Breaking News
Home / 2022 / December / 02 (page 4)

Daily Archives: December 2, 2022

ਪੰਜਾਬੀ ਬੋਲੀ ਨੂੰ ਇੰਗਲੈਂਡ ‘ਚ ਮਿਲਿਆ ਚੌਥਾ ਸਥਾਨ

ਸਿੱਖਾਂ ਦੀ ਵਸੋਂ ‘ਚ 1 ਲੱਖ ਦਾ ਵਾਧਾ – ਇਸਾਈਆਂ ਦੀ ਗਿਣਤੀ 58 ਲੱਖ ਘਟੀ ਲੰਡਨ : ਇੰਗਲੈਂਡ ਅਤੇ ਵੇਲਜ਼ ‘ਚ 2021 ਮਰਦਮਸ਼ੁਮਾਰੀ ਦੇ ਧਰਮ ਆਧਾਰ ਅਤੇ ਬੋਲੀ ਦੇ ਆਧਾਰ ਤੇ ਅੰਕੜੇ ਜਾਰੀ ਹੋਏ ਹਨ। ਅੰਕੜਾ ਵਿਭਾਗ ਓ.ਐਨ.ਐਸ. ਵਲੋਂ ਜਾਰੀ ਅੰਕੜਿਆਂ ਮੁਤਾਬਿਕ ਇੰਗਲੈਂਡ ਅਤੇ ਵੇਲਜ਼ ਵਿਚ ‘ਪੰਜਾਬੀ’ ਚੌਥੀ ਸਭ ਤੋਂ …

Read More »

ਭਾਰਤ ਨਾਲ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਮੁਕਤ ਵਪਾਰ ਸਮਝੌਤਾ : ਰਿਸ਼ੀ ਸੂਨਕ

ਬਰਤਾਨਵੀ ਪ੍ਰਧਾਨ ਮੰਤਰੀ ਨੇ ਹਿੰਦ-ਪ੍ਰਸ਼ਾਂਤ ਖੇਤਰ ਨਾਲ ਸਬੰਧ ਮਜ਼ਬੂਤ ਕਰਨ ਵੱਲ ਧਿਆਨ ਕੀਤਾ ਕੇਂਦਰਿਤ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਹਿੰਦ-ਪ੍ਰਸ਼ਾਂਤ ਖੇਤਰ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਵੱਧ ਧਿਆਨ ਦੇਣ ਦੀ ਯੋਜਨਾ ਤਹਿਤ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਨੂੰ ਲੈ ਕੇ ਆਪਣੇ ਦੇਸ਼ ਦੀ …

Read More »

ਚੀਨ ‘ਚ ਸ਼ੀ ਅਤੇ ਲੌਕਡਾਊਨ ਖਿਲਾਫ ਪ੍ਰਦਰਸ਼ਨ ਤੇਜ਼ ਹੋਏ

ਸ਼ੰਘਾਈ ਤੋਂ ਬਾਅਦ ਪੇਈਚਿੰਗ ਅਤੇ ਹੋਰ ਸ਼ਹਿਰਾਂ ‘ਚ ਹੋ ਰਿਹਾ ਹੈ ਵਿਰੋਧ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਹਿੰਦ-ਪ੍ਰਸ਼ਾਂਤ ਖੇਤਰ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਵੱਧ ਧਿਆਨ ਦੇਣ ਦੀ ਯੋਜਨਾ ਤਹਿਤ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਨੂੰ ਲੈ ਕੇ ਆਪਣੇ ਦੇਸ਼ ਦੀ ਪ੍ਰਤੀਬੱਧਤਾ ਦੁਹਰਾਈ …

Read More »

ਆਸਿਮ ਮੁਨੀਰ ਨੇ ਪਾਕਿਸਤਾਨੀ ਥਲ ਸੈਨਾ ਮੁਖੀ ਦਾ ਅਹੁਦਾ ਸੰਭਾਲਿਆ

ਕਮਰ ਜਾਵੇਦ ਬਾਜਵਾ ਨੇ ਸੌਂਪੀ ਬੈਟਨ ਆਫ਼ ਕਮਾਂਡ ਇਸਲਾਮਾਬਾਦ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਸਾਬਕਾ ਮੁਖੀ ਜਨਰਲ ਆਸਿਮ ਮੁਨੀਰ ਨੇ ਪਾਕਿਤਸਨ ਦੇ ਨਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਰ ਜਾਵੇਦ ਬਾਜਵਾ ਨੇ ਮੁਨੀਰ ਨੂੰ ਬੈਟਨ ਆਫ਼ ਕਮਾਂਡ ਸੌਂਪੀ। ਬੈਟਨ ਆਫ਼ ਕਮਾਂਡ ਹਾਸਲ ਕਰਨ ਤੋਂ ਬਾਅਦ …

Read More »

ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਣੀ ਪੁਲਿਸ ਲਈ ਚੁਣੌਤੀ

ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ, ਨਸ਼ਾ-ਤਸਕਰੀ ਨੂੰ ਰੋਕਣ ਅਤੇ ਗੈਂਗਸਟਰਾਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਨੂੰ ਵੱਡੀਆਂ ਚੁਣੌਤੀਆਂ ਦਰਪੇਸ਼ ਹਨ। ਭਾਵੇਂ ਪੰਜਾਬ ਪੁਲਿਸ ਇਨ੍ਹਾਂ ਚੁਣੌਤੀਆਂ ਨਾਲ ਨਿਪਟਣ ਲਈ ਆਪਣੇ ਵਲੋਂ ਪੂਰੀ ਵਾਹ ਲਾ ਰਹੀ ਹੈ ਪਰ ਅਜੇ ਵੀ ਵੱਖ-ਵੱਖ ਉਪਰੋਕਤ ਖੇਤਰਾਂ ਵਿਚ ਅਜਿਹੀਆਂ ਘਟਨਾਵਾਂ ਵਾਪਰ …

Read More »

ਕੈਨੇਡੀਅਨ ਹੁਣ ਡੈਂਟਲ ਬੈਨੀਫਿਟ ਲਈ ਕਰ ਸਕਣਗੇ ਅਪਲਾਈ

ਓਟਵਾ/ਬਿਊਰੋ ਨਿਊਜ਼ : ਫੈਡਰਲ ਡੈਂਟਲ ਕੇਅਰ ਪ੍ਰੋਗਰਾਮ ਤਹਿਤ ਯੋਗ ਕੈਨੇਡੀਅਨ ਹੁਣ ਪਹਿਲੀ ਦਸੰਬਰ ਤੋਂ ਫੰਡ ਹਾਸਲ ਕਰਨ ਲਈ ਕੈਨੇਡਾ ਰੈਵਨਿਊ ਏਜੰਸੀ ਰਾਹੀਂ ਅਪਲਾਈ ਕਰ ਸਕਣਗੇ। 12 ਦਸੰਬਰ ਤੋਂ ਘੱਟ ਆਮਦਨ ਵਾਲੇ ਕੈਨੇਡੀਅਨ ਲਈ ਹਾਊਸਿੰਗ ਬੈਨੇਫਿਟ ਵਾਸਤੇ ਅਰਜੀਆਂ ਸਵੀਕਾਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਜਾਵੇਗਾ। 17 ਨਵੰਬਰ ਨੂੰ ਐਨਡੀਪੀ ਦੀ ਮਦਦ …

Read More »

ਕੈਨੇਡਾ ‘ਚ ਸਟੱਡੀ ਪਰਮਿਟ ਦੇਣ ਵਾਲੇ ਸੂਬੇ ਨੌਜਵਾਨਾਂ ਦੀ ਪਹਿਲੀ ਪਸੰਦ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿੱਚ ਵਿਦੇਸ਼ੀ ਵਿਦਿਆਰਥੀ ਜ਼ਿਆਦਾਤਰ ਉਨ੍ਹਾਂ ਸੂਬਿਆਂ ਵਿੱਚ ਰਹਿਣ ਨੂੰ ਤਰਜੀਹ ਦਿੰਦੇ ਹਨ, ਜੋ ਉਨ੍ਹਾਂ ਨੂੰ ਅਗਲੀ ਪੜ੍ਹਾਈ ਜਾਂ ਕੰਮ ਕਰਨ ਲਈ ਸਟੱਡੀ ਪਰਮਿਟ ਦਿੰਦੇ ਹਨ। ਇਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਵਿੱਚ ਭਾਰਤੀਆਂ ਦਾ ਵੀ ਵੱਡਾ ਹਿੱਸਾ ਸ਼ਾਮਲ ਹੈ। ਦਿ ਕਾਨਫਰੈਂਸ ਬੋਰਡ ਆਫ ਕੈਨੇਡਾ ਦੀ ਤਾਜ਼ਾ ਰਿਪੋਰਟ ਅਨੁਸਾਰ ਅਟਲਾਂਟਿਕ …

Read More »

ਅਲਬਰਟਾ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਚੁੱਪ ਨਹੀਂ ਵੱਟ ਸਕਦੀ ਫੈਡਰਲ ਸਰਕਾਰ : ਟਰੂਡੋ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸਾਫ ਸਾਫ ਆਖ ਦਿੱਤਾ ਹੈ ਕਿ ਉਹ ਅਲਬਰਟਾ ਸਰਕਾਰ ਨਾਲ ਕਿਸੇ ਤਰ੍ਹਾਂ ਦੀ ਲੜਾਈ ਨਹੀਂ ਚਾਹੁੰਦੇ ਪਰ ਜਦੋਂ ਗੱਲ ਅਲਬਰਟਾ ਦੀ ਖੁਦਮੁਖਤਿਆਰੀ ਦੀ ਆਉਂਦੀ ਹੈ ਤਾਂ ਉਹ ਹੱਥ ਉੱਤੇ ਹੱਥ ਧਰ ਕੇ ਬੈਠੇ ਨਹੀਂ ਰਹਿ ਸਕਦੇ। ਜਿਕਰਯੋਗ ਹੈ ਕਿ ਅਲਬਰਟਾ ਦੀ …

Read More »

ਕਈ ਗੱਡੀਆਂ ਦੀ ਟੱਕਰ ਵਿੱਚ 3 ਜ਼ਖਮੀ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਪੱਛਮੀ ਸਿਰੇ ਉੱਤੇ ਕਈ ਗੱਡੀਆਂ ਦੀ ਹੋਈ ਟੱਕਰ ਵਿੱਚ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜੁਕ ਹੈ। ਬੁੱਧਵਾਰ ਰਾਤ ਨੂੰ ਜੇਨ ਸਟਰੀਟ ਤੇ ਐਗਲਿੰਟਨ ਐਵਨਿਊ ਵੈਸਟ ਏਰੀਆ ਵਿੱਚ ਦੋ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਮੌਕੇ ਉੱਤੇ ਪਹੁੰਚੀ ਟੋਰਾਂਟੋ ਪੁਲਿਸ ਨੇ ਦੱਸਿਆ …

Read More »

ਨਵੀਂ ਇੰਡੋ-ਪੈਸਿਫਿਕ ਰਣਨੀਤੀ ਕੈਨੇਡੀਅਨਾਂ ਲਈ ਖੁਸ਼ਹਾਲੀ ਅਤੇ ਸੁਰੱਖਿਆ ਪ੍ਰਦਾਨ ਕਰਨ ਵਾਲੀ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਇੰਡੋ-ਪੈਸਿਫ਼ਿਕ ਖ਼ੇਤਰ ਦੀ ਕੈਨੇਡਾ ਲਈ ਆਪਣੀ ਹੀ ਵਿਸ਼ੇਸ਼ ਮਹਾਨਤਾ ਹੈ ਅਤੇ ਇਹ ਦੁਨੀਆਂ-ਭਰ ਦੀ ਦੋ-ਤਿਹਾਈ ਵਸੋਂ ਦੇ ਤੇਜ਼ੀ ਨਾਲ ਹੋ ਰਹੇ ਆਰਥਿਕ ਵਿਕਾਸ ਦਾ ਘਰ ਸਮਝਿਆ ਜਾਂਦਾ ਹੈ। ਏਸੇ ਲਈ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕੈਨੇਡਾ ਦੀ ਨਵੀਂ ਇੰਡੋ-ਪੈਸਿਫ਼ਿਕ ਸਟਰੈਟਿਜੀ ਦੇ ਲਾਂਚ ਹੋਣ ਸਬੰਧੀ …

Read More »