ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਹੈਲਥ ਕੇਅਰ ਦੇ ਭਵਿੱਖ ਨੂੰ ਲੈ ਕੇ ਫੈਡਰਲ ਤੇ ਪ੍ਰੋਵਿੰਸ਼ੀਅਲ ਸਰਕਾਰਾਂ ਦਰਮਿਆਨ ਚੱਲ ਰਹੀ ਗੱਲਬਾਤ ਵਿੱਚ ਖੜੋਤ ਪੈਦਾ ਹੋ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਆਪਣੀਆਂ ਤਾਜਾ ਟਿੱਪਣੀਆਂ ਤੋਂ ਇਹ ਸੰਕੇਤ ਦੇ ਦਿੱਤਾ ਹੈ ਕਿ ਉਹ ਇਸ ਵਾਰੀ ਨਹੀਂ ਝੁਕਣਗੇ। ਪ੍ਰਧਾਨ ਮੰਤਰੀ ਜਸਟਿਸ …
Read More »Monthly Archives: December 2022
ਟੋਰਾਂਟੋ ‘ਚ ਇੱਕ ਵਿਅਕਤੀ ਨੂੰ ਕੁੱਟ ਕੁੱਟ ਕੇ ਬੇਸੁੱਧ ਕਰਨ ਦੇ ਮਾਮਲੇ ‘ਚ 3 ਗ੍ਰਿਫਤਾਰ
ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਦਿਨੀਂ ਇੱਕ ਵਿਅਕਤੀ ਉੱਤੇ ਹਮਲਾ ਕਰਨ ਅਤੇ ਕੁੱਟ-ਕੁੱਟ ਕੇ ਉਸ ਨੂੰ ਅੱਧਮਰਿਆ ਕਰਨ ਦੇ ਮਾਮਲੇ ਵਿੱਚ ਟੋਰਾਂਟੋ ਪੁਲਿਸ ਵੱਲੋਂ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੰਘੇ ਐਤਵਾਰ ਨੂੰ ਰਾਤੀਂ 9:30 ਵਜੇ ਡਫਰਿਨ ਸਟੇਸ਼ਨ ਦੇ ਲਾਗੇ ਬਲੂਅਰ ਸਟਰੀਟ ਵੈਸਟ ਤੇ ਡਫਰਿਨ ਸਟਰੀਟ ਇਲਾਕੇ ਵਿੱਚ ਜਾਂਚਕਾਰਾਂ ਨੂੰ …
Read More »ਬਰੈਂਪਟਨ ਵਿੱਚ ਪੰਜਾਬੀ ਮੁਟਿਆਰ ਦੇ ਕਤਲ ਦਾ ਮਾਮਲਾ
ਪਵਨਪ੍ਰੀਤ ਕੌਰ ਦੇ ਮਾਪਿਆਂ ਨੇ ਮੁਲਜ਼ਮ ਲਈ ਮੰਗੀ ਸਖਤ ਸਜ਼ਾ ਲੁਧਿਆਣਾ : ਬਰੈਂਪਟਨ ਵਿਚ ਬੀਤੇ ਦਿਨੀਂ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਕੇ ਪਵਨਪ੍ਰੀਤ ਕੌਰ ਦੀ ਹੱਤਿਆ ਕਰ ਦਿੱਤੀ ਸੀ। ਉਸਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਕੁਲਾਹੜ ਜ਼ਿਲ੍ਹਾ (ਲੁਧਿਆਣਾ) ਪੁੱਜੀ, ਜਿਸਦਾ ਸੈਂਕੜੇ ਨਮ ਅੱਖਾਂ ਨਾਲ ਸਸਕਾਰ ਕੀਤਾ ਗਿਆ। ਦੱਸਿਆ ਗਿਆ ਕਿ …
Read More »ਡਾਊਨ ਟਾਊਨ ਟੋਰਾਂਟੋ ਦੇ ਘਰ ‘ਚ ਲੱਗੀ ਭਿਆਨਕ ਅੱਗ
ਟੋਰਾਂਟੋ/ਬਿਊਰੋ ਨਿਊਜ਼ : ਡਾਊਨ ਟਾਊਨ ਟੋਰਾਂਟੋ ਵਿੱਚ ਤੜ੍ਹਕਸਾਰ ਇੱਕ ਘਰ ਨੂੰ ਲੱਗੀ ਅੱਗ ਨਾਲ ਫਾਇਰ ਅਮਲਾ ਜੂਝ ਰਿਹਾ ਹੈ। ਟੋਰਾਂਟੋ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਵੇਰੇ 5:30 ਵਜੇ ਦੇ ਨੇੜੇ ਤੇੜੇ ਗ੍ਰੈਂਗ ਐਵਨਿਊ ਤੇ ਬੈਵਰਲੀ ਸਟਰੀਟ ਇਲਾਕੇ ਵਿੱਚ ਸਥਿਤ ਇੱਕ ਘਰ ਵਿੱਚ ਜ਼ਬਰਦਸਤ ਅੱਗ ਲੱਗ ਗਈ। ਇਸ ਘਰ ਦੇ …
Read More »ਕੋਵਿਡ-19 ਤੇ ਚਾਰ ਹੋਰ ਫਲੂ ਵਾਇਰਸਿਜ਼ ਤੋਂ ਬਚਾਵੇਗੀ ਫਾਈਜ਼ਰ ਦੀ ਸਿੰਗਲ ਡੋਜ਼
ਓਟਵਾ/ਬਿਊਰੋ ਨਿਊਜ਼ : ਦੁਨੀਆ ਦੀਆ ਸਭ ਤੋਂ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ ਵਿੱਚੋਂ ਇੱਕ, ਜਿਸ ਨੇ ਕਈ ਮਿਲੀਅਨ ਕੋਵਿਡ-19 ਵੈਕਸੀਨਜ਼ ਤਿਆਰ ਕੀਤੀਆਂ, ਹੁਣ ਮਿਸਰਤ ਇਨਫਲੂਐਂਜਾ ਤੇ ਕਰੋਨਾ ਵਾਇਰਸ ਸ਼ੌਟ ਤਿਆਰ ਕਰਨ ਉੱਤੇ ਕੰਮ ਕਰ ਰਹੀ ਹੈ। ਅਮਰੀਕੀ ਰੈਗੂਲੇਟਰਜ਼ ਨੇ ਫਾਈਜ਼ਰ ਤੇ ਬਾਇਓਐਨਟੈਕ ਨੂੰ ਮੁੱਢਲੇ ਪੜਾਅ ਲਈ ਤਾਂ ਹਰੀ ਝੰਡੀ ਦੇ ਦਿੱਤੀ ਹੈ …
Read More »ਓਨਟਾਰੀਓ ਸਰਕਾਰ ਨੇ ਓਸੀਈਡਬਲਿਊ ਨਾਲ ਡੀਲ ਕੀਤੀ ਫਾਈਨਲ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਵੱਲੋਂ ਓਨਟਾਰੀਓ ਕੌਂਸਲ ਆਫ ਐਜੂਕੇਸ਼ਨਲ ਵਰਕਰਜ਼ (ਓਸੀਈਡਬਲਿਊ) ਦੀ ਨੁਮਾਇੰਦਗੀ ਵਾਲੇ ਸਕੂਲ ਸਟਾਫ ਨਾਲ ਡੀਲ ਸਿਰੇ ਚੜ੍ਹਾ ਲਈ ਗਈ ਹੈ। ਓਸੀਈਡਬਲਿਊ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਇਹ ਡੀਲ ਬਾਰਗੇਨਿੰਗ ਕੌਂਸਲ, ਦ ਕੌਂਸਲ ਆਫ ਟਰੱਸਟੀਜ਼ ਐਸੋਸੀਏਸ਼ਨ ਐਂਡ ਦ ਪ੍ਰੋਵਿੰਸ ਦਰਮਿਆਨ ਕਈ ਦਿਨਾਂ ਤੱਕ …
Read More »ਭਾਰਤੀ ਫੌਜ ਨੇ ਚੀਨ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ
ਚੀਨ ਨਾਲ ਝੜਪ ਬਾਰੇ ਰਾਜਨਾਥ ਸਿੰਘ ਨੇ ਸੰਸਦ ‘ਚ ਦਿੱਤਾ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਦੱਸਿਆ ਕਿ ਚੀਨ ਦੇ ਫੌਜੀਆਂ ਨੇ ਤਵਾਂਗ ਸੈਕਟਰ ਦੇ ਯੈਂਗਸੇ ਖੇਤਰ ਵਿੱਚ ਮੌਜੂਦਾ ਸਥਿਤੀ ਨੂੰ ਬਦਲਣ ਦੀ ਇੱਕਪਾਸੜ ਕੋਸ਼ਿਸ਼ ਕੀਤੀ, ਜਿਸਦਾ ਭਾਰਤ ਦੇ ਜਵਾਨਾਂ ਨੇ ਕਰਾਰਾ …
Read More »ਭੁਪੇਂਦਰ ਪਟੇਲ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਨਵੀਂ ਕੈਬਨਿਟ ‘ਚ 11 ਸਾਬਕਾ ਮੰਤਰੀਆਂ ਨੂੰ ਵੀ ਮਿਲੀ ਥਾਂ ਹਲਫਦਾਰੀ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਰਹੇ ਮੌਜੂਦ ਗਾਂਧੀਨਗਰ/ਬਿਊਰੋ ਨਿਊਜ਼ : ਭਾਜਪਾ ਆਗੂ ਭੁਪੇਂਦਰ ਪਟੇਲ (60) ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਲਗਾਤਾਰ ਦੂਜੇ ਕਾਰਜਕਾਲ ਲਈ …
Read More »ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ
ਸ਼ਿਮਲਾ : ਚੌਥੀ ਵਾਰ ਕਾਂਗਰਸ ਵਿਧਾਇਕ ਬਣੇ, ਇਕ ਬੱਸ ਡਰਾਈਵਰ ਦੇ ਪੁੱਤਰ, ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਸ਼ਿਮਲਾ ‘ਚ ਹੋਏ ਇਕ ਸਮਾਰੋਹ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿਚ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਰਾਜੇਂਦਰ ਵਿਸ਼ਵਨਾਥ …
Read More »ਸੰਸਦ ਭਵਨ ਦੇ ਸ਼ਹੀਦਾਂ ਨੂੰ ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ‘ਤੇ ਹੋਏ ਹਮਲੇ ਨੂੰ 21 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਆਗੂਆਂ ਵੱਲੋਂ ਸੰਸਦ ਭਵਨ ‘ਤੇ ਹੋਏ ਹਮਲੇ ਦੇ 9 ਸ਼ਹੀਦਾਂ ਨੂੰ …
Read More »