Breaking News
Home / 2022 / December / 01

Daily Archives: December 1, 2022

ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ਅੰਦਰ ਅੱਜ ਤੋਂ ਹਸਤਾਖਰ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਹ ਹਸਤਾਖਰ ਮੁਹਿੰਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਈ, ਜਿਸ ’ਚ ਸਭ …

Read More »

ਕਾਂਗਰਸੀ ਆਗੂ ਸ਼ਸ਼ੀ ਥਰੂਰ ਦੀਆਂ ਫਿਰ ਵਧਣਗੀਆਂ ਮੁਸ਼ਕਿਲਾਂ

ਪੁਸ਼ਕਰ ਮੌਤ ਮਾਮਲੇ ’ਚ ਬਰੀ ਕੀਤੇ ਜਾਣ ਖਿਲਾਫ਼ ਦਿੱਲੀ ਪੁਲਿਸ ਪਹੁੰਚੀ ਹਾਈ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਲੀਨ ਚਿਟ ਮਿਲੀ ਸੀ, ਜਿਸ ਦੇ ਖਿਲਾਫ ਦਿੱਲੀ ਪੁਲਿਸ ਨੇ ਹਾਈ ਕੋਰਟ ਪਹੁੰਚ ਗਈ। ਮੀਡੀਆ ਰਿਪੋਰਟਾਂ ਅਨੁਸਾਰ ਪਟਿਆਲਾ ਹਾਊਸ ਅਦਾਲਤ …

Read More »

ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਅਕਾਲੀ ਦਲ ’ਚ ਵਧਿਆ ਕਲੇਸ਼

ਜਗਮੀਤ ਬਰਾੜ ਨੇ ਮੰਗਿਆ ਸੁਖਬੀਰ ਬਾਦਲ ਤੋਂ ਤਿਆਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੰਘੇ ਕੱਲ੍ਹ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅੰਦਰ ਹੋਰ ਕਲੇਸ਼ ਵਧਣ ਦੀਆਂ ਸੰਭਾਵਨਾਵਾਂ …

Read More »

ਪੰਜਾਬ ਭਾਜਪਾ ਦੇ ਪੁਨਰਗਠਨ ਦਾ ਐਲਾਨ ਜਲਦੀ

ਅੱਧੀ ਤੋਂ ਵੱਧ ਟੀਮ ਦੀ ਛਾਂਟੀ ਯਕੀਨੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਗੁਜਰਾਤ ਚੋਣਾਂ ਤੋਂ ਵਿਹਲੇ ਹੁੰਦੇ ਹੀ ਪੰਜਾਬ ਭਾਜਪਾ ਦਾ ਪੁਨਰਗਠਨ ਕਰਨ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅਹੁਦਾ ਬਰਕਰਾਰ ਰਹੇਗਾ, ਪਰ ਉਨ੍ਹਾਂ ਦੀ ਅੱਧੀ ਤੋਂ ਵੱਧ ਟੀਮ ਦੀ …

Read More »

ਡਾਕਟਰੀ ਅਤੇ ਕਾਨੂੰਨ ਵਿਸ਼ਿਆਂ ਦੀ ਪੜ੍ਹਾਈ ਮਾਂ ਬੋਲੀ ’ਚ ਹੋਵੇ : ਅਮਿਤ ਸ਼ਾਹ

ਕਿਹਾ : ਮਾਂ ਬੋਲੀ ’ਚ ਪੜ੍ਹਾਈ ਨਾਲ ਖੋਜ ਕਾਰਜਾਂ ਨੂੰ ਮਿਲੇਗਾ ਹੁਲਾਰਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਸੂਬਿਆਂ ਨੂੰ ਡਾਕਟਰੀ, ਟੈਕਨੀਕਲ ਅਤੇ ਕਾਨੂੰਨ ਵਿਸ਼ਿਆਂ ਦੀ ਪੜ੍ਹਾਈ ਹਿੰਦੀ ਜਾਂ ਖੇਤਰੀ ਭਾਸ਼ਾਵਾਂ ’ਚ ਕਰਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਨੂੰ ਅੰਗਰੇਜ਼ੀ …

Read More »