ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਪੰਜਾਬ ਪੁਲਿਸ ਹੋਈ ਸਤਰਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਵਿਆਹਾਂ ਦੇ ਸੀਜ਼ਨ ਦੇ ਨਾਲ-ਨਾਲ ਹਲਕੀ-ਹਲਕੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਧੁੰਦ ਅਤੇ ਸ਼ਰਾਬ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਾਰਵਾਈ ਵੀ ਸ਼ੁਰੂ ਕਰ ਦਿੱਤੀ …
Read More »Daily Archives: December 7, 2022
ਵੇਟਲਿਫਟਰ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ
ਕੋਲੰਬੀਆ ’ਚ ਚੱਲ ਰਹੀ ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਮਗਾ ਬੇਗੋਟਾ/ਬਿਊਰੋ ਨਿਊਜ਼ : ਭਾਰਤੀ ਵੇਟਲਿਫਟਰ ਮੀਰਾ ਬਾਈ ਚਾਨੂ ਨੇ ਕੋਲੰਬੀਆ ’ਚ ਚੱਲ ਰਹੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਗੁੱਟ ਦੀ ਸੱਟ ਕਾਰਨ ਮੀਰਾਬਾਈ ਚਾਨੂ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ, ਪ੍ਰੰਤੂ …
Read More »ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਕਿਹਾ : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਜਿਸ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ …
Read More »ਦਿੱਲੀ ਨਗਰ ਨਿਗਮ ਚੋਣ ਨਤੀਜਿਆਂ ਤੋਂ ਬਾਅਦ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਕਿਹਾ : ਗੁਜਰਾਤ ਚੋਣਾਂ ਦੇ ਨਤੀਜੇ ਵੀ ਸਭ ਨੂੰ ਕਰ ਦੇਣਗੇ ਹੈਰਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਲਕੇ ਆਉਣ ਵਾਲੇ ਗੁਜਰਾਤ ਚੋਣਾਂ ਦੇ ਨਤੀਜੇ ਵੀ ਸਭ ਨੂੰ …
Read More »ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ
‘ਆਪ’ ਨੂੰ 134, ਭਾਜਪਾ ਨੂੰ 104, ਕਾਂਗਰਸ ਨੂੰ 09 ਅਤੇ ਆਜ਼ਾਦ ਉਮੀਦਵਾਰਾਂ ਨੂੰ ਮਿਲੀਆਂ 3 ਸੀਟਾਂ ਕੇਜਰੀਵਾਲ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਦੇ ਸਹਿਯੋਗ ਨਾਲ ਕਰਾਂਗੇ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲ ਗਿਆ ਹੈ। ਦਿੱਲੀ ਨਗਰ ਨਿਗਮ ਦੀਆਂ ਕੁੱਲ 250 ਸੀਟਾਂ …
Read More »ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ’ਤੇ ਕਾਰਵਾਈ ਤੋਂ ਬਚ ਰਹੀ ਹੈ ‘ਆਪ’ ਸਰਕਾਰ
ਜਬਰਨ ਵਸੂਲੀ ਦਾ ਆਡੀਓ ਕਲਿੱਪ ਹੋਇਆ ਸੀ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਿ੍ਰਸ਼ਟਾਚਾਰ ’ਤੇ ਜ਼ੀਰੋ ਟੌਲਰੈਂਸ ਦੀ ਨੀਤੀ ਦਾ ਦਮ ਭਰਨ ਵਾਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਓਐਸਡੀ ਦੀ ਲੰਘੇ ਸਤੰਬਰ ਮਹੀਨੇ …
Read More »ਆਰ.ਬੀ.ਆਈ. ਨੇ ਰੈਪੋ ਰੇਟ ’ਚ ਮੁੜ ਕੀਤਾ ਵਾਧਾ
ਮਹਿੰਗਾ ਹੋਵੇਗਾ ਕਰਜ਼ ਤੇ ਵਧੇਗੀ ਈ.ਐੱਮ.ਆਈ. ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਐਲਾਨ ਕੀਤਾ ਕਿ ਰੈਪੋ ਦਰ ’ਚ 0.35 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਰੈਪੋ ਰੇਟ ਵਧ ਕੇ 6.25 …
Read More »ਹੁਣ ਰਾਜ ਸਭਾ ’ਚ ਗੂੰਜੇਗੀ ‘ਮਾਂ ਬੋਲੀ ਪੰਜਾਬੀ’
ਸੰਤ ਸੀਚੇਵਾਲ ਨੂੰ ਰਾਜ ਸਭਾ ਵਿਚ ਪੰਜਾਬੀ ਭਾਸ਼ਾ ’ਚ ਮੁਹੱਈਆ ਕਰਵਾਏ ਗਏ ਦਸਤਾਵੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 7 ਦਸੰਬਰ ਯਾਨੀ ਬੁੱਧਵਾਰ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਾਂ ਬੋਲੀ ਪੰਜਾਬੀ …
Read More »