Breaking News
Home / 2022 / December / 02 (page 3)

Daily Archives: December 2, 2022

ਪੰਜਾਬ ਭਾਜਪਾ ਦੇ ਪੁਨਰਗਠਨ ਦਾ ਐਲਾਨ ਜਲਦੀ

ਅੱਧੀ ਤੋਂ ਵੱਧ ਟੀਮ ਦੀ ਛਾਂਟੀ ਯਕੀਨੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਗੁਜਰਾਤ ਚੋਣਾਂ ਤੋਂ ਵਿਹਲੇ ਹੁੰਦੇ ਹੀ ਪੰਜਾਬ ਭਾਜਪਾ ਦਾ ਪੁਨਰਗਠਨ ਕਰਨ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅਹੁਦਾ ਬਰਕਰਾਰ ਰਹੇਗਾ, ਪਰ ਉਨ੍ਹਾਂ ਦੀ ਅੱਧੀ ਤੋਂ ਵੱਧ ਟੀਮ ਦੀ …

Read More »

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੰਗਿਆ ਅਸਤੀਫਾ

ਕਿਹਾ : ਮੁੱਖ ਮੰਤਰੀ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਹਨ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਸਾਬਤ ਹੋਏ ਹਨ। ਇਸ ਕਰਕੇ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ …

Read More »

ਮਹਿਲਾ ਜਵਾਨਾਂ ਨੇ ਭਾਰਤੀ ਖੇਤਰ ‘ਚ ਦਾਖਲ ਹੋਏ ਡਰੋਨ ਨੂੰ ਹੇਠਾਂ ਸੁੱਟਿਆ

ਡਰੋਨ ਨੂੰ ਹੇਠਾਂ ਸੁੱਟਣ ਵਾਲੀਆਂ ਮਹਿਲਾ ਜਵਾਨਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ/ਬਿਊਰੋ ਨਿਊਜ਼ : ਬੀਐੱਸਐੱਫ ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਆਏ ਡਰੋਨ ਨੂੰ ਹੇਠਾਂ ਸੁੱਟ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੀਆਂ ਮਹਿਲਾ ਜਵਾਨਾਂ ਨੇ ਡਰੋਨ ‘ਤੇ ਉਸ ਸਮੇਂ ਗੋਲੀਆਂ ਦਾਗੀਆਂ ਜਦੋਂ ਇਹ ਸੋਮਵਾਰ …

Read More »

ਕੈਬਨਿਟ ਮੰਤਰੀ ਇੰਦਰਜੀਤ ਸਿੰਘ ਨਿੱਝਰ ਵੱਲੋਂ ਪੰਜਾਬੀਆਂ ਨੂੰ ‘ਬੇਵਕੂਫ਼’ ਕਹਿਣ ‘ਤੇ ਵਿਵਾਦ

ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਝੋਨਾ ਲਾ ਕੇ ਪੰਜਾਬ ਦਾ ਪਾਣੀ ਬਰਬਾਦ ਕਰਨ ਦੇ ਮਾਮਲੇ ਵਿੱਚ ਪੰਜਾਬੀਆਂ ਨੂੰ ‘ਬੇਵਕੂਫ਼’ ਕਹਿਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿਆਸੀ ਆਗੂਆਂ ਨੇ ਕੈਬਨਿਟ ਮੰਤਰੀ ਦੇ ਬਿਆਨ …

Read More »

ਚੰਡੀਗੜ੍ਹ ‘ਚ ਖਤਮ ਹੋਵੇਗਾ ‘ਕੂੜੇ ਦਾ ਪਹਾੜ’

ਚੰਡੀਗੜ੍ਹ : ਚੰਡੀਗੜ੍ਹ ‘ਚ ਕਚਰੇ ਦੇ ਪਹਾੜਾਂ ਨੇੜੇ ਰਹਿਣ ਲਈ ਮਜਬੂਰ ਕਾਲੋਨੀ ਵਾਸੀਆਂ ਨੂੰ ਹੁਣ ਰਾਹਤ ਦੀ ਉਮੀਦ ਜਾਗੀ ਹੈ। ਸੈਕਟਰ 25 ਸਥਿਤ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ (ਅਪਗਰੇਡ) ਦਾ ਅੱਜ ਚੰਡੀਗੜ੍ਹ ਦੇ ਪ੍ਰਸ਼ਾਸਕ ਬੀ.ਐਲ. ਪੁਰੋਹਿਤ ਨੇ ਉਦਘਾਟਨ ਕੀਤਾ। ਹੁਣ 6 ਸਾਲਾਂ ਬਾਅਦ ਇਕ ਵਾਰ ਫਿਰ ਤੋਂ ਇੱਥੇ ਗਾਰਬੇਜ਼ ਦੀ ਪ੍ਰੋਸੈਸਿੰਗ …

Read More »

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦੇ ਗਠਨ ਦਾ ਐਲਾਨ

ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਤੇ ਬ੍ਰਹਮਪੁਰਾ ਨੂੰ ਸਰਪ੍ਰਸਤ ਥਾਪਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਭੰਗ ਹੋਏ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੀ ਸ਼ੁਰੂਆਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੀ ਕੋਰ ਕਮੇਟੀ ਅਤੇ ਸਲਾਹਕਾਰ ਬੋਰਡ ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਦੀਆਂ …

Read More »

ਡਾ. ਸੁਖਦੇਵ ਸਿੰਘ ਝੰਡ ਐੱਮ.ਪੀ. ਸੋਨੀਆ ਸਿੱਧੂ ਵੱਲੋਂ ਮਹਾਰਾਣੀ ਅਲਿਜ਼ਾਬੈੱਥ-॥ ਪਲਾਟੀਨਮ ਜੁਬਿਲੀ ਪਿੰਨ ਐਵਾਰਡ ਨਾਲ ਸਨਮਾਨਿਤ

ਬਰੈਂਪਟਨ : ਲੰਘੇ ਮੰਗਲਵਾਰ 29 ਨਵੰਬਰ ਨੂੰ ਪੱਤਰਕਾਰ ਤੇ ਲੇਖਕ ਡਾ. ਸੁਖਦੇਵ ਸਿੰਘ ਝੰਡ ਨੂੰ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਮਹਾਰਾਣੀ ਅਲਿਜ਼ਾਬੈੱਥ-॥ ਪਲਾਟੀਨਮ ਜੁਬਿਲੀ ਪਿੰਨ ਐਵਾਰਡ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਐੱਮ.ਪੀ. ਸੋਨੀਆ ਸਿੱਧੂ ਨੇ ਡਾ. ਝੰਡ ਦੀਆਂ ਪੰਜਾਬੀ ਪੱਤਰਕਾਰੀ, ਪੰਜਾਬੀ …

Read More »

ਕਲੀਵਵਿਊ ਸੀਨੀਅਰ ਕਲੱਬ ਨੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ

ਕਲੀਵਵਿਊ ਸੀਨੀਅਰ ਕਲੱਬ ਵਲੋਂ ਇਕ ਹੋਰ ਪੁਲਾਂਘ ਪੁੱਟਦਿਆਂ ਇਸ ਸਾਲ ਸਭਿਆਚਾਰਕ ਪ੍ਰੋਗਰਾਮ ਫਲਾਵਰ ਸਿਟੀ ਬਿਲਡਿੰਗ ਨੰਬਰ 8910 ਵਿਚ ਕਰਵਾਇਆ ਗਿਆ। ਜਿਸ ਵਿਚ ਤਕਰੀਬਨ 52 ਮੈਂਬਰਾਂ ਨੇ ਭਾਗ ਲਿਆ। ਇਹ ਪ੍ਰੋਗਰਾਮ 26.11.2022 ਨੂੰ ਸਵੇਰੇ 11 ਵਜੇ ਸ਼ੁਰੂ ਹੋਇਆ। ਸਭ ਤੋਂ ਪਹਿਲਾਂ ਆਏ ਮਹਿਮਾਨਾਂ ਨੇ ਚਾਹ-ਪਾਣੀ ਦਾ ਆਨੰਦ ਮਾਣਿਆ। ਇਸ ਤੋਂ ਬਾਅਦ …

Read More »

ਕਲੀਵਲੈਂਡ ਵਾਲੇ ਡਾ. ਸੁਰਜੀਤ ਸਿੰਘ ਢਿੱਲੋਂ ਸੁਰਗਵਾਸ

ਸਸਕਾਰ ਅਤੇ ਅੰਤਮ ਅਰਦਾਸ 3 ਦਸੰਬਰ ਨੂੰ ਕਲੀਵਲੈਂਡ/ਬਿਊਰੋ ਨਿਊਜ : ਕਲੀਵਲੈਂਡ ਏਰੀਏ ਵਿਚ ਪੰਜਾਬੀ ਭਾਈਚਾਰੇ ਦੀ ਜਾਣੀ ਪਛਾਣੀ ਸਖ਼ਸ਼ੀਅਤ ਅਤੇ ਇਸ ਏਰੀਏ ਦੇ ਪਹਿਲੇ ਪੰਜਾਬੀ ਵੈਟਨਰੀ ਡਾਕਟਰ, ਡਾ ਸੁਰਜੀਤ ਸਿੰਘ ਢਿੱਲੋਂ ਪਿਛਲੇ ਦਿਨੀਂ ਗੁਰ-ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਮ ਅਰਦਾਸ 3 ਦਸੰਬਰ ਨੂੰ ਗੁਰਦੁਆਰਾ ਰਿੱਚਫੀਲਡ …

Read More »

ਗਣਤੰਤਰ ਦਿਵਸ ‘ਤੇ ਜੇਲ੍ਹ ‘ਚੋਂ ਬਾਹਰ ਆ ਸਕਦੇ ਹਨ ਨਵਜੋਤ ਸਿੱਧੂ

ਸਿੱਧੂ ਨੂੰ ਅੱਛੇ ਵਿਵਹਾਰ ਦਾ ਮਿਲ ਸਕਦਾ ਹੈ ਫਾਇਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਰੋਡਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਂ ਪਹਿਲਾਂ ਹੀ ਜੇਲ੍ਹ ਵਿਚੋਂ ਰਿਹਾਅ ਹੋ ਸਕਦੇ ਹਨ। ਸਿੱਧੂ ਦੇ ਅੱਛੇ ਵਿਵਹਾਰ ਦੇ ਕਰਕੇ ਸਰਕਾਰ ਉਨ੍ਹਾਂ …

Read More »