ਕਿਹਾ : ਸੀਐਮ ਦਾ ਮਤਲਬ ਚੀਫ਼ ਮਨਿਸਟਰ ਹੁੰਦਾ ਹੈ ਕਮੇਡੀ ਮੈਨ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਵੱਡਾ ਸਿਆਸੀ ਹਮਲਾ …
Read More »Monthly Archives: December 2022
ਯੂਐਨ ’ਚ ਪਾਕਿਸਤਾਨ ਨੇ ਚੁੱਕਿਆ ਕਸ਼ਮੀਰ ਦਾ ਮੁੱਦਾ
ਭਾਰਤ ਬੋਲਿਆ : ਓਸਾਮਾ ਬਿਨ ਲਾਦੇਨ ਦੀ ਖਾਤਰਦਾਰੀ ਕਰਨ ਵਾਲੇ ਸਾਨੂੰ ਉਪਦੇਸ਼ ਨਾ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਕਸ਼ਮੀਰ ਦਾ ਮੁੱਦਾ ਉਠਾਉਣ ਵਾਲੇ ਪਾਕਿਸਤਾਨ ਨੂੰ ਭਾਰਤ ਨੇ ਕਰਾਰ ਜਵਾਬ ਦਿੱਤਾ ਹੈ। ਯੂਐਨ ’ਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਜਿਸ ਦੇਸ਼ ਨੇ ਅੱਤਵਾਦੀ …
Read More »ਐਡਵੋਕੇਟ ਧਾਮੀ ਨੇ ਪਾਕਿਸਤਾਨੀ ਸੁਪਰੀਮ ਕੋਰਟ ਦੀ ਕੀਤੀ ਸ਼ਲਾਘਾ
ਕਿਹਾ : ਪਾਕਿਸਤਾਨ ’ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣਾ ਮਾਣ ਵਾਲੀ ਗੱਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ’ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕਰਦਿਆਂ ਪਾਕਿਸਤਾਨੀ ਸੁਪਰੀਮ ਕੋਰਟ ਦੀ ਸ਼ਲਾਘਾ ਕੀਤੀ …
Read More »ਦਿੱਲੀ ’ਚ ਸਕੂਲ ਜਾ ਰਹੀ ਲੜਕੀ ’ਤੇ ਮੋਟਰ ਸਾਈਕਲ ਸਵਾਰਾਂ ਨੇ ਸੁੱਟਿਆ ਤੇਜ਼ਾਬ
ਅਰਵਿੰਦ ਕੇਜਰੀਵਾਲ ਬੋਲੇ : ਦੋਸ਼ੀਆਂ ਨੂੰ ਮਿਲਣੀ ਚਾਹੀਦੀ ਹੈ ਸਖਤ ਤੋਂ ਸਖਤ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਅੱਜ ਮੋਟਰ ਸਾਈਕਲ ਸਵਾਰਾਂ ਨੇ ਇਕ 17 ਸਾਲਾ ਲੜਕੀ ’ਤੇ ਤੇਜਾਬ ਸੁੱਟ ਦਿੱਤਾ। ਇਹ ਘਟਨਾ ਦੁਆਰਕਾ ਇਲਾਕੇ ’ਚ ਉਸ ਸਮੇਂ ਵਾਪਰੀ ਜਦੋਂ ਲੜਕੀ ਆਪਣੀ ਛੋਟੀ ਭੈਣ ਨਾਲ ਸਕੂਲ ਜਾ ਰਹੀ ਸੀ। …
Read More »ਸੰਯੁਕਤ ਕਿਸਾਨ ਮੋਰਚੇ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ
ਕਿਹਾ : ਜੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਵੱਡਾ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਅਤੇ ਨਾ ਹੀ ਕਿਸਾਨਾਂ ’ਤੇ ਦਰਜ ਕੇਸ ਵਾਪਸ ਲਏ ਗਏ ਹਨ। ਜਿਸ ਦੇ ਲਈ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਾਲੇ …
Read More »ਬਿਹਾਰ ਵਿਧਾਨ ਸਭਾ ’ਚ ਗੂੰਜਿਆ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ
ਭੜਕੇ ਨੀਤਿਸ਼ ਕੁਮਾਰ ਨੇ ਭਾਜਪਾ ਵਿਧਾਇਕਾਂ ਨੂੰ ਕਿਹਾ ਚੁੱਪ ਕਰ ਜਾਓ ਪਟਨਾ/ਬਿਊਰੋ ਨਿਊਜ਼ : ਬਿਹਾਰ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਛਪਰਾ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ 11 ਮੌਤਾਂ ਦਾ ਮੁੱਦਾ ਅੱਜ ਖੂਬ ਗੂੰਜਿਆ। ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਨੇ ਇਨ੍ਹਾਂ ਮੌਤਾਂ ਲਈ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ …
Read More »‘ਪਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮਾਂ ਦੀ 16 ਦਸੰਬਰ ਤੋਂ ਹੋਵੇਗੀ ਸ਼ੁਰੂਆਤ
ਧਾਲੀਵਾਲ ਨੇ ਕਿਹਾ, ਪਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ 16, 19, 23, 26 ਅਤੇ 30 ਦਸੰਬਰ ਨੂੰ ‘ਪਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਪ੍ਰੋਗਰਾਮ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ …
Read More »ਚੀਨ ਦੇ ਬਾਰਡਰ ਨੇੜੇ ਇੰਡੀਅਨ ਏਅਰਫੋਰਸ ਦੀ ਵੱਡੀ ਤਿਆਰੀ
ਅਮਰੀਕਾ ਨੇ ਤਵਾਂਗ ਝੜਪ ਮਾਮਲੇ ’ਤੇ ਭਾਰਤ ਦੀ ਕੀਤੀ ਹਮਾਇਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਇੰਡੀਅਨ ਏਅਰਫੋਰਸ ਨੇ ਚੀਨ ਦੇ ਬਾਰਡਰ ਦੇ ਨਜ਼ਦੀਕ ਵੱਡੇ ਸੈਨਿਕ ਅਭਿਆਸ ਦੀ ਤਿਆਰੀ ਕਰ ਲਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ 15 ਅਤੇ 16 ਦਸੰਬਰ ਨੂੰ ਚੀਨ ਦੀ ਸਰਹੱਦ ਨੇੜੇ ਭਾਰਤੀ ਹਵਾਈ ਫੌਜ ਵਲੋਂ ਯੁੱਧ ਅਭਿਆਸ …
Read More »ਪੰਜਾਬ ਦੇ ਟਰਾਂਸਪੋਰਟ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਸੁਖਬੀਰ ਬਾਦਲ
ਚੰਡੀਗੜ੍ਹ ’ਚ ਬਾਦਲਾਂ ਦੀਆਂ ਬੱਸਾਂ ਦਾ ਦਾਖਲਾ ਕੀਤਾ ਗਿਆ ਹੈ ਬੰਦ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮਿ੍ਰਤਸਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਟਰਾਂਸਪੋਰਟ ਮਾਫੀਏ ਦਾ ਨਾਮ ਦੇ ਕੇ ਉਨ੍ਹਾਂ ਨੂੰ ਬਦਨਾਮ ਕਰਨ ’ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਮਾਣਹਾਨੀ ਦਾ …
Read More »ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮਿਸ਼ਨ 100 ਫੀਸਦੀ ਤਹਿਤ ਚੁੱਕਿਆ ਵੱਡਾ ਕਦਮ
ਫੀਲਡ ’ਚ ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਲੋੜਵੰਦ ਸਕੂਲਾਂ ’ਚ ਤਾਇਨਾਤ ਕਰਨ ਦੇ ਦਿੱਤੇ ਹੁਕਮ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲੀ ਸਿੱਖਿਆ ’ਚ ਕ੍ਰਾਂਤੀ ਲਿਆਉਣ ਲਈ ‘ਮਿਸ਼ਨ 100 ਫੀਸਦੀ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ …
Read More »