ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਯੋਜਨਾ ਮੁੜ ਬਹਾਲ ਕਰਨ ਦੀ ਕੋਈ ਯੋਜਨਾ ਨਹੀਂ ਹੈ। ਉਕਤ ਬਿਆਨ ਵਿੱਤ ਰਾਜ ਮੰਤਰੀ ਭਾਗਵਤ ਕ੍ਰਿਸ਼ਨਰਾਉ ਕਰਾੜ ਨੇ ਲੋਕ ਸਭਾ ‘ਚ ਪੁੱਛੇ ਇਕ ਸਵਾਲ ਦੇ ਲਿਖਤੀ ਜਵਾਬ ‘ਚ ਦਿੱਤਾ। ਕੇਂਦਰ ਨੇ ਉਕਤ ਬਿਆਨ ਨਾਲ …
Read More »Monthly Archives: December 2022
ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ ਤਿੰਨ ਦਰਜਨ ਤੋਂ ਟੱਪੀ
ਨਿਤੀਸ਼ ਕੁਮਾਰ ਨੇ ਕਿਹਾ, ਜੋ ਪੀਏਗਾ ਉਹ ਮਰੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਜ਼ਿਲ੍ਹਾ ਛਪਰਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਤਿੰਨ ਦਰਜਨ ਤੋਂ ਵੀ ਟੱਪ ਚੁੱਕੀ ਹੈ ਅਤੇ 30 ਦੇ ਕਰੀਬ ਵਿਅਕਤੀਆਂ ਦਾ ਇਲਾਜ ਵੀ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਖਦਸ਼ਾ …
Read More »ਦਿੱਲੀ ‘ਚ ਸਕੂਲ ਜਾ ਰਹੀ ਲੜਕੀ ‘ਤੇ ਮੋਟਰ ਸਾਈਕਲ ਸਵਾਰਾਂ ਨੇ ਸੁੱਟਿਆ ਤੇਜ਼ਾਬ
ਅਰਵਿੰਦ ਕੇਜਰੀਵਾਲ ਬੋਲੇ : ਦੋਸ਼ੀਆਂ ਨੂੰ ਮਿਲਣੀ ਚਾਹੀਦੀ ਹੈ ਸਖਤ ਤੋਂ ਸਖਤ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ‘ਚ ਮੋਟਰ ਸਾਈਕਲ ਸਵਾਰਾਂ ਨੇ ਇਕ 17 ਸਾਲਾ ਲੜਕੀ ‘ਤੇ ਤੇਜਾਬ ਸੁੱਟ ਦਿੱਤਾ। ਇਹ ਘਟਨਾ ਦੁਆਰਕਾ ਇਲਾਕੇ ‘ਚ ਉਸ ਸਮੇਂ ਵਾਪਰੀ ਜਦੋਂ ਲੜਕੀ ਆਪਣੀ ਛੋਟੀ ਭੈਣ ਨਾਲ ਸਕੂਲ ਜਾ ਰਹੀ ਸੀ। ਮੋਟਰ …
Read More »ਕੀ ਪਰਵਾਸੀ ਪੰਜਾਬੀਆਂ ਪ੍ਰਤੀ ਪਿਆਰ-ਵਿਖਾਵਾ ਤਾਂ ਨਹੀਂ ਕਰ ਰਹੀ ਸਰਕਾਰ?
ਗੁਰਮੀਤ ਸਿੰਘ ਪਲਾਹੀ ਪਰਵਾਸੀ ਪੰਜਾਬੀਆਂ ਦੀਆਂ ਦਿੱਕਤਾਂ, ਔਖਿਆਈਆਂ, ਸਮੱਸਿਆਵਾਂ ਦੇ ਹੱਲ, ਉਹਨਾਂ ਨੂੰ ਦਿੱਤੇ ਜਾਣ ਵਾਲੇ ਮਾਣ-ਸਨਮਾਨ ਅਤੇ ਪਰਵਾਸੀ ਪੰਜਾਬੀਆਂ ਵਲੋਂ ਪੰਜਾਬ ਵਿਚ ਨਿਵੇਸ਼ ਵਧਾਉਣ ਲਈ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਕਈ ਦਹਾਕੇ ਤੱਕ ਯਤਨ ਕੀਤੇ। ਮੌਜੂਦਾ ਸਰਕਾਰ ਨੇ ਵੀ ਪੰਜਾਬੀ ਐਨ.ਆਰ.ਆਈਜ਼. ਨਾਲ ਮਿਲਣੀਆਂ ਕਰਕੇ ਉਹਨਾਂ ਦੀਆਂ ਸ਼ਿਕਾਇਤਾਂ ਦੇ …
Read More »ਖੇਤਰੀ ਪ੍ਰਸੰਗ ‘ਚ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ
ਤਲਵਿੰਦਰ ਸਿੰਘ ਬੁੱਟਰ 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵਿਸ਼ਾਲ ਪੰਥਕ ਇਕੱਠ ਵਿਚੋਂ ਹੋਂਦ ‘ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਵਿਧਾਨ ਦੀ ਸਿਰਜਣਾ ਦੇ ਮੁੱਖ ਮੰਤਵ; ਗੁਰਦੁਆਰਿਆਂ ਦਾ ਇਮਾਨਦਾਰਾਨਾ ਸੰਗਤੀ ਪ੍ਰਬੰਧ ਕਾਇਮ ਕਰਨਾ, ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਅਤੇ ਅਨਮਤ ਦੇ ਹਮਲਿਆਂ ਦਾ ਪ੍ਰਹਾਰ ਕਰਨਾ, ਗੁਰੂ …
Read More »ਪਾਕਿਸਤਾਨ ‘ਚ ਸਿੱਖ ਭਾਈਚਾਰੇ ਨੂੰ ਮਿਲਿਆ ਵੱਖਰੀ ਕੌਮ ਦਾ ਦਰਜਾ
ਮਰਦਮਸ਼ੁਮਾਰੀ ਫਾਰਮ ਵਿਚ ਵੱਖਰਾ ਕਾਲਮ ਬਣਾਇਆ ਸੁਪਰੀਮ ਕੋਰਟ ਦੀਆਂ ਹਦਾਇਤ ‘ਤੇ ਲਿਆ ਗਿਆ ਫ਼ੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਇੱਕ ਵੱਖਰੀ ਕੌਮ ਅਤੇ ਭਾਈਚਾਰਾ ਮੰਨਿਆ ਜਾਵੇਗਾ। ਹੁਣ ਭਵਿੱਖ ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ। ਇਹ ਫੈਸਲਾ …
Read More »ਅਫਗਾਨਿਸਤਾਨ ‘ਚ ਰਹਿ ਰਹੇ ਸਿਰਫ 10 ਸਿੱਖ ਤੇ 4 ਹਿੰਦੂ
ਭਾਰਤ ਸਰਕਾਰ ਤੋਂ ਕਰ ਰਹੇ ਵੀਜ਼ੇ ਦੀ ਉਡੀਕ ਅੰਮ੍ਰਿਤਸਰ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੌਜੂਦਾ ਸਮੇਂ ਉੱਥੇ ਸਿਰਫ 10 ਸਿੱਖ ਅਤੇ 4 ਹਿੰਦੂ ਰਹਿ ਰਹੇ ਹਨ। ਉੱਥੇ ਇਸਲਾਮਿਕ ਅਮੀਰਾਤ ਆਫ ਅਫਗਾਨਿਸਤਾਨ ਦੀ ਤਾਲਿਬਾਨੀ ਸਰਕਾਰ ਬਣਨ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਦੇ ਚਲਦਿਆਂ ਲਗਪਗ ਸਾਰੇ …
Read More »ਪੰਜਾਬ ‘ਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਮਾਨ ਵੀ ਖੇਡਣ ਲੱਗੇ ਟੋਲ-ਟੋਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਵੀਰਵਾਰ ਨੂੰ ਪੰਜਾਬ ਦੇ ਕਈ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰ ਖਿਲਾਫ਼ ਧਰਨੇ ਸ਼ੁਰੂ ਕਰ ਦਿੱਤੇ। ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਨੂੰ 15 ਜਨਵਰੀ ਤੱਕ ਟੋਲ ਮੁਕਤ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ …
Read More »ਕੈਨੇਡਾ ‘ਚ ਹੁਣ ਨਵੇਂ ਸਾਲ ਤੋਂ ਵਰਕ ਪਰਮਿਟ ‘ਤੇ ਜੀਵਨ ਸਾਥੀ ਨੂੰ ਵੀ ਸੱਦਿਆ ਜਾ ਸਕੇਗਾ
ਟੋਰਾਂਟੋ : ਕੈਨੇਡਾ ਸਰਕਾਰ ਨੇ ਵਰਕ ਪਰਮਿਟ ‘ਤੇ ਕੈਨੇਡਾ ਆਉਣ ਵਾਲਿਆਂ ਨੂੰ ਆਪਣੇ ਪਤੀ ਜਾਂ ਪਤਨੀ ਨੂੂੰ ਵੀ ਕੈਨੇਡਾ ਬੁਲਾਉਣ ਦੀ ਆਗਿਆ ਦੇ ਦਿੱਤੀ ਹੈ। ਇਹ ਸਹੂਲਤ 2023 ਤੋਂ ਮਿਲੇਗੀ। ਨਵੇਂ ਸਾਲ ਵਿਚ ਜਾਰੀ ਹੋਣ ਵਾਲੇ ਵਰਕ ਪਰਮਿਟ ‘ਤੇ ਪਤੀ ਆਪਣੀ ਪਤਨੀ ਨੂੰ ਅਤੇ ਪਤਨੀ ਆਪਣੇ ਪਤੀ ਨੂੰ ਕੈਨੇਡਾ ਵਿਚ …
Read More »ਚੰਡੀਗੜ੍ਹ ‘ਚ ਐਸਐਸਪੀ ਅਹੁਦੇ ਨੂੰ ਲੈ ਕੇ ਰਾਜਪਾਲ ਅਤੇ ਪੰਜਾਬ ਸਰਕਾਰ ‘ਚ ਖਿੱਚੋਤਾਣ
ਕੁਲਦੀਪ ਚਾਹਲ ਨੂੰ ਹਟਾ ਕੇ ਹਰਿਆਣਾ ਦੀ ਮਨੀਸ਼ਾ ਨੂੰ ਦਿੱਤਾ ਚਾਰਜ ‘ਆਪ’ ਦਾ ਕਹਿਣਾ : ਸਰਕਾਰੀ ਫੈਸਲੇ ਫੋਨਾਂ ‘ਤੇ ਨਹੀਂ ਲਏ ਜਾਂਦੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੇਡਰ ਦੇ ਆਈਪੀਐਸ ਅਤੇ ਚੰਡੀਗੜ੍ਹ ਦੇ ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਕੇਡਰ ਵਿਚ ਵਾਪਸ ਭੇਜਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਪੰਜਾਬ …
Read More »