕੂਮਤ ਨਹੀਂ ਕਰਨੀ ਆਉਂਦੀ ਅਤੇ ਨਾ ਹੀ ਇਨ੍ਹਾਂ ਦੀ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਿਸਾਨਾਂ ਦੇ ਕਰਜ਼ਿਆਂ ‘ਤੇ ਲੀਕ ਮਾਰਨ ਦੀ ਮੰਗ

ਦੱਸਿਆ : 2017 ਤੋਂ 2021 ਤੱਕ ਪੰਜਾਬ ਵਿੱਚ ਕਰੀਬ 53 ਹਜ਼ਾਰ ਕਿਸਾਨ ਤੇ ਮਜ਼ਦੂਰ ਕਰ ਚੁੱਕੇ ਹਨ ਖੁਦਕੁਸ਼ੀਆਂ ਜਲੰਧਰ : ਸੰਸਦ ਵਿੱਚ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਐੱਨਸੀਆਰਬੀ ਦੀ …

Read More »

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਹਿਤੈਸ਼ੀਆਂ ਦਾ ਸਾਥ ਦੇਣ : ਗਿਆਨੀ ਕੇਵਲ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਬਚਾਉਣ ਵਾਲਿਆਂ ਦਾ ਸਮਰਥਨ ਕਰਨ। ਵਿਧਾਨ ਸਭਾ ਦੇ ਸਪੀਕਰ ਰਾਹੀਂ ਭੇਜੇ ਗਏ ਇਸ ਪੱਤਰ …

Read More »

ਭਾਜਪਾ ਸੰਸਦ ਮੈਂਬਰ ਕਿਰਨ ਖੇਰ ਲਾਪਤਾ

ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਯੂਥ ਕਾਂਗਰਸ ਨੇ ਲਗਾਏ ਪੋਸਟਰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਲਾਪਤਾ ਹੋਣ ਦੇ ਪੋਸਟਰ ਲੱਗੇ ਹੋਏ ਹਨ। ਰੇਲਵੇ ਸਟੇਸ਼ਨ ‘ਤੇ ਵਸੂਲੇ ਜਾ ਰਹੇ ‘ਪਿੰਕ ਐਂਡ ਡਰਾਪ’ ਚਾਰਜਿਜ ਦੇ ਖਿਲਾਫ ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਇਹ ਪੋਸਟ …

Read More »

ਸਵਦੇਸ਼ੀ ਜੰਗੀ ਬੇੜਾ ‘ਮੋਰਮੁਗਾਓ’ ਜਲ ਸੈਨਾ ‘ਚ ਸ਼ਾਮਲ

ਜੰਗੀ ਬੇੜੇ ਦਾ ਡਿਜ਼ਾਈਨ ਤੇ ਵਿਕਾਸ ਭਾਰਤ ਦੀ ਸਮਰੱਥਾ ਦਾ ਸਬੂਤ: ਰਾਜਨਾਥ ਨਵੀਂ ਦਿੱਲੀ/ਬਿਊਰੋ ਨਿਊਜ਼ : ਮਿਜ਼ਾਈਲ ਤਬਾਹ ਕਰਨ ਵਾਲਾ ਸਵਦੇਸ਼ੀ ਜੰਗੀ ਬੇੜਾ ‘ਆਈਐੱਨਐੱਸ ਮੋਰਮੁਗਾਓ’ ਭਾਰਤੀ ਜਲ ਸੈਨਾ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਆਈਐੱਨਐੱਸ ਮੋਰਮੁਗਾਓ ਜੰਗੀ ਬੇੜੇ …

Read More »

ਨਿੱਜੀ ਹੱਥਾਂ ‘ਚ ਜਾਵੇਗਾ ਅੰਮ੍ਰਿਤਸਰ ਹਵਾਈ ਅੱਡਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਹਵਾਈ ਅੱਡਿਆਂ ਦੇ ਨਿੱਜੀਕਰਨ ਲਈ ਸਰਕਾਰ ਵਲੋਂ ਅਗਲੇ ਗੇੜ ‘ਚ ਪ੍ਰਾਈਵੇਟ ਕੰਪਨੀਆਂ ਦੇ ਸਪੁਰਦ ਕਰਨ ਲਈ ਚੁਣੇ ਗਏ ਹਵਾਈ ਅੱਡਿਆਂ ‘ਚ ਅੰਮ੍ਰਿਤਸਰ ਹਵਾਈ ਅੱਡਾ ਵੀ ਸ਼ਾਮਿਲ ਹੈ। ਇਹ ਜਾਣਕਾਰੀ ਸਿਵਲ ਹਵਾਬਾਜ਼ੀ ਬਾਰੇ ਰਾਜ ਮੰਤਰੀ ਵੀ. ਕੇ.ਸਿੰਘ ਨੇ ਰਾਜ ਸਭਾ ‘ਚ ਪੁੱਛੇ ਗਏ ਇਕ ਸਵਾਲ ਦੇ ਲਿਖਤੀ …

Read More »

ਦਿੱਲੀ ਦੇ ਐਲ.ਜੀ.ਨੇ ‘ਆਪ’ ਕੋਲੋਂ 97 ਕਰੋੜ ਰੁਪਏ ਦੀ ਵਸੂਲੀ ਦੇ ਦਿੱਤੇ ਨਿਰਦੇਸ਼

ਸਰਕਾਰੀ ਪੈਸੇ ਨਾਲ ‘ਪਾਰਟੀ ਦੀ ਐਂਡ’ ਕਰਨ ਦਾ ਮਾਮਲਾ ਗਰਮਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸਿਆਸੀ ਇਸ਼ਤਿਹਾਰਾਂ ਨੂੰ ਸਰਕਾਰੀ ਇਸ਼ਤਿਹਾਰ ਦੇ ਰੂਪ ਵਿਚ ਪ੍ਰਕਾਸ਼ਤ ਕਰਨ ਲਈ ਆਮ ਆਦਮੀ ਪਾਰਟੀ …

Read More »

ਲੋਕ ਸਭਾ ‘ਚ ਗੂੰਜਿਆਂ ਨਸ਼ਿਆਂ ਦਾ ਮੁੱਦਾ

ਸੰਸਦ ਮੈਂਬਰਾਂ ਵਲੋਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਖਤ ਕਦਮ ਚੁੱਕਣ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਨਸ਼ੇੜੀਆਂ ਨੂੰ ਜੇਲ੍ਹ ਭੇਜਣ ਦੀ ਬਜਾਏ ਉਨ੍ਹਾਂ ਲਈ ਹੋਰ ਮੁੜ ਵਸੇਬਾ ਕੇਂਦਰ ਬਣਾਏ। ਉਨ੍ਹਾਂ ਨੌਜਵਾਨਾਂ …

Read More »