ਗੁਜਰਾਤ ਅਤੇ ਹਿਮਾਚਲ ’ਚ ਪਈਆਂ ਵੋਟਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਗੁਜਰਾਤ ਵਿਚ ਦੂਜੇ ਪੜਾਅ ਤਹਿਤ ਅੱਜ 5 ਦਸੰਬਰ ਨੂੰ ਵੋਟਾਂ ਪਈਆਂ ਹਨ। ਇਹ ਵੋਟਾਂ ਸਵੇਰੇ 8 ਵਜੇ ਸ਼ੁਰੂ ਹੋ ਗਈਆਂ ਸਨ ਅਤੇ …
Read More »Monthly Archives: December 2022
ਐਡਵੋਕੇਟ ਧਾਮੀ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤਾ ਰੱਦ
ਕਿਹਾ : ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰਾਂਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿਚ ਸਰਕਾਰੀ ਚਾਲਾਂ ਕਦੇ ਵੀ …
Read More »ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਕੀਤਾ ਤਲਬ
ਅਕਾਲੀ ਦਲ ’ਚ ਹੋਰ ਵਧੇਗੀ ਖਿੱਚੋਤਾਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਤਲਬ ਕੀਤਾ ਹੈ। ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਗਮੀਤ ਬਰਾੜ ਨੂੰ ਆਉਂਦੀ 6 ਦਸੰਬਰ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ …
Read More »ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ’ਚ ਮੈਂਬਰ ਬਣੇ
ਜੈਵੀਰ ਸ਼ੇਰਗਿੱਲ ਨੂੰ ਬਣਾਇਆ ਗਿਆ ਕੌਮੀ ਬੁਲਾਰਾ ਚੰਡੀਗੜ੍ਹ/ਬਿਊਰੋ ਨਿਊੁਜ਼ ਕਾਂਗਰਸ ਵਿਚੋਂ ਭਾਜਪਾ ਵਿਚ ਸ਼ਾਮਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੈਵੀਰ ਸ਼ੇਰਗਿੱਲ ਨੂੰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਦੀ ਟੀਮ ਵਿਚ ਜਗ੍ਹਾ ਮਿਲ ਗਈ ਹੈ। ਕਾਂਗਰਸ ਦਾ ਬੁਲਾਰਾ ਰਹੇ ਸ਼ੇਰਗਿੱਲ ਨੂੰ ਭਾਜਪਾ ਨੇ ਆਪਣਾ …
Read More »ਚੰਡੀਗੜ੍ਹ ’ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਦਾ ਮਾਮਲਾ ਗਰਮਾਇਆ
ਰਾਜਪਾਲ ਨੇ ਕਿਹਾ : ਇਕਪਾਸੜ ਫੈਸਲਾ ਨਹੀਂ ਲਿਆ ਜਾਵੇਗਾ ਕੁਲਦੀਪ ਧਾਲੀਵਾਲ ਬੋਲੇ : ਇਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇਸ …
Read More »ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖੇਮਕਰਨ ਦੇ ਸਰਹੱਦੀ ਇਲਾਕੇ ਵਿਚ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਜਦੋਂ ਪੁਲਿਸ ਅਧਿਕਾਰੀ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ …
Read More »ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦਾ ਨੌਜਵਾਨ ਆਸਟਰੇਲੀਆ ਵਿੱਚ ਬਣਿਆ ਪੁਲਿਸ ਅਫਸਰ
ਹਰਪ੍ਰੀਤ ਸਿੰਘ ਦੇ ਇਲਾਕੇ ਦਾ ਵਧਾਇਆ ਮਾਣ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦਾ ਨੌਜਵਾਨ ਆਸਟਰੇਲੀਆ ਵਿਚ ਪੁਲਿਸ ਅਫਸਰ ਬਣਿਆ ਹੈ। ਦਸੂਹਾ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਆਸਟਰੇਲੀਆ ਪੁਲਿਸ ਵਿੱਚ ਅਫਸਰ ਬਣ ਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਹਰਪ੍ਰੀਤ ਸਿੰਘ ਦੇ ਪਰਿਵਾਰ ਨੂੰ …
Read More »ਭਗਵੰਤ ਮਾਨ ਦਾ ਗੋਲਡੀ ਬਰਾੜ ਨੂੰ ਹਿਰਾਸਤ ’ਚ ਲੈਣ ਸਬੰਧੀ ਆਇਆ ਬਿਆਨ
ਕਿਹਾ : ਕਿਹਾ ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ …
Read More »ਪੰਜਾਬ ’ਚ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਦਰਜਾ ਘਟੇਗਾ
‘ਆਪ’ ਸਰਕਾਰ ਬਣਾਏਗੀ 521 ਮੁਹੱਲਾ ਕਲੀਨਿਕ ਚੰਡੀਗੜ੍ਹ/ਬਿਊੁਰੋ ਨਿਊਜ਼ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ 521 ਪ੍ਰਾਇਮਰੀ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਦਾ ਦਰਜਾ ਘਟਾਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਪ੍ਰਾਇਮਰੀ ਅਤੇ ਕਮਿਊਨਿਟੀ ਹੈਲਥ ਸੈਂਟਰਾਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਵਾਲੀ ਹੈ। ਏਨਾ ਹੀ ਨਹੀਂ, ਇਕ …
Read More »ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਮਜ਼ਦੂਰਾਂ ‘ਤੇ ਲਾਠੀਚਾਰਜ
ਕਈਆਂ ਦੀਆਂ ਪੱਗਾਂ ਲੱਥੀਆਂ, ਕਈ ਜ਼ਖ਼ਮੀ ਹੋਏ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੇ ਅੱਗੇ ਬੁੱਧਵਾਰ ਨੂੰ ਪੁਲਿਸ ਵਲੋਂ ਮਜ਼ਦੂਰਾਂ ਉਤੇ ਜ਼ੋਰਦਾਰ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਮਜ਼ਦੂਰ ਆਗੂਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਕਈ ਮਜ਼ਦੂਰ ਜ਼ਖ਼ਮੀ ਹੋ ਗਏ। ਪੰਜਾਬ ਭਰ ਤੋਂ ਹਜ਼ਾਰਾਂ …
Read More »