ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ/ਨਿੱਜੀ ਪ੍ਰਾਇਮਰੀ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ 23 ਦਸੰਬਰ 2022 ਦਿਨ ਸ਼ੁੱਕਰਵਾਰ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ …
Read More »Monthly Archives: December 2022
ਸ੍ਰੀ ਕਰਤਾਰਪੁਰ ਸਾਹਿਬ ‘ਚ ਮਿਲੇ ਭਾਰਤ ਤੇ ਪਾਕਿਸਤਾਨ ਦੇ ਪੰਜਾਬੀ ਪਹਿਲਵਾਨ
ਕਈ ਸਾਲਾਂ ਬਾਅਦ ਦੋਵੇਂ ਪੰਜਾਬਾਂ ਦੇ ਪਹਿਲਵਾਨਾਂ ਦੀ ਹੋਈ ਮਿਲਣੀ ਅੰਮ੍ਰਿਤਸਰ : ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਵਿਛੜੇ ਵਿਅਕਤੀਆਂ ਨੂੰ ਮਿਲਦੇ ਹੋਏ ਦੇਖਿਆ ਜਾਂਦਾ ਹੈ। ਇਸੇ ਪਵਿੱਤਰ ਧਰਤੀ ‘ਤੇ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਦੇ ਪੰਜਾਬੀ ਪਹਿਲਵਾਨਾਂ ਦੀ ਮਿਲਣੀ ਦੀ ਹੋਈ। ਕਈ ਸਾਲਾਂ ਬਾਅਦ …
Read More »ਪੰਜਾਬੀ ਬੋਲਣ ‘ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਖਿਲਾਫ ਹੋਵੇਗੀ ਕਾਰਵਾਈ : ਭਗਵੰਤ ਮਾਨ
ਪੰਜਾਬ ਨੂੰ ਮੋਹਰੀ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਹੋਕਾ ਪਟਿਆਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਬੋਲਣ ‘ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਸਖ਼ਤ ਤਾੜਨਾ ਕਰਦਿਆਂ ਅਜਿਹੀਆਂ ਸਿੱਖਿਆ ਸੰਸਥਾਵਾਂ ਦੀ ਮਾਨਤਾ ਭੰਗ ਕਰਨ ਵਰਗੀ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਸਿਵਲ ਕੋਡ ਖਿਲਾਫ ਨਿੰਦਾ ਮਤਾ ਪਾਸ
ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਬਿੱਲ ਘੱਟ ਗਿਣਤੀਆਂ ਦੇ ਹੱਕਾਂ ‘ਤੇ ਹਮਲਾ ਕਰਾਰ ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ‘ਚ ਸਾਂਝਾ ਸਿਵਲ ਕੋਡ ਲਾਗੂ …
Read More »ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਦਾ ਪੁਨਰਗਠਨ ਹੋਵੇ: ਹਰਸਿਮਰਤ ਬਾਦਲ
ਬੰਦੀ ਸਿੱਖਾਂ ਦੀ ਰਿਹਾਈ ਦੀ ਵੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ‘ਚ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਮੁਲਤਵੀ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐੱਮਐੱਸਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਐੱਮਐੱਸਪੀ ਨੂੰ ਕਾਨੂੰਨੀ …
Read More »ਸਿੱਖ ਗੁਰੂਆਂ ਅਤੇ ਪਰਿਵਾਰਕ ਮੈਂਬਰਾਂ ਬਾਰੇ ਫਿਲਮਾਂ ‘ਤੇ ਰੋਕ
ਅੰਮ੍ਰਿਤਸਰ : ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਬਣੀ ਫਿਲਮ ‘ਦਾਸਤਾਨ-ਏ-ਸਰਹੰਦ’ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰਖਦਿਆਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ‘ਤੇ ਅਗਲੇ ਹੁਕਮਾਂ ਤੱਕ ਮੁਕੰਮਲ …
Read More »ਫੌਜਾ ਸਿੰਘ ਸਰਾਰੀ ਦੀ ਕੈਬਨਿਟ ਵਿਚੋਂ ਹੋ ਸਕਦੀ ਹੈ ਛੁੱਟੀ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਮੰਤਰੀ ਮੰਡਲ ਵਿਚ ਜਲਦ ਹੀ ਬਦਲਾਅ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਕੈਬਨਿਟ ਵਿਚੋਂ ਦੋ ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਚਿਹਰੇ ਲਿਆਂਦੇ ਜਾ ਸਕਦੇ ਹਨ। ਮੀਡੀਆ ਦੀ ਰਿਪੋਰਟ ਮੁਤਾਬਕ ਇਕ ਸੀਨੀਅਰ ਮੰਤਰੀ ਨੇ ਇਸ ਬਦਲਾਅ …
Read More »ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਨੌਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ
15 ਦਸੰਬਰ ਤੋਂ 15 ਜਨਵਰੀ ਤੱਕ ਟੌਲ ਪਲਾਜ਼ੇ ਮੁਫਤ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬੇ ਵਿੱਚ ਨੌਂ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਲੱਗੇ ਪੱਕੇ ਮੋਰਚੇ ਜਾਰੀ ਹਨ। ਇਸੇ ਦੌਰਾਨ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੇ ਪੰਜਾਬ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ …
Read More »ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ
ਐਸਜੀਪੀਸੀ ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਸੰਬੰਧ ਵਿਚ 15 ਤੋਂ 31 ਦਸੰਬਰ ਤੱਕ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਕਿਸੇ ਵੀ ਸ਼ਖ਼ਸੀਅਤ ਨੂੰ ਸਿਰੋਪਾਓ ਨਾ ਦੇਣ ਅਤੇ ਗੁਰੂ ਕੇ ਲੰਗਰ ਵਿਚ ਸਾਦਾ ਲੰਗਰ ਬਨਾਉਣ ਤੇ ਵਰਤਾਉਣ ਦਾ ਫ਼ੈਸਲਾ ਕੀਤਾ …
Read More »ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਵਿਜੀਲੈਂਸ ਵੱਲੋਂ ਚਲਾਨ ਪੇਸ਼
ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਮੁੱਢਲੀ ਜਾਂਚ ਉਪਰੰਤ ਮੁਹਾਲੀ ਅਦਾਲਤ ਵਿੱਚ ਸਾਬਕਾ ਉਦਯੋਗ ਮੰਤਰੀ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਚਾਰਜਸ਼ੀਟ (ਚਲਾਨ) ਪੇਸ਼ ਕਰ ਦਿੱਤੀ ਹੈ। ਵਿਜੀਲੈਂਸ ਅਨੁਸਾਰ ਇਸ ਕੇਸ ਨਾਲ ਸਬੰਧਤ ਸਪਲੀਮੈਂਟਰੀ ਚਲਾਨ ਬਾਅਦ ਵਿੱਚ ਪੇਸ਼ ਕੀਤਾ ਜਾਵੇਗਾ ਕਿਉਂਕਿ …
Read More »