ਪੰਜਾਬ ਮੰਤਰੀ ਮੰਡਲ ’ਚ ਜਲਦੀ ਹੋ ਸਕਦਾ ਹੈ ਬਦਲਾਅ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਮੰਤਰੀ ਮੰਡਲ ਵਿਚ ਜਲਦ ਹੀ ਬਦਲਾਅ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਕੈਬਨਿਟ ਵਿਚੋਂ ਦੋ ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਚਿਹਰੇ ਲਿਆਂਦੇ ਜਾ ਸਕਦੇ ਹਨ। ਮੀਡੀਆ …
Read More »Monthly Archives: December 2022
ਸੁਖਪਾਲ ਸਿੰਘ ਖਹਿਰਾ ਦਾ ਟਵਿੱਟਰ ਅਕਾਊਂਟ ਹੋਇਆ ਹੈਕ
ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਖਹਿਰਾ ਜਲੰਧਰ/ਬਿੳੂਰੋ ਨਿੳੂਜ਼ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਇਸਦੀ ਜਾਣਕਾਰੀ ਖੁਦ ਖਹਿਰਾ ਨੇ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਨੇ …
Read More »ਭਿ੍ਰਸ਼ਟਾਚਾਰ ਦੇ ਮਾਮਲੇ ’ਚ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ
ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਅਨਿਲ ਦੇਸ਼ਮੁੱਖ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬੰਬੇ ਹਾਈਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਅਨਿਲ ਦੇਸ਼ਮੁਖ ਨੂੰ ਭਿ੍ਰਸ਼ਟਾਚਾਰ ਦੇ ਇਕ ਮਾਮਲੇ ਵਿੱਚ ਅੱਜ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ। ਇਸ ਕੇਸ ਦੀ ਜਾਂਚ ਸੀਬੀਆਈ ਕਰ ਰਹੀ ਹੈ। ਫਿਲਹਾਲ ਦੇਸ਼ਮੁਖ …
Read More »ਪੰਜਾਬੀ ਭਾਸ਼ਾ ’ਚ ਸਾਈਨ ਬੋਰਡ ਨਾ ਲਾਉਣ ਵਾਲਿਆਂ ਖਿਲਾਫ ਸਖਤ ਹੋਈ ਭਗਵੰਤ ਮਾਨ ਸਰਕਾਰ
21 ਫਰਵਰੀ ਤੱਕ ਦਿੱਤਾ ਅਲਟੀਮੇਟਮ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਹੁਣ ਸਰਕਾਰੀ ਅਤੇ ਨਿੱਜੀ ਇਮਾਰਤਾਂ ’ਤੇ ਲਗਾਏ ਜਾਣ ਵਾਲੇ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਗਾਏ ਜਾਣਗੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਆਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਲਈ ਕਿਹਾ ਹੈ। ਇਸਦੇ ਨਾਲ ਹੀ 21 …
Read More »ਬਲਕਾਰ ਸਿੱਧੂ ਪ੍ਰਧਾਨ ਤੇ ਭੁਪਿੰਦਰ ਮਲਿਕ ਬਣੇ ਜਨਰਲ ਸਕੱਤਰ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਆਮ ਇਜਲਾਸ ਵਿਚ ਬਿਨ ਮੁਕਾਬਲਾ ਚੁਣੇ ਗਏ 8 ਅਹੁਦੇਦਾਰ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦਾ ਆਮ ਇਜਲਾਸ ਅਤੇ ਚੋਣ ਪ੍ਰਕਿਰਿਆ ਦੀ ਕਾਰਵਾਈ ਪੰਜਾਬ ਕਲਾ ਭਵਨ ਵਿਖੇ ਸੰਪੰਨ ਹੋਈ। ਜਿੱਥੇ ਬਿਨ ਮੁਕਾਬਲਾ 8 ਨਵੇਂ ਅਹੁਦੇਦਾਰਾਂ ਦੀ ਟੀਮ ਚੁਣੀ ਗਈ, ਜਿਸ ਵਿਚ ਬਲਕਾਰ ਸਿੱਧੂ ਮੁੜ …
Read More »ਪੁਲਿਸ ਥਾਣਾ ਸਰਹਾਲੀ ’ਤੇ ਰਾਕੇਟ ਲਾਂਚਰ ਨਾਲ ਹਮਲਾ
ਬਿਲਡਿੰਗ ਦੇ ਸ਼ੀਸ਼ੇ ਟੁੱਟੇ, ਜਾਨੀ ਨੁਕਸਾਨ ਤੋਂ ਰਿਹਾਅ ਬਚਾਅ ਸਰਹਾਲੀ ਕਲਾਂ/ਬਿਊਰੋ ਨਿਊਜ਼ : ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੇ ਕਸਬਾ ਪੱਟੀ ਦੇ ਥਾਣਾ ਸਰਹਾਲੀ ’ਤੇ ਲੰਘੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਰਾਕਟ ਲਾਂਚਰ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਾਕਟ ਲਾਂਚਰ ਪੁਲਿਸ ਥਾਣੇ …
Read More »ਡੀਜੀਪੀ ਗੌਰਵ ਯਾਦਵ ਨੇ ਸਰਹਾਲੀ ਥਾਣੇ ’ਤੇ ਹੋਏ ਹਮਲੇ ਲਈ ਪਾਕਿਸਤਾਨ ਨੂੰ ਦੱਸਿਆ ਜ਼ਿੰਮੇਵਾਰ
ਕਿਹਾ : ਦੁਸ਼ਮਣ ਦੇਸ਼ ਬੌਖਲਾਇਆ, ਧਿਆਨ ਭਟਕਾਉਣ ਲਈ ਥਾਣੇ ’ਤੇ ਕੀਤਾ ਹਮਲਾ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਰਹਾਲੀ ਥਾਣੇ ’ਤੇ ਹੋਏ ਹਮਲੇ ਦਾ ਜਾਇਜਾ ਲੈਣ ਲਈ ਪਹੁੰਚੇ, ਜਿੱਥੇ ਉਨ੍ਹਾਂ ਇਸ ਹਮਲੇ ਲਈ ਗੁਆਂਢੀ ਦੇਸ਼ ਪਾਕਿਸਤਾਨ ਨੂੰ ਜ਼ਿੰਮੇਵਾਰ ਦੱਸਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਨੇ ਕਿਹਾ …
Read More »ਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ
6 ਸਾਲਾਂ ਲਈ ਪਾਰਟੀ ’ਚੋਂ ਕੱਢਿਆ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰਦਿਆਂ ਪਾਰਟੀ ’ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਹੈ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ …
Read More »ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਲਈ ਸੁਖਵਿੰਦਰ ਸੁੱਖੂ ਦਾ ਨਾਮ ਲਗਭਗ ਤਹਿ
ਪ੍ਰਤਿਭਾ ਸਿੰਘ ਦੇ ਧੜੇ ਨੂੰ ਦਿੱਤਾ ਜਾ ਸਕਦਾ ਡਿਪਟੀ ਸੀਐਮ ਦਾ ਅਹੁਦਾ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਦੇ ਅਹੁਦੇ ਲਈ ਸੁਖਵਿੰਦਰ ਸੁੱਖੂ ਦਾ ਨਾਮ ਲਭਗਭ ਤਹਿ ਹੋ ਗਿਆ ਹੈ। ਹਿਮਾਚਲ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਦੇ ਮੁਕਾਬਲੇ ’ਚ ਸੁੱਖੂ ਮੁੱਖ ਮੰਤਰੀ ਦੀ ਦੌੜ ਵਿਚ ਸਭ ਅੱਗੇ …
Read More »ਸੁਖਬੀਰ ਬਾਦਲ ਨੇ ਮਨੁੱਖੀ ਅਧਿਕਾਰ ਦਿਵਸ ਮੌਕੇ ਮੰਗੀ ਬੰਦੀ ਸਿੰਘਾਂ ਦੀ ਰਿਹਾਈ
ਕਿਹਾ : ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਭਾਰਤ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਨੁੱਖੀ ਅਧਿਕਾਰ ਦਿਵਸ ਮੌਕੇ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਇਸ ਮੌਕੇ ਸੁਖਬੀਰ …
Read More »