Breaking News
Home / 2022 / December (page 2)

Monthly Archives: December 2022

‘ਆਪ’ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੀ ਤਿਆਰੀ ’ਚ

56 ਪ੍ਰਾਇਮਰੀ ਸਕੂਲਾਂ ਦੇ ਨਾਮ ਬਦਲਣ ਦੀ ਚਰਚਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਕੂਲਾਂ ਦੇ ਨਾਵਾਂ ਨੂੰ ਬਦਲਣ ਦੀ ਤਿਆਰੀ ਵਿੱਚ ਜੁਟ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਉਹਨਾਂ ਸਕੂਲਾਂ ਦੇ ਨਾਮ ਵਿਚ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਦਾ ਦੇਹਾਂਤ

ਭਗਵੰਤ ਮਾਨ ਨੇ ਕਿਹਾ : ਇਸ ਦੁੱਖ ਦੀ ਘੜੀ ’ਚ ਪ੍ਰਧਾਨ ਮੰਤਰੀ ਦੇ ਹਾਂ ਨਾਲ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾ ਬੇਨ ਮੋਦੀ ਦਾ ਅੱਜ ਸਵੇਰੇ ਸਾਢੇ ਤਿੰਨ ਵਜੇ ਦੇਹਾਂਤ ਹੋ ਗਿਆ। ਉਹਨਾਂ ਦੀ ਉਮਰ 100 ਸਾਲ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ਵਿਚ …

Read More »

ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ’ਚ ਮਿਲਣ ਪਹੁੰਚੇ ਨਰਾਜ਼ ਕਾਂਗਰਸੀ ਆਗੂ ਸੁਰਜੀਤ ਧੀਮਾਨ

ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲ ਭੱਠਲ ਤੇ ਸਾਬਕਾ ਵਿਧਾਇਕ ਨੱਥੂ ਰਾਮ ਨੇ ਵੀ ਕੀਤੀ ਮੁਲਾਕਾਤ ਪਟਿਆਲਾ/ਬਿੳੂਰੋ ਨਿੳੂਜ਼ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਚਰਚਾ ਜ਼ੋਰ ਫੜ ਗਈ ਹੈ। ਇਸੇ ਦੌਰਾਨ ਨਵਜੋਤ ਸਿੱਧੂ ਨੂੰ ਮਿਲਣ ਵਾਲਿਆਂ ਦੀ ਗਿਣਤੀ ਵੀ …

Read More »

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਿਣਾਈਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ

ਕਿਹਾ : ਸਰਕਾਰ ਨੇ 634 ਕਿਸਾਨਾਂ ਦੇ ਵਾਰਸਾਂ ਨੂੰ ਜਾਰੀ ਕੀਤੀ 31 ਕਰੋੜ ਤੋਂ ਵੱਧ ਦੀ ਰਾਸ਼ੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂੁਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ‘ਆਪ’ ਸਰਕਾਰ ਨੇ ਹੁਣ ਤਕ …

Read More »

ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਨਹੀਂ ਰਹੇ

ਪੇਲੇ ਦੇ ਰਿਕਾਰਡ ਅੱਜ ਵੀ ਕਾਇਮ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਪੇਲੇ ਨੂੰ ਬਲੈਕ ਪਰਲ ਅਤੇ ਬਲੈਕ ਡਾਇਮੰਡ ਦੇ ਨਾਮ ਵੀ ਜਾਣਿਆ ਜਾਂਦਾ ਰਿਹਾ। ਉਨ੍ਹਾਂ ਨੇ ਆਪਣੇ ਦੇਸ਼ ਬ੍ਰਾਜ਼ੀਲ ਨੂੰ …

Read More »

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਸਜਾਇਆ ਨਗਰ ਕੀਰਤਨ

ਵੱਡੀ ਗਿਣਤੀ ‘ਚ ਸੰਗਤ ਨੇ ਸ਼ਹਾਦਤ ਨੂੰ ਕੀਤਾ ਸਿਜਦਾ ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ‘ਚ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੀ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ ਦੇ ਆਖ਼ਰੀ ਦਿਨ ਬੁੱਧਵਾਰ …

Read More »

ਐੱਨਆਰਆਈ ਸੰਮੇਲਨ: ਪ੍ਰਤਾਪ ਸਿੰਘ ਬਾਜਵਾ ਅਤੇ ‘ਆਪ’ ਸਰਕਾਰ ਆਹਮੋ-ਸਾਹਮਣੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਐੱਨਆਰਆਈ ਪੰਜਾਬੀਆਂ ਨਾਲ ਮਿਲਣੀ’ ਤੋਂ ਨਵਾਂ ਵਿਵਾਦ ਛਿੜ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੀ ‘ਆਪ’ ਸਰਕਾਰ ਇਸ ਮਾਮਲੇ ‘ਤੇ ਆਹਮੋ-ਸਾਹਮਣੇ ਆ ਗਏ ਹਨ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐੱਨਆਰਆਈ ਸਭਾ ਦੇ ਪੈਸੇ …

Read More »

ਸੁਖਬੀਰ ਬਾਦਲ ਤੇ ਰਾਣਾ ਗੁਰਜੀਤ ਦੀ ਮੁਲਾਕਾਤ ਨੇ ਛੇੜੀ ਸਿਆਸੀ ਚਰਚਾ

ਚੰਡੀਗੜ੍ਹ ਦੇ ਸੈਕਟਰ 9 ‘ਚ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਹੋਈ ਇਹ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਮਗਰੋਂ ਸੂਬੇ ਭਰ ਵੱਚ ਸਿਆਸੀ ਚਰਚੇ ਸ਼ੁਰੂ ਹੋ ਗਏ ਹਨ। ਹਾਲਾਂਕਿ ਇਨ੍ਹਾਂ ਦੋਵਾਂ ਵੱਲੋਂ ਕਿਹਾ …

Read More »

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਨੂੰ ਲੁੱਟ ਨਹੀਂ ਕਰਨ ਦਿਆਂਗੇ: ਹਰਜੋਤ ਬੈਂਸ

ਕਿਹਾ : ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ …

Read More »

‘ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣਾ ਬੰਦ ਕਰੇ ਪੰਜਾਬ ਸਰਕਾਰ’

ਪ੍ਰਗਤੀਸ਼ੀਲ ਲੇਖਕ ਸੰਘ ਨੇ ਸਰਕਾਰ ਦੇ ਵਤੀਰੇ ਦੀ ਕੀਤੀ ਨਿਖੇਧੀ ਚੰਡੀਗੜ੍ਹ : ਪ੍ਰਗਤੀਸ਼ੀਲ ਲੇਖਕ ਸੰਘ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਦੀਆਂ ਦੋ ਪ੍ਰਮੁੱਖ ਅਖ਼ਬਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਨਿਖੇਧੀ ਕੀਤੀ ਹੈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਸੂਬਾ ਸਰਕਾਰ …

Read More »