ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਕੀਤੀ ਅਰਦਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, …
Read More »Monthly Archives: December 2022
ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਕੜਾਕੇ ਦੀ ਠੰਡ ਜਾਰੀ
ਪੰਜਾਬ ਦੇ ਬਠਿੰਡਾ ’ਚ ਵੀ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ ’ਚ ਕੜਾਕੇ ਦੀ ਠੰਡ ਜਾਰੀ ਹੈ। ਪੱਛਮੀ ਨਿਊਯਾਰਕ ’ਚ ਲੋਕਾਂ ਨੂੰ ਭਾਰੀ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਅਤੇ ਬਰਫਬਾਰੀ ਨੇ ਬੈਫਲੋ ਲਈ ਵੀ ਹਾਲਾਤ ਮੁਸ਼ਕਲ …
Read More »ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ’ਚ ਹਲਚਲ
26 ਜਨਵਰੀ ਨੂੰ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੀ ਜੇਲ੍ਹ ਵਿਚੋਂ …
Read More »ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਕੜਾਕੇ ਦੀ ਠੰਡ ਜਾਰੀ
ਪੰਜਾਬ ਦੇ ਬਠਿੰਡਾ ’ਚ ਵੀ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ ’ਚ ਕੜਾਕੇ ਦੀ ਠੰਡ ਜਾਰੀ ਹੈ। ਪੱਛਮੀ ਨਿਊਯਾਰਕ ’ਚ ਲੋਕਾਂ ਨੂੰ ਭਾਰੀ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਅਤੇ ਬਰਫਬਾਰੀ ਨੇ ਬੈਫਲੋ ਲਈ ਵੀ ਹਾਲਾਤ ਮੁਸ਼ਕਲ …
Read More »ਦਿੱਲੀ ’ਚ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲੜੇਗੀ ਭਾਜਪਾ
ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਹੋਵੇਗਾ ਚੋਣ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਵਿਚ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਹੁਣ ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ …
Read More »ਪੰਜਾਬ ’ਚ ਰੇਤ-ਬੱਜਰੀ ਦੀ ਢੋਆਈ ਦੇ ਰੇਟ ਵੀ ਤੈਅ
ਲਾਲਜੀਤ ਸਿੰਘ ਭੁੱਲਰ ਨੇ ਕਿਹਾ : ਹੁਣ ਮਨਮਰਜ਼ੀ ਦਾ ਕਿਰਾਇਆ ਨਹੀਂ ਵਸੂਲ ਸਕਣਗੇ ਟਰਾਂਸਪੋਰਟਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਰੇਤ ਮਾਫੀਆ ਨੂੰ ਠੱਲ੍ਹ ਪਾਉਣ ਲਈ ਰੇਤਾ-ਬੱਜਰੀ ਦੀ ਢੋਆਈ ਦਾ ਭਾੜਾ ਤੈਅ ਕਰ …
Read More »ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਯਾਦ
ਦਿੱਲੀ ਵਿਖੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ’ਚ ਕੀਤਾ ਗਿਆ ਸਮਾਗਮ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਵੀਰ ਬਾਲ ਦਿਵਸ ਮਨਾਉਂਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ। ਮੋਦੀ ਨੇ ਟਵੀਟ ਕਰਦਿਆਂ ਵੀਰ ਬਾਲ ਦਿਵਸ ਮੌਕੇ …
Read More »ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾ ਸਕਦੈ ਕਿਸਾਨ ਅੰਦੋਲਨ
ਪ੍ਰੋ. ਯੋਗਰਾਜ ਨੇ ਕਿਹਾ : ਵਿਦਵਾਨਾਂ ਦੀ ਇਕ ਕਮੇਟੀ ਬਣਾ ਕੇ ਕਰਾਂਗੇ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਖੇਤੀ ਕਾਨੂੰਨਾਂ ਵਿਰੁੱਧ ਸਾਲ ਭਰ ਚੱਲੇ ਕਿਸਾਨ ਅੰਦੋਲਨ ਨੂੰ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਧਿਆਨ ਰਹੇ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ …
Read More »ਪੰਜਾਬ ਸਣੇ ਉਤਰੀ ਭਾਰਤ ’ਚ ਠੰਡ ਦਾ ਕਹਿਰ
ਰਾਜਸਥਾਨ ਦੇ ਪਹਾੜੀ ਇਲਾਕੇ ਮਾਊਂਟ ਅਬੂ ਵਿੱਚ ਬਰਫਬਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਪੂਰੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਤਾਪਮਾਨ ਵਿਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸੇ ਦੌਰਾਨ ਰਾਜਸਥਾਨ ਦੇ ਪਹਾੜੀ ਇਲਾਕੇ ਮਾਊਂਟ ਅਬੂ ਵਿੱਚ ਅੱਜ ਸੋਮਵਾਰ ਨੂੰ ਸਵੇਰੇ ਬਰਫ ਪਈ …
Read More »ਅਮਰੀਕਾ ’ਚ ਬਰਫੀਲੇ ਤੂਫਾਨ ਨਾਲ 10 ਹਜ਼ਾਰ ਉਡਾਣਾਂ ਰੱਦ
ਕਈ ਸ਼ਹਿਰਾਂ ’ਚ ਬਿਜਲੀ ਦੀ ਸਪਲਾਈ ਹੋਈ ਪ੍ਰਭਾਵਿਤ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਕ੍ਰਿਸਮਸ ਤੋਂ ਪਹਿਲਾਂ ਆਏ ਬਰਫੀਲੇ ਤੂਫਾਨ ਨੇ ਉਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਬਰਫੀਲੇ ਤੂਫਾਨ ਨੂੰ ਸਾਈਕਲੋਨ ਬੰਬ ਕਿਹਾ ਜਾ ਰਿਹਾ ਹੈ। ਮੀਡੀਆ ਵਿਚ ਆ ਰਹੀ ਜਾਣਕਾਰੀ ਮੁਤਾਬਕ ਬਰਫੀਲੇ ਤੂਫਾਨ ਕਾਰਨ ਤਾਪਮਾਨ ’ਚ ਤੇਜ਼ੀ ਨਾਲ …
Read More »