Breaking News
Home / 2022 / December / 11

Daily Archives: December 11, 2022

ਪੁਲਿਸ ਥਾਣਾ ਸਰਹਾਲੀ ’ਤੇ ਰਾਕੇਟ ਲਾਂਚਰ ਨਾਲ ਹਮਲਾ

ਬਿਲਡਿੰਗ ਦੇ ਸ਼ੀਸ਼ੇ ਟੁੱਟੇ, ਜਾਨੀ ਨੁਕਸਾਨ ਤੋਂ ਰਿਹਾਅ ਬਚਾਅ ਸਰਹਾਲੀ ਕਲਾਂ/ਬਿਊਰੋ ਨਿਊਜ਼ : ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੇ ਕਸਬਾ ਪੱਟੀ ਦੇ ਥਾਣਾ ਸਰਹਾਲੀ ’ਤੇ ਲੰਘੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਰਾਕਟ ਲਾਂਚਰ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਾਕਟ ਲਾਂਚਰ ਪੁਲਿਸ ਥਾਣੇ …

Read More »

ਡੀਜੀਪੀ ਗੌਰਵ ਯਾਦਵ ਨੇ ਸਰਹਾਲੀ ਥਾਣੇ ’ਤੇ ਹੋਏ ਹਮਲੇ ਲਈ ਪਾਕਿਸਤਾਨ ਨੂੰ ਦੱਸਿਆ ਜ਼ਿੰਮੇਵਾਰ

ਕਿਹਾ : ਦੁਸ਼ਮਣ ਦੇਸ਼ ਬੌਖਲਾਇਆ, ਧਿਆਨ ਭਟਕਾਉਣ ਲਈ ਥਾਣੇ ’ਤੇ ਕੀਤਾ ਹਮਲਾ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਰਹਾਲੀ ਥਾਣੇ ’ਤੇ ਹੋਏ ਹਮਲੇ ਦਾ ਜਾਇਜਾ ਲੈਣ ਲਈ ਪਹੁੰਚੇ, ਜਿੱਥੇ ਉਨ੍ਹਾਂ ਇਸ ਹਮਲੇ ਲਈ ਗੁਆਂਢੀ ਦੇਸ਼ ਪਾਕਿਸਤਾਨ ਨੂੰ ਜ਼ਿੰਮੇਵਾਰ ਦੱਸਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਨੇ ਕਿਹਾ …

Read More »

ਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ

6 ਸਾਲਾਂ ਲਈ ਪਾਰਟੀ ’ਚੋਂ ਕੱਢਿਆ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰਦਿਆਂ ਪਾਰਟੀ ’ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਹੈ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ …

Read More »

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਲਈ ਸੁਖਵਿੰਦਰ ਸੁੱਖੂ ਦਾ ਨਾਮ ਲਗਭਗ ਤਹਿ

ਪ੍ਰਤਿਭਾ ਸਿੰਘ ਦੇ ਧੜੇ ਨੂੰ ਦਿੱਤਾ ਜਾ ਸਕਦਾ ਡਿਪਟੀ ਸੀਐਮ ਦਾ ਅਹੁਦਾ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਦੇ ਅਹੁਦੇ ਲਈ ਸੁਖਵਿੰਦਰ ਸੁੱਖੂ ਦਾ ਨਾਮ ਲਭਗਭ ਤਹਿ ਹੋ ਗਿਆ ਹੈ। ਹਿਮਾਚਲ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਦੇ ਮੁਕਾਬਲੇ ’ਚ ਸੁੱਖੂ ਮੁੱਖ ਮੰਤਰੀ ਦੀ ਦੌੜ ਵਿਚ ਸਭ ਅੱਗੇ …

Read More »

ਸੁਖਬੀਰ ਬਾਦਲ ਨੇ ਮਨੁੱਖੀ ਅਧਿਕਾਰ ਦਿਵਸ ਮੌਕੇ ਮੰਗੀ ਬੰਦੀ ਸਿੰਘਾਂ ਦੀ ਰਿਹਾਈ

ਕਿਹਾ : ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਭਾਰਤ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਨੁੱਖੀ ਅਧਿਕਾਰ ਦਿਵਸ ਮੌਕੇ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਇਸ ਮੌਕੇ ਸੁਖਬੀਰ …

Read More »

ਭੁਪੇਂਦਰ ਪਟੇਲ ਨੂੰ ਚੁਣਿਆ ਗਿਆ ਵਿਧਾਇਕ ਦਲ ਦਾ ਨੇਤਾ

ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਬਣਨਗੇ ਭੁਪੇਂਦਰ ਪਟੇਲ, 12 ਦਸੰਬਰ ਨੂੰ ਚੁੱਕਣਗੇ ਸਹੁੰ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਇਕ ਵਾਰ ਫਿਰ ਤੋਂ ਭੁਪੇਂਦਰ ਪਟੇਲ ਨੂੰ ਚੁਣਿਆ ਗਿਆ ਹੈ। ਅੱਜ ਗਾਂਧੀਨਗਰ ’ਚ ਸਥਿਤ ਭਾਜਪਾ ਦੇ ਕਮਲਮ ਦਫ਼ਤਰ ’ਚ ਵਿਧਾਇਕ ਦਲ ਦੀ ਮੀਟਿੰਗ ’ਚ ਸਰਬਸੰਮਤੀ ਨਾਲ …

Read More »

ਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫਾ

ਡਾ. ਚੀਮਾ ਬੋਲੇ : ਬਦ ਤੋਂ ਬਦਤਰ ਹੋ ਚੁੱਕੀ ਹੈ ਪੰਜਾਬ ਦੀ ਹਾਲਤ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਤੋਂ ਅੱਜ ਅਸਤੀਫ਼ਾ ਮੰਗ ਲਿਆ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ …

Read More »

ਤੂਫਾਨ ‘ਮੈਂਡੂਸ’ ਨੇ ਤਾਮਿਲਨਾਡੂ ’ਚ ਮਚਾਈ ਭਾਰੀ ਤਬਾਹੀ

ਕਈ ਘਰਾਂ ਦੀਆਂ ਛੱਤਾਂ ਉੱਡੀਆਂ, ਸਕੂਲ-ਕਾਲਜ ਬੰਦ ਚੇਨਈ/ਬਿਊਰੋ ਨਿਊਜ਼ : ਤੂਫਾਨ ‘ਮੈਂਡੂਸ’ ਕਾਰਨ ਤਾਮਿਲਨਾਡੂ ਦੇ ਤੱਟਵਰਤੀ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਤੇਜ਼ ਹਵਾਵਾਂ ਅਤੇ ਹਨ੍ਹੇਰੀ ਨਾਲ ਕਈ ਘਰਾਂ ਦੀਆਂ ਛੱਤ ਉੱਡ ਗਈਆਂ ਅਤੇ ਸੈਂਕੜੇ ਦਰੱਖਤ ਜੜ੍ਹਾਂ ਤੋਂ ਉਖੜ ਗਏ ਹਨ। ਇਥੋਂ ਦੇ 13 ਜ਼ਿਲ੍ਹਿਆਂ ਵਿਚ ਰੈੱਡ ਅਲਰਟ …

Read More »