Breaking News
Home / 2022 / December / 08

Daily Archives: December 8, 2022

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ

ਕਾਂਗਰਸ ਨੇ ਅੱਗ ਲਗਾਉਣ ਨੌਜਵਾਨਾਂ ਨੂੰ ਦੱਸਿਆ ਭਾਜਪਾ ਸਮਰਥਕ ਕੋਟਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਅੱਜ ਰਾਜਸਥਾਨ ਵਿਚ ਚੌਥਾ ਦਿਨ ਹੈ। ਰਾਜਸਥਾਨ ਦੇ ਕੋਟਾ ਵਿਖੇ ਪਹੁੰਚੀ ਭਾਰਤ ਜੋੜੋ ਯਾਤਰਾ ਦੌਰਾਨ ਅੱਜ ਇਕ ਨੌਜਵਾਨ ਨੇ ਖੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ …

Read More »

ਸ਼ਹੀਦ ਮਨਦੀਪ ਸਿੰਘ ਨੂੰ ਪੰਜਾਬ ਸਰਕਾਰ ਅਤੇ ਐਚਡੀਐਫਸੀ ਦੇਣਗੇ ਇਕ-ਇਕ ਕਰੋੜ ਰੁਪਏ 

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਜਲੰਧਰ ਜ਼ਿਲ੍ਹੇ ਦੇ ਨਕੋਦਰ ’ਚ ਇਕ ਕੱਪੜਾ ਵਪਾਰੀ ਦਾ 30 ਲੱਖ ਰੁਪਏ ਫਿਰੌਤੀ ਨਾ ਦੇਣ ਕਾਰਨ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਗੰਭੀਰ ਰੂਪ ਵਿਚ …

Read More »

ਹਿਮਾਚਲ ਦੇ ਜੇਤੂ ਕਾਂਗਰਸੀ ਵਿਧਾਇਕਾਂ ਨੂੰ ਸੇਫ ਜਗ੍ਹਾ ’ਤੇ ਰੱਖੇਗੀ ਪਾਰਟੀ

ਜਿੱਤ ਤੋਂ ਬਾਅਦ ਕਾਂਗਰਸ ਨੂੰ ਖਰੀਦੋ-ਫਰੋਖਤ ਦਾ ਸਤਾਉਣ ਲੱਗਾ ਡਰ ਸ਼ਿਮਲਾ/ਬਿਊਰੋ ਨਿਊਜ਼ : 68 ਸੀਟਾਂ ਵਾਲੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ। ਤਾਜਾ ਚੋਣ ਨਤੀਜਿਆਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ 39 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ ਅਤੇ ਕਾਂਗਰਸ …

Read More »

ਗੁਜਰਾਤ ਚੋਣਾਂ ਹਾਰ ਕੇ ਵੀ ਜਿੱਤੀ ‘ਆਪ’

ਆਮ ਆਦਮੀ ਪਾਰਟੀ ਨੂੰ ਨੈਸ਼ਨਲ ਪਾਰਟੀ ਦਾ ਮਿਲਿਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪਈਆਂ ਵੋਟਾਂ ਦੌਰਾਨ ਬੇਸ਼ੱਕ ਆਮ ਆਦਮੀ ਪਾਰਟੀ ਨੂੰ ਕੋਈ ਬਹੁਤੀ ਸਫਲਤਾ ਹਾਸਲ ਨਹੀਂ ਹੋਈ। ਪ੍ਰੰਤੂ ਇਨ੍ਹਾਂ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਨੈਸ਼ਨਲ ਪਾਰਟੀ ਦਾ ਦਰਜਾ ਜ਼ਰੂਰ ਮਿਲ …

Read More »

ਗੁਜਰਾਤ ਵਿਚ ਭਾਜਪਾ ਦੀ ਇਤਿਹਾਸਕ ਜਿੱਤ

ਭਾਜਪਾ ਨੇ 182 ਵਿਚੋਂ ਜਿੱਤੀਆਂ 157 ਸੀਟਾਂ ਹਿਮਾਚਲ ਪ੍ਰਦੇਸ਼ ’ਚ ਜਿੱਤੀ ਕਾਂਗਰਸ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ। ਇਨ੍ਹਾਂ ਵੋਟਾਂ ਦੇ ਨਤੀਜੇ ਅੱਜ ਆ ਗਏ ਹਨ। ਗੁਜਰਾਤ ਵਿਚ ਭਾਜਪਾ ਨੇ ਇਤਿਹਾਸਕ ਜਿੱਤ ਦਰਜ ਕਰ ਲਈ ਹੈ। ਗੁਜਰਾਤ ਦੀਆਂ 182 ਸੀਟਾਂ ਵਿਚੋਂ 157 …

Read More »

ਆਮ ਆਦਮੀ ਪਾਰਟੀ ਹਿਮਾਚਲ ’ਚ ਖਾਤਾ ਵੀ ਨਹੀਂ ਖੋਲ੍ਹ ਸਕੀ

ਪੰਜਾਬ ਦੀ ‘ਆਪ’ ਲੀਡਰਸ਼ਿਪ ਨੇ ਹਿਮਾਚਲ ’ਚ ਵੀ ਲਗਾਇਆ ਸੀ ਪੂਰਾ ਜ਼ੋਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਵੀ ਆ ਗਏ ਹਨ ਅਤੇ ਇਨ੍ਹਾਂ ਚੋਣਾਂ ਵਿਚ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ ਅਤੇ ਭਾਜਪਾ ਦੂਜੇ ਸਥਾਨ ’ਤੇ ਰਹੀ ਹੈ। ਆਮ ਆਦਮੀ ਪਾਰਟੀ ਨੇ ਵੀ ਹਿਮਾਚਲ …

Read More »

ਪ੍ਰਕਾਸ਼ ਸਿੰਘ ਬਾਦਲ ਅਤੇ ਧਰਮਿੰਦਰ ਦਾ ਜਨਮ ਦਿਨ ਅੱਜ

ਪ੍ਰਸੰਸ਼ਕ ਦੇ ਰਹੇ ਹਨ ਵਧਾਈਆਂ ਚੰਡੀਗੜ੍ਹ/ਬਿੳੂਰੋੇ ਨਿੳੂਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 95ਵਾਂ ਜਨਮ ਦਿਨ ਹੈ। ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਆਪਣੇ ਨੇਤਾ ਨੂੰ ਜਨਮ ਦਿਨ ’ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਜਾ …

Read More »

ਪਾਕਿ ਰੇਂਜਰਜ਼ ਦੇ ਕਬਜ਼ੇ ’ਚ ਬੀਐਸਐਫ ਦਾ ਜਵਾਨ 

7 ਦਿਨਾਂ ਬਾਅਦ ਵੀ ਨਹੀਂ ਭੇਜਿਆ ਵਾਪਸ ਚੰਡੀਗੜ੍ਹ/ਬਿੳੂਰੋ ਨਿੳੂਜ਼ ਪਾਕਿਸਤਾਨ ਨੇ 7 ਦਿਨ ਤੋਂ ਬੀਐਸਐਫ ਦੇ ਜਵਾਨ ਨੂੰ ਆਪਣੇ ਕਬਜ਼ੇ ਵਿਚ ਰੱਖਿਆ ਹੋਇਆ ਹੈ। ਬੀਐਸਐਫ ਦਾ ਇਹ ਜਵਾਨ ਗਲਤੀ ਨਾਲ ਲੰਘੀ 1 ਦਸੰਬਰ ਨੂੰ ਸਵੇਰੇ 7 ਵਜੇ ਦੇ ਕਰੀਬ ਸਰਹੱਦ ਪਾਰ ਕਰਕੇ ਪਾਕਿਸਤਾਨੀ ਇਲਾਕੇ ਵਿਚ ਪਹੁੰਚ ਗਿਆ ਸੀ। ਇਹ ਜਵਾਨ …

Read More »