Breaking News
Home / 2022 / December / 05

Daily Archives: December 5, 2022

ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ

ਐਸਜੀਪੀਸੀ ਨੇ ਘਟਨਾ ਦੀ ਕੀਤੀ ਨਿੰਦਾ ਜਲੰਧਰ/ਬਿੳੂਰੋ ਨਿੳੂਜ਼ ਜਲੰਧਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਦੋਸ਼ੀਆਂ ਵਲੋਂ ਗੁਰਦੁਆਰਾ ਸਾਹਿਬ ਵਿਚ ਸਮਾਨ ਦੀ ਭੰਨਤੋੜ ਕੀਤੀ ਗਈ ਅਤੇ ਗੋਲਕ ਨੂੰ ਵੀ ਤੋੜਨ …

Read More »

ਜਗਮੀਤ ਸਿੰਘ ਬਰਾੜ ਹੁਣ 10 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਹੋਣਗੇ ਪੇਸ਼

ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ …

Read More »

ਡੋਨਾਲਡ ਟਰੰਪ ਨੇ ਅਮਰੀਕੀ ਸੰਵਿਧਾਨ ਨੂੰ ਖਤਮ ਕਰਨ ਦੀ ਕਹੀ ਗੱਲ

ਵ੍ਹਾਈਟ ਹਾਊਸ ਨੇ ਕੀਤੀ ਨਿੰਦਾ ਵਾਸ਼ਿੰਗਟਨ/ਬਿੳੂਰੋ ਨਿੳੂਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ 2024 ਦੇ ਚੋਣ ਮੈਦਾਨ ’ਚ ਉਤਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ ਵਿਚ ਬਣੇ ਹੋਏ ਹਨ। ਟਰੰਪ ਨੇ ਹੁਣ ਸੰਵਿਧਾਨ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ। ਸੋਸ਼ਲ ਮੀਡੀਆ ਪੋਸਟ …

Read More »

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ’ਤੇ ਹੋਈ ਸੁਣਵਾਈ

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਦਾਇਰ ਨਿਯਮਤ ਜ਼ਮਾਨਤ ਦੀ ਅਰਜ਼ੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਵਿਚ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਜਿਸ ਨੂੰ ਲੈ ਕੇ …

Read More »

ਤਾਜ ਮਹਿਲ ਬਾਰੇ ‘ਗਲਤ’ ਇਤਿਹਾਸਕ ਤੱਥ ਹਟਾਉਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ਖਾਰਜ

ਸੁਪਰੀਮ ਕੋਰਟ ਨੇ ਕਿਹਾ : ਅਸੀਂ ਇਤਿਹਾਸ ਮੁੜ ਖੋਲ੍ਹਣ ਲਈ ਨਹੀਂ ਬੈਠੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਇਤਿਹਾਸ ਦੀਆਂ ਕਿਤਾਬਾਂ ਵਿੱਚੋਂ ਤਾਜ ਮਹਿਲ ਦੇ ਨਿਰਮਾਣ ਨਾਲ ਸਬੰਧਤ ਕਥਿਤ ਗਲਤ ਇਤਿਹਾਸਕ ਤੱਥਾਂ ਨੂੰ ਹਟਾਉਣ ਅਤੇ ਸਮਾਰਕ ਦੀ ਉਮਰ ਦਾ ਪਤਾ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਨਾਂਹ …

Read More »

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਮੰਗੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ …

Read More »

ਗੁਜਰਾਤ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ

ਗੁਜਰਾਤ ਅਤੇ ਹਿਮਾਚਲ ’ਚ ਪਈਆਂ ਵੋਟਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਗੁਜਰਾਤ ਵਿਚ ਦੂਜੇ ਪੜਾਅ ਤਹਿਤ ਅੱਜ 5 ਦਸੰਬਰ ਨੂੰ ਵੋਟਾਂ ਪਈਆਂ ਹਨ। ਇਹ ਵੋਟਾਂ ਸਵੇਰੇ 8 ਵਜੇ ਸ਼ੁਰੂ ਹੋ ਗਈਆਂ ਸਨ ਅਤੇ …

Read More »