Breaking News
Home / 2022 / December / 06

Daily Archives: December 6, 2022

ਡਾ. ਅੰਬੇਦਕਰ ਦੀ 67ਵੀਂ ਬਰਸੀ ਮੌਕੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਸ਼ਰਧਾਂਜਲੀ ਭੇਂਟ

ਭਾਰਤੀ ਸੰਵਿਧਾਨ ਦੇ ਨਿਰਮਾਤਾ ਹਨ ਡਾ. ਬੀ ਆਰ ਅੰਬੇਦਕਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅੱਜ 67ਵੀਂ ਬਰਸੀ ਹੈ। ਡਾ. ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਅਤੇ ਉਨ੍ਹਾਂ ਆਪਣੀ ਸਾਰੀ ਉਮਰ ਦਲਿਤਾਂ ਦੇ ਉਥਾਨ ਲਈ ਸੰਘਰਸ਼ ਕੀਤਾ। ਡਾ. ਬੀ ਆਰ ਅੰਬੇਦਕਰ …

Read More »

ਜਗਮੀਤ ਬਰਾੜ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਕਿਹਾ : ਸ਼ੋ੍ਰਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਹਮੇਸ਼ਾ ਕਰਦਾ ਰਹਾਂਗਾ ਕੰਮ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਗਮੀਤ ਬਰਾੜ ਨੇ ਸ਼ੋ੍ਰਮਣੀ ਅਕਾਲੀ …

Read More »

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖਿਲਾਫ਼ ਲੁੱਕਆਊਟ ਨੋਟਿਸ ਜਾਰੀ

ਪੱਤਰਕਾਰ ਖੁਦਕੁਸ਼ੀ ਮਾਮਲੇ ’ਚ ਆਰੋਪੀ ਹੈ ਹਰਦਿਆਲ ਕੰਬੋਜ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਰਾਜਪੁਰਾ ਦੇ ਪੱਤਰਕਾਰ ਨੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਨੋਟ ਵਿਚ ਪੱਤਰਕਾਰ ਨੇ ਸਾਬਕਾ ਵਿਧਾਇਕ …

Read More »

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ’ਚ ਫੈਲੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ

ਨਸ਼ਿਆਂ ਨੂੰ ਲੈ ਸੁਪਰੀਮ ਕੋਰਟ ਵੱਲੋਂ ਦਿੱਤੀ ਸਟੇਟਮੈਂਟ ਨੂੰ ਵੀ ਦੱਸਿਆ ਸਹੀ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਪੰਜਾਬ ਵਿਚ ਫੈਲੇ ਨਸ਼ਿਆਂ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਲੰਘੇ ਕੱਲ੍ਹ ਮਾਣਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ’ਚ ਫੈਲੇ ਨਸ਼ਿਆਂ ਨੂੰ ਲੈ ਕੇ ਦਿੱਤੀ …

Read More »

ਕਾਂਗਰਸ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਅਗਲੇ ਮਹੀਨੇ ਹੋਵੇਗੀ ਦਾਖਲ

ਪਾਰਟੀ ਪ੍ਰਧਾਨ ਵੜਿੰਗ ਨੇ ਕਮੇਟੀਆਂ ਦੀ ਕੀਤਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੀ ਅਗਵਾਈ ਵਿਚ ਚੱਲ ਰਹੀ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਅਗਲੇ ਮਹੀਨੇ ਜਨਵਰੀ ਵਿਚ ਪੰਜਾਬ ਦਾਖਲ ਹੋਵੇਗੀ। ਪੰਜਾਬ ਵਿਚ ਯਾਤਰਾ ਸ਼ਾਂਤੀ ਨਾਲ ਅੱਗੇ ਵਧ ਸਕੇ ਅਤੇ ਆਮ ਜਨਤਾ ਨੂੰ ਵੀ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਪੰਜਾਬ ਕਾਂਗਰਸ …

Read More »

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਸਤਾਉਣ ਲੱਗਾ ਵਿਜੀਲੈਂਸ ਦਾ ਡਰ 

ਬ੍ਰਹਮ ਮਹਿੰਦਰਾ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਹੋਈ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਕਾਂਗਰਸ ਦੇ ਵੱਡੇ ਸਾਬਕਾ ਮੰਤਰੀਆਂ ਲਈ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬ੍ਰਹਮ …

Read More »

ਓਪੀ ਸੋਨੀ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼

ਵਿਕਾਸ ਸੋਨੀ ਨੇ ਵਿਜੀਲੈਂਸ ਦਫਤਰ ਪਹੁੰਚ ਕੇ ਮੰਗਿਆ ਹੋਰ ਸਮਾਂ ਅੰਮਿ੍ਰਤਸਰ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਨਹੀਂ ਪਹੁੰਚੇ। ਓਪੀ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫਤਰ ਅੰਮਿ੍ਰਤਸਰ ’ਚ ਪਹੁੰਚ ਕੇ ਇਕ ਹਫਤੇ ਦਾ ਸਮਾਂ ਮੰਗਿਆ …

Read More »