ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਸਮੇਂ ਜੰਗਲਾਤ ਵਿਭਾਗ ਵਿੱਚ ਹੋਏ ਘੁਟਾਲੇ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ਼ ਅਰਜ਼ੀ ਦਾਇਰ ਕੀਤੀ ਹੈ ਜਿਸ ਵਿੱਚ ਵਿਜੀਲੈਂਸ ਨੇ ਗਿਲਜ਼ੀਆਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਉਸ ਦਾ …
Read More »Monthly Archives: December 2022
ਬਰੈਂਪਟਨ ਟ੍ਰਾਂਜ਼ਿਟ ਲਈ ਫੈੱਡਰਲ-ਪ੍ਰੋਵਿੰਸ਼ੀਅਲ ਸੇਫ ਰੀਸਟਾਰਟ ਫੇਜ਼-4 ਐਗਰੀਮੈਂਟ ਰਾਹੀਂ ਹੋਈ ਨਵੀਂ ਫੰਡਿੰਗ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਸੇਫ ਰੀਸਟਾਰਟ ਐਗਰੀਮੈਂਟ ਰਾਹੀਂ ਫ਼ੈਡਰਲ ਸਰਕਾਰ ਨੇ ਕੋਵਿਡ-19 ਦੇ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਓਨਟਾਰੀਓ ਸਮੇਤ ਕੈਨੇਡਾ ਦੇ ਸਮੂਹ ਪ੍ਰੋਵਿੰਸਾਂ ਤੇ ਟੈਰੀਟਰੀਆਂ ਦੀਆਂ ਮਿਊਂਸਪੈਲਿਟੀਆਂ ਨੂੰ 2 ਬਿਲੀਅਨ ਦੀ ਰਾਸ਼ੀ ਨਿਵੇਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਦਾ ਮਕਸਦ ਸਥਾਨਕ ਯਾਤਾਯਾਤ ਨੂੰ ਲੋਕਾਂ ਲਈ …
Read More »ਉੱਘੇ ਪੱਤਰਕਾਰ ਰਵੀਸ਼ ਕੁਮਾਰ ਦੀ ਕਿਤਾਬ ‘ਬੋਲ ਬੰਦਿਆ’ ਕੈਨੇਡਾ ‘ਚ ਲੋਕ ਅਰਪਿਤ
ਪੰਜਾਬੀ ਅਨੁਵਾਦ ਕੈਨੇਡਾ ਦੇ ਸਾਊਥ ਏਸ਼ੀਅਨ ਰੀਵੀਊ ਵੱਲੋਂ ਕੀਤਾ ਗਿਆ ਪ੍ਰਕਾਸ਼ਿਤ ਵਿਨੀਪੈਗ : ਸਰਕਾਰੀ ਧੱਕੇਸ਼ਾਹੀ ਖਿਲਾਫ ਡਟਣ ਵਾਲੇ ਉੱਘੇ ਪੱਤਰਕਾਰ ਰਵੀਸ਼ ਕੁਮਾਰ ਦੀ ਕਿਤਾਬ ਪੰਜਾਬੀ ਵਿਚ ਅਨੁਵਾਦਤ ਕਰਕੇ, ਕੈਨੇਡਾ ਵਿੱਚ ਲੋਕ ਅਰਪਿਤ। ਇਸ ਸਬੰਧੀ ਲੋਕ ਅਰਪਣ ਵਿਨੀਪੈਗ ਵਿਚ ਕੀਤਾ ਗਿਆ ਹੈ। ਮੂਲ ਰੂਪ ਵਿੱਚ ਰਵੀਸ਼ ਕੁਮਾਰ ਦੀ ਅੰਗਰੇਜ਼ੀ ਵਿਚ ਪ੍ਰਕਾਸ਼ਿਤ …
Read More »‘ਬੁਲ੍ਹਬੁਲੇ ਦੀ ਆਤਮਕਥਾ ‘ 18 ਨੂੰ ਹੋਵੇਗੀ ਲੋਕ ਅਰਪਣ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਪੰਜਾਬ ਪਵੇਲੀਅਨ, ਹੈਲੋ ਕੈਨੇਡਾ ਅਤੇ ਹੋਰ ਕਈ ਸਾਹਿਤਕ ਸੰਸਥਾਵਾਂ ਦੇ ਸਹਿਯੋਗ ਨਾਲ ਬਰੈਂਪਟਨ ਦੀ ਸਪਰਿੰਗਡੇਲ ਲਾਇਬ੍ਰੇਰੀ (10750 ਬਰ੍ਹੈਮਲੀ ਰੋਡ) ਵਿਖੇ 18 ਦਸੰਬਰ ਐਤਵਾਰ ਨੂੰ ਕਰਵਾਏ ਜਾ ਰਹੇ ਸਾਹਿਤਕ ਸਮਾਗਮ ਦੌਰਾਨ ਇੱਥੋਂ ਦੇ ਨਾਮਵਰ ਚਿੱਤਰਕਾਰ (ਆਰਟਿਸਟ) ਅਤੇ ਲੇਖਕ ਜਸਵੰਤ ਸਿੰਘ ਦੁਆਰਾ ਪੁਸਤਕ ਰੂਪ ਵਿੱਚ ਲਿਖੀ ਸਵੈ ਜੀਵਨੀ …
Read More »ਦਸੰਬਰ ਮਹੀਨੇ ਦੀ ਅੰਤਰਰਾਸ਼ਟਰੀ ਕਾਵਿ ਮਿਲਣੀ
ਵੈਬੀਨਾਰ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਟੋਰਾਂਟੋ : ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਦਸੰਬਰ ਮਹੀਨੇ ਦਾ ਆਖਰੀ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ। ਦੇਸ਼ਾਂ ਵਿਦੇਸ਼ਾਂ ਤੋਂ ਬਹੁਤ ਨਾਮਵਰ ਸ਼ਖ਼ਸੀਅਤਾਂ ਤੇ ਨਾਮਵਰ ਸ਼ਾਇਰਾਂ ਤੇ ਨਵੇਂ ਸ਼ਾਇਰਾਂ ਨੇ ਇਸ ਵਿੱਚ ਆਪਣੀ ਸ਼ਮੂਲੀਅਤ ਕੀਤੀ। ਪੰਜਾਬ ਸਾਹਿਤ …
Read More »ਸਾਊਥਲੇਕ ਸੀਨੀਅਰਜ਼ ਕਲੱਬ ਨੇ ਅੱਖਾਂ ਦੀ ਸਾਂਭ-ਸੰਭਾਲ ਬਾਰੇ ਆਯੋਜਿਤ ਕੀਤਾ ਸ਼ਾਨਦਾਰ ਸੈਮੀਨਾਰ
ਬਰੈਂਪਟਨ/ਡਾ. ਝੰਡ : ਪਿਛਲੇ ਕੁਝ ਸਮੇਂ ਤੋਂ ਬਰੈਂਪਟਨ ਵਿੱਚ ਵਿਚਰ ਰਹੀ ਸਾਊਥਲੇਕ ਸੀਨੀਅਰਜ਼ ਕਲੱਬ ਵੱਲੋਂ ਆਪਣੇ ਮੈਂਬਰਾਂ ਨੂੰ ਅੱਖਾਂ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਸਥਾਨਕ ਸੈਂਚਰੀ ਗਾਰਡਨਜ਼ ਕਮਿਊਨਿਟੀ ਸੈਂਟਰ ਵਿੱਚ ਇਕ ਸ਼ਾਨਦਾਰ ਸੈਮੀਨਾਰ ਦਾ ਆਯੋਜਨ ਲੰਘੇ 5 ਦਸੰਬਰ ਸੋਮਵਾਰ ਨੂੰ ਕੀਤਾ ਗਿਆ। ਕਲੱਬ ਦੇ 135 ਮੈਂਬਰਾਂ ਵੱਲੋਂ ਇਸ ਵਿੱਚ …
Read More »ਯੂਐਨ ਵਿਚ ਪਾਕਿਸਤਾਨ ਨੇ ਚੁੱਕਿਆ ਕਸ਼ਮੀਰ ਦਾ ਮੁੱਦਾ
ਭਾਰਤ ਬੋਲਿਆ : ਲਾਦੇਨ ਦੀ ਖਾਤਰਦਾਰੀ ਕਰਨ ਵਾਲੇ ਸਾਨੂੰ ਉਪਦੇਸ਼ ਨਾ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਕਸ਼ਮੀਰ ਦਾ ਮੁੱਦਾ ਉਠਾਉਣ ਵਾਲੇ ਪਾਕਿਸਤਾਨ ਨੂੰ ਭਾਰਤ ਨੇ ਕਰਾਰ ਜਵਾਬ ਦਿੱਤਾ ਹੈ। ਯੂਐਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਜਿਸ ਦੇਸ਼ ਨੇ ਅੱਤਵਾਦੀ ਓਸਾਮਾ ਬਿਨ …
Read More »ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀਆਂ ਮੁਸ਼ਕਲਾਂ ਵਧੀਆਂ
ਲੰਦਨ : ਭਾਰਤ ਤੋਂ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਹੁਣ ਆਪਣੀ ਸਪੁਰਦਗੀ ਖਿਲਾਫ਼ ਬ੍ਰਿਟਿਸ਼ ਸੁਪਰੀਮ ਕੋਰਟ ਵਿਚ ਨਹੀਂ ਜਾ ਸਕੇਗਾ, ਜਿਸ ਦੇ ਚਲਦਿਆਂ ਉਸ ਦੀਆਂ ਮੁਸ਼ਕਿਲ ਵਧ ਗਈਆਂ ਹਨ। ਅੱਜ ਵੀਰਵਾਰ ਨੂੰ ਲੰਦਨ ਹਾਈ ਕੋਰਟ ਨੇ ਨੀਰਵ ਮੋਦੀ ਨੂੰ ਸੁਪਰੀਮ ਕੋਰਟ ‘ਚ ਅਪੀਲ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, …
Read More »ਫਰਾਂਸ ਅਤੇ ਅਰਜਨਟੀਨਾ ਫੀਫਾ ਵਰਲਡ ਕੱਪ ਦੇ ਫਾਈਨਲ ‘ਚ
18 ਦਸੰਬਰ ਨੂੰ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਹੋਵੇਗਾ ਫਾਈਨਲ ਖੇਡ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਫੀਫਾ ਵਰਲਡ ਕੱਪ ਦੇ ਫਾਈਨਲ ਵਿਚ ਫਰਾਂਸ ਅਤੇ ਅਰਜਨਟੀਨਾ ਦੀਆਂ ਟੀਮਾਂ ਪਹੁੰਚ ਗਈਆਂ ਹਨ। ਫੁੱਟਬਾਲ ਦੇ ਇਸ ਵਰਲਡ ਕੱਪ ਦੇ ਮੈਚ ਕਤਰ ਵਿਚ ਖੇਡੇ ਜਾ ਰਹੇ ਹਨ ਅਤੇ ਫਾਈਨਲ ਖੇਡ ਮੁਕਾਬਲਾ ਹੁਣ 18 ਦਸੰਬਰ ਨੂੰ …
Read More »ਗੰਭੀਰ ਹੋ ਰਹੀ ਪੰਜਾਬ ਦੀ ਆਰਥਿਕ ਸਥਿਤੀ
ਆਰਥਿਕ ਪੱਖੋਂ ਪਹਿਲਾਂ ਤੋਂ ਹੀ ਬੁਰੀ ਤਰ੍ਹਾਂ ਲੜਖੜਾ ਰਹੇ ਸੂਬੇ ਵਿਚ ਨਵੀਂ ਸਰਕਾਰ ਆਉਣ ‘ਤੇ ਇਸ ਪੱਖ ਤੋਂ ਹਾਲਾਤ ਸੁਧਰਨ ਦੀ ਬਜਾਇ ਹੋਰ ਖ਼ਰਾਬ ਹੋਣ ਦੀ ਸੰਭਾਵਨਾ ਬਣਦੀ ਜਾ ਰਹੀ ਹੈ। ਨਵੀਂ ਸਰਕਾਰ ਆਮਦਨ ਦੇ ਨਵੇਂ ਸਰੋਤ ਲੱਭਣ ਜਾਂ ਪੁਰਾਣੇ ਸਰੋਤਾਂ ਤੋਂ ਵਧੇਰੇ ਆਮਦਨ ਪ੍ਰਾਪਤ ਕਰਨ ਦੀਆਂ ਯੋਜਨਾਵਾਂ ਨੂੰ ਛੱਡ …
Read More »