ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਿਵਾਦ ਮਾਮਲੇ ‘ਚ ਤਿੰਨ ਹੋਰ ਮੈਂਬਰਾਂ ਨੂੰ ਧਾਰਮਿਕ ਸਜ਼ਾ ਲਾਈ ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ, ਜਦੋਂਕਿ …
Read More »Monthly Archives: December 2022
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਪੁੱਤਰ ਖਿਲਾਫ ਲੁੱਕਆਊਟ ਨੋਟਿਸ
ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਵਾਸੀ ਪੱਤਰਕਾਰ ਰਮੇਸ਼ ਕੁਮਾਰ ਸ਼ਰਮਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਨਾਮਜ਼ਦ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਗਈ ਅਰਜ਼ੀ ਐਡੀਸ਼ਨਲ ਸੈਸ਼ਨ ਜੱਜ ਮਨੀਸ਼ ਅਰੋੜਾ ਦੀ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਇਹ ਕੇਸ ਪਿਛਲੇ ਮਹੀਨੇ 11 ਨਵੰਬਰ ਨੂੰ …
Read More »ਵਿਆਹ ਸਮਾਗਮਾਂ ‘ਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ
ਪੰਜਾਬ ਸਰਕਾਰ ਵੱਲੋਂ ਮੈਰਿਜ ਪੈਲੇਸਾਂ ਮੂਹਰੇ ਨਾਕੇ ਲਗਾਉਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀਣ ਤੋਂ ਬਾਅਦ ਵਾਹਨ ਚਲਾਉਣ ਵਾਲਿਆਂ ਖਿਲਾਫ ਸਖਤੀ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਪੁਲਿਸ ਨੂੰ ਮੈਰਿਜ ਪੈਲੇਸਾਂ ਅੱਗੇ ਨਾਕੇ ਲਗਾ ਕੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ …
Read More »ਸ਼ਹੀਦ ਮਨਦੀਪ ਸਿੰਘ ਨੂੰ ਪੰਜਾਬ ਸਰਕਾਰ ਅਤੇ ਐਚਡੀਐਫਸੀ ਦੇਣਗੇ 1-1 ਕਰੋੜ ਰੁਪਏ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਜ਼ਿਲ੍ਹੇ ਦੇ ਕਸਬਾ ਨਕੋਦਰ ‘ਚ ਪਿਛਲੇ ਦਿਨ ਅਣਪਛਾਤੇ ਵਿਅਕਤੀਆਂ ਵਲੋਂ ਇਕ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ …
Read More »ਸ਼੍ਰੋਮਣੀ ਅਕਾਲੀ ਦਲ ਦੀ ਮਾੜੀ ਹਾਲਤ ਬਾਰੇ ਸਵਾਲ ਪੁੱਛਣ ਵਾਲਿਆਂ ਨੂੰ ਅਣਗੌਲਿਆ ਕੀਤਾ ਜਾਂਦੈ : ਜਗੀਰ ਕੌਰ
ਭੁਲੱਥ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਕੀਤਾ ਸ਼ਕਤੀ ਪ੍ਰਦਰਸ਼ਨ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਤੇ ਬਾਦਲਾਂ ‘ਤੇ ਤਿੱਖੇ ਸਿਆਸੀ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਪੰਥ ਨੂੰ ਦੱਸਣ …
Read More »ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ‘ਤੇ ਹੋਈ ਸੁਣਵਾਈ
ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਦਾਇਰ ਨਿਯਮਤ ਜ਼ਮਾਨਤ ਦੀ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਵਿਚ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਜਿਸ ਨੂੰ ਲੈ ਕੇ …
Read More »ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ‘ਚ ਫੈਲੇ ਨਸ਼ਿਆਂ ‘ਤੇ ਪ੍ਰਗਟਾਈ ਚਿੰਤਾ
ਨਸ਼ਿਆਂ ਨੂੰ ਲੈ ਸੁਪਰੀਮ ਕੋਰਟ ਵੱਲੋਂ ਦਿੱਤੀ ਸਟੇਟਮੈਂਟ ਨੂੰ ਵੀ ਦੱਸਿਆ ਸਹੀ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਪੰਜਾਬ ਵਿਚ ਫੈਲੇ ਨਸ਼ਿਆਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ‘ਚ ਫੈਲੇ ਨਸ਼ਿਆਂ ਨੂੰ ਲੈ ਕੇ ਦਿੱਤੀ ਗਈ ਸਟੇਟਮੈਂਟ …
Read More »ਅਸ਼ਵਨੀ ਸ਼ਰਮਾ ਮੁੜ ਪੰਜਾਬ ਭਾਜਪਾ ਦੇ ਪ੍ਰਧਾਨ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਪਾਰਟੀ ਦੀ ਪੰਜਾਬ ਇਕਾਈ ਦੀ ਨਵੀਂ ਟੀਮ ਦਾ ਐਲਾਨ ਕਰਦਿਆਂ ਮੌਜੂਦਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਵਿੱਚ ਕਾਂਗਰਸ ਛੱਡ ਕੇ ਭਗਵਾ ਰੰਗ ‘ਚ ਰੰਗੇ ਆਗੂਆਂ ਨੂੰ ਵੱਡੀ …
Read More »ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ‘ਚ ਮੈਂਬਰ ਬਣੇ
ਜੈਵੀਰ ਸ਼ੇਰਗਿੱਲ ਨੂੰ ਬਣਾਇਆ ਗਿਆ ਕੌਮੀ ਬੁਲਾਰਾ ਚੰਡੀਗੜ੍ਹ : ਕਾਂਗਰਸ ਵਿਚੋਂ ਭਾਜਪਾ ਵਿਚ ਸ਼ਾਮਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੈਵੀਰ ਸ਼ੇਰਗਿੱਲ ਨੂੰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਦੀ ਟੀਮ ਵਿਚ ਜਗ੍ਹਾ ਮਿਲ ਗਈ ਹੈ। ਕਾਂਗਰਸ ਦਾ ਬੁਲਾਰਾ ਰਹੇ ਸ਼ੇਰਗਿੱਲ ਨੂੰ ਭਾਜਪਾ ਨੇ ਆਪਣਾ …
Read More »ਕਾਰ ਨਹਿਰ ‘ਚ ਡੁੱਬਣ ਕਾਰਨ 2 ਬੱਚਿਆਂ ਸਮੇਤ ਪਰਿਵਾਰ ਦੇ 4 ਜੀਆਂ ਦੀ ਮੌਤ
ਪਿੰਡ ਟਿਵਾਣਾ ਨਾਲ ਸਬੰਧਤ ਸੀ ਇਹ ਪਰਿਵਾਰ ਲਾਲੜੂ/ਬਿਊਰੋ ਨਿਊਜ਼ : ਲਾਲੜੂ ਨੇੜਲੇ ਪਿੰਡ ਟਿਵਾਣਾ ਦੇ ਪਰਿਵਾਰ ਦੇ 4 ਜੀਆਂ ਦੀ ਕਾਰ ਸਮੇਤ ਨਰਵਾਣਾ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। 2 ਬੱਚਿਆਂ ਸਮੇਤ ਪਤੀ-ਪਤਨੀ ਮਾਰੂਤੀ ਕਾਰ ‘ਚ ਘਨੌਰ ਹਲਕੇ ਦੇ ਪਿੰਡ ਕਬੂਲਪੁਰ ਗਏ ਹੋਏ ਸਨ। ਜਾਣਕਾਰੀ ਅਨੁਸਾਰ ਕਾਰ ਕਬੂਲਪੁਰ …
Read More »