13.1 C
Toronto
Tuesday, June 23, 2026
spot_img

Monthly Archives: December, 0

ਨਿਤਿਸ਼ ਕੁਮਾਰ ਬੋਲੇ ਬਿਹਾਰ ਵਿਧਾਨ ਸਭਾ ਚੋਣਾਂ ਤੇਜਸਵੀ ਯਾਦਵ ਦੀ ਅਗਵਾਈ ’ਚ ਲੜਾਂਗੇ

ਕਿਹਾ : ਮੇਰਾ ਮਕਸਦ 2024 ’ਚ ਭਾਜਪਾ ਨੂੰ ਹਰਾਉਣਾ, ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਬਣਨਾ ਨਹੀਂ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ...

ਸੰਸਦ ਭਵਨ ਦੇ ਸ਼ਹੀਦਾਂ ਨੂੰ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਗਈ ਸ਼ਰਧਾਂਜਲੀ

21 ਸਾਲ ਪਹਿਲਾਂ ਸੰਸਦ ਭਵਨ ’ਤੇ ਹੋਏ ਹਮਲੇ ’ਚ 9 ਵਿਅਕਤੀ ਹੋਏ ਸਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ’ਤੇ ਹੋਏ ਹਮਲੇ ਨੂੰ ਅੱਜ...

ਤਵਾਂਗ ਝੜਪ ਨੂੰ ਲੈ ਕੇ ਸੰਸਦ ਭਵਨ ’ਚ ਬੋਲੇ ਰਾਜਨਾਥ ਸਿੰਘ

ਕਿਹਾ : ਝੜਪ ਦੌਰਾਨ ਕੁੱਝ ਜਵਾਨਾਂ ਨੂੰ ਸੱਟਾਂ ਤਾਂ ਜਰੂਰ ਲੱਗੀਆਂ ਪ੍ਰੰਤੂ ਕਿਸੇ ਦੀ ਜਾਨ ਨਹੀਂ ਗਈ ਨਵੀਂ ਦਿੱਲੀ/ਬਿਊਰੋ ਨਿਊਜ਼ : ਅਰੁਣਾਚਲ ਪ੍ਰਦੇਸ਼ ਦੇ ਤਵਾਂਗ...

ਕਾਂਗਰਸ ਦੀ ‘ਭਾਰਤ ਜੋੜੇ ਯਾਤਰਾ’ ਅਗਲੇ ਮਹੀਨੇ ਪਹੁੰਚੇਗੀ ਪੰਜਾਬ

ਰਾਜਾ ਵੜਿੰਗ ਨੇ ਸਾਰਿਆਂ ਨੂੰ ਯਾਤਰਾ ’ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ...

ਦਿੱਲੀ ’ਚ ਪਹਿਲੀ ਜਨਵਰੀ ਤੋਂ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫਤ ਕੀਤੇ ਜਾਣਗੇ

‘ਆਪ’ ਵਲੋਂ ਡਾ. ਸੰਦੀਪ ਪਾਠਕ ਰਾਸ਼ਟਰੀ ਸੰਗਠਨ ਮਹਾਂ ਮੰਤਰੀ ਨਿਯੁਕਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਉਂਦੀ 1 ਜਨਵਰੀ ਤੋਂ...

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ

ਪਿਛਲੇ ਦਿਨੀਂ ਹੀ ਬ੍ਰਹਮਪੁਰਾ ਨੂੰ ਬਣਾਇਆ ਗਿਆ ਸੀ ਪਾਰਟੀ ਦਾ ਸਰਪ੍ਰਸਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ...

ਭੁਪੇਂਦਰ ਪਟੇਲ ਨੇ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਣੇ ਭਾਜਪਾ ਦੇ ਵੱਡੇ ਆਗੂ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਭੁਪੇਂਦਰ ਪਟੇਲ ਨੇ ਅੱਜ ਸੋਮਵਾਰ ਨੂੰ ਗੁਜਰਾਤ ਦੇ 18ਵੇਂ...

ਪੰਜਾਬ ਕੈਬਨਿਟ ਵਲੋਂ ਅਹਿਮ ਫੈਸਲੇ

ਹਰੇਕ ਸਾਲ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ...

ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ

ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ...

ਕੇਂਦਰੀ ਸਿੱਖ ਅਜਾਇਬਘਰ ਵਿਚ ਲੱਗੇਗੀ ਅਮਰੀਕੀ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਦੀ ਤਸਵੀਰ

ਐਸਜੀਪੀਸੀ ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਸੰਬੰਧ ਵਿਚ 15 ਤੋਂ 31 ਦਸੰਬਰ ਤੱਕ ਸਮੂਹ...
- Advertisment -
Google search engine

Most Read