Breaking News
Home / 2022 / December / 09

Daily Archives: December 9, 2022

ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ’ਤੇ ਸਸਪੈਂਸ ਬਰਕਰਾਰ

3 ਲੱਖ ਤੋਂ ਵੱਧ ਕਰਮਚਾਰੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ’ਤੇ ਅੜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁਲਾਜ਼ਮ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਕੀਤਾ ਗਿਆ ਐਲਾਨ ਹੁਣ ਪੰਜਾਬ ਸਰਕਾਰ ਲਈ ਇਕ ਚੁਣੌਤੀ ਬਣਦਾ ਹੋਇਆ ਨਜ਼ਰ ਆ ਰਿਹਾ ਹੈ। ਓਪੀਐਸ ਅਤੇ ਐਨਪੀਐਸ ਸਕੀਮ ਪੰਜਾਬ ਦੇ ਮੁਲਾਜ਼ਮਾਂ ’ਤੇ ਲਾਗੂ …

Read More »

ਭਗਵੰਤ ਮਾਨ ਮੰਤਰੀ ਮੰਡਲ ’ਚ ਹੋ ਸਕਦਾ ਹੈ ਫੇਰਬਦਲ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਹੋ ਸਕਦੀ ਹੈ ਛੁੱਟੀ, ਕਈ ਨਵੇਂ ਚਿਹਰਿਆਂ ਨੂੰ ਮਿਲ ਸਕਦਾ ਹੈ ਮੌਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨਿਆਂ ਮਗਰੋਂ ਮੰਤਰੀ ਮੰਡਲ ਵਿਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਫੌਜਾ …

Read More »

ਰਾਘਵ ਚੱਢਾ ਨੇ ਸੰਸਦ ’ਚ ਚੁੱਕਿਆ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ

ਕਿਹਾ : ਸ਼ਰਧਾਲੂਆਂ ਤੋਂ ਲਈ ਜਾਣ ਵਾਲੀ 20 ਡਾਲਰ ਫੀਸ ਤੁਰੰਤ ਕੀਤੀ ਜਾਵੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਉਨ੍ਹਾਂ …

Read More »

ਸੋਨੀਆ ਗਾਂਧੀ ਦਾ ਜਨਮ ਦਿਨ ਅੱਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਦਾ ਅੱਜ 76ਵਾਂ ਜਨਮ ਦਿਨ ਹੈ। ਕਾਂਗਰਸ ਪਾਰਟੀ ਦੀ ਸਭ ਤੋਂ ਲੰਬਾ ਸਮਾਂ ਪ੍ਰਧਾਨ ਰਾਹੀ ਸੋਨੀਆ ਗਾਂਧੀ ਅੱਜ 76 ਸਾਲਾਂ ਦੀ …

Read More »

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ

ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਿਵਾਦ ਮਾਮਲੇ ‘ਚ ਤਿੰਨ ਹੋਰ ਮੈਂਬਰਾਂ ਨੂੰ ਧਾਰਮਿਕ ਸਜ਼ਾ ਲਾਈ ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ, ਜਦੋਂਕਿ …

Read More »

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਪੁੱਤਰ ਖਿਲਾਫ ਲੁੱਕਆਊਟ ਨੋਟਿਸ

ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਵਾਸੀ ਪੱਤਰਕਾਰ ਰਮੇਸ਼ ਕੁਮਾਰ ਸ਼ਰਮਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਨਾਮਜ਼ਦ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਗਈ ਅਰਜ਼ੀ ਐਡੀਸ਼ਨਲ ਸੈਸ਼ਨ ਜੱਜ ਮਨੀਸ਼ ਅਰੋੜਾ ਦੀ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਇਹ ਕੇਸ ਪਿਛਲੇ ਮਹੀਨੇ 11 ਨਵੰਬਰ ਨੂੰ …

Read More »

ਵਿਆਹ ਸਮਾਗਮਾਂ ‘ਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਪੰਜਾਬ ਸਰਕਾਰ ਵੱਲੋਂ ਮੈਰਿਜ ਪੈਲੇਸਾਂ ਮੂਹਰੇ ਨਾਕੇ ਲਗਾਉਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀਣ ਤੋਂ ਬਾਅਦ ਵਾਹਨ ਚਲਾਉਣ ਵਾਲਿਆਂ ਖਿਲਾਫ ਸਖਤੀ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਪੁਲਿਸ ਨੂੰ ਮੈਰਿਜ ਪੈਲੇਸਾਂ ਅੱਗੇ ਨਾਕੇ ਲਗਾ ਕੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ …

Read More »

ਸ਼ਹੀਦ ਮਨਦੀਪ ਸਿੰਘ ਨੂੰ ਪੰਜਾਬ ਸਰਕਾਰ ਅਤੇ ਐਚਡੀਐਫਸੀ ਦੇਣਗੇ 1-1 ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਜ਼ਿਲ੍ਹੇ ਦੇ ਕਸਬਾ ਨਕੋਦਰ ‘ਚ ਪਿਛਲੇ ਦਿਨ ਅਣਪਛਾਤੇ ਵਿਅਕਤੀਆਂ ਵਲੋਂ ਇਕ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ …

Read More »

ਸ਼੍ਰੋਮਣੀ ਅਕਾਲੀ ਦਲ ਦੀ ਮਾੜੀ ਹਾਲਤ ਬਾਰੇ ਸਵਾਲ ਪੁੱਛਣ ਵਾਲਿਆਂ ਨੂੰ ਅਣਗੌਲਿਆ ਕੀਤਾ ਜਾਂਦੈ : ਜਗੀਰ ਕੌਰ

ਭੁਲੱਥ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਕੀਤਾ ਸ਼ਕਤੀ ਪ੍ਰਦਰਸ਼ਨ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਤੇ ਬਾਦਲਾਂ ‘ਤੇ ਤਿੱਖੇ ਸਿਆਸੀ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਪੰਥ ਨੂੰ ਦੱਸਣ …

Read More »

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ‘ਤੇ ਹੋਈ ਸੁਣਵਾਈ

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਦਾਇਰ ਨਿਯਮਤ ਜ਼ਮਾਨਤ ਦੀ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਵਿਚ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਜਿਸ ਨੂੰ ਲੈ ਕੇ …

Read More »