Breaking News
Home / 2022 / December / 12

Daily Archives: December 12, 2022

ਭੁਪੇਂਦਰ ਪਟੇਲ ਨੇ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਣੇ ਭਾਜਪਾ ਦੇ ਵੱਡੇ ਆਗੂ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਭੁਪੇਂਦਰ ਪਟੇਲ ਨੇ ਅੱਜ ਸੋਮਵਾਰ ਨੂੰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਹੈ। ਗਾਂਧੀਨਗਰ ਸਕੱਤਰੇਤ ਦੇ ਹੈਲੀਪੈਡ ਗਰਾਊਂਡ ਵਿਚ ਰਾਜਪਾਲ ਨੇ ਅੱਜ ਦੁਪਹਿਰੇ 2 ਵੱਜ ਕੇ 2 ਮਿੰਟ ’ਤੇ …

Read More »

ਪੰਜਾਬ ਕੈਬਨਿਟ ਵਲੋਂ ਅਹਿਮ ਫੈਸਲੇ

ਹਰੇਕ ਸਾਲ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ …

Read More »

ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ

ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ ਵੀ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਪਿਛਲੀ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਨੂੰ ਕੇਸ ਦੀ ਸਟੇਟਸ ਰਿਪੋਰਟ ਦਾਖਲ ਕਰਨ ਦੇ ਆਦੇਸ਼ ਦਿੱਤੇ ਸਨ …

Read More »

ਕੇਂਦਰੀ ਸਿੱਖ ਅਜਾਇਬਘਰ ਵਿਚ ਲੱਗੇਗੀ ਅਮਰੀਕੀ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਦੀ ਤਸਵੀਰ

ਐਸਜੀਪੀਸੀ ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਸੰਬੰਧ ਵਿਚ 15 ਤੋਂ 31 ਦਸੰਬਰ ਤੱਕ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਕਿਸੇ ਵੀ ਸ਼ਖ਼ਸੀਅਤ ਨੂੰ ਸਿਰੋਪਾਓ ਨਾ ਦੇਣ ਅਤੇ ਗੁਰੂ ਕੇ ਲੰਗਰ ਵਿਚ ਸਾਦਾ ਲੰਗਰ ਬਨਾਉਣ ਤੇ ਵਰਤਾਉਣ ਦਾ ਫ਼ੈਸਲਾ ਕੀਤਾ ਹੈ। …

Read More »

ਫੌਜਾ ਸਿੰਘ ਸਰਾਰੀ ਦੀ ਕੈਬਨਿਟ ਵਿਚੋਂ ਹੋ ਸਕਦੀ ਹੈ ਛੁੱਟੀ

ਪੰਜਾਬ ਮੰਤਰੀ ਮੰਡਲ ’ਚ ਜਲਦੀ ਹੋ ਸਕਦਾ ਹੈ ਬਦਲਾਅ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਮੰਤਰੀ ਮੰਡਲ ਵਿਚ ਜਲਦ ਹੀ ਬਦਲਾਅ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਕੈਬਨਿਟ ਵਿਚੋਂ ਦੋ ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਚਿਹਰੇ ਲਿਆਂਦੇ ਜਾ ਸਕਦੇ ਹਨ। ਮੀਡੀਆ …

Read More »

ਸੁਖਪਾਲ ਸਿੰਘ ਖਹਿਰਾ ਦਾ ਟਵਿੱਟਰ ਅਕਾਊਂਟ ਹੋਇਆ ਹੈਕ

ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਖਹਿਰਾ ਜਲੰਧਰ/ਬਿੳੂਰੋ ਨਿੳੂਜ਼ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਇਸਦੀ ਜਾਣਕਾਰੀ ਖੁਦ ਖਹਿਰਾ ਨੇ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਨੇ …

Read More »

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਅਨਿਲ ਦੇਸ਼ਮੁੱਖ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬੰਬੇ ਹਾਈਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਅਨਿਲ ਦੇਸ਼ਮੁਖ ਨੂੰ ਭਿ੍ਰਸ਼ਟਾਚਾਰ ਦੇ ਇਕ ਮਾਮਲੇ ਵਿੱਚ ਅੱਜ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ। ਇਸ ਕੇਸ ਦੀ ਜਾਂਚ ਸੀਬੀਆਈ ਕਰ ਰਹੀ ਹੈ। ਫਿਲਹਾਲ ਦੇਸ਼ਮੁਖ …

Read More »

ਪੰਜਾਬੀ ਭਾਸ਼ਾ ’ਚ ਸਾਈਨ ਬੋਰਡ ਨਾ ਲਾਉਣ ਵਾਲਿਆਂ ਖਿਲਾਫ ਸਖਤ ਹੋਈ ਭਗਵੰਤ ਮਾਨ ਸਰਕਾਰ

21 ਫਰਵਰੀ ਤੱਕ ਦਿੱਤਾ ਅਲਟੀਮੇਟਮ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਹੁਣ ਸਰਕਾਰੀ ਅਤੇ ਨਿੱਜੀ ਇਮਾਰਤਾਂ ’ਤੇ ਲਗਾਏ ਜਾਣ ਵਾਲੇ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਗਾਏ ਜਾਣਗੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਆਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਲਈ ਕਿਹਾ ਹੈ। ਇਸਦੇ ਨਾਲ ਹੀ 21 …

Read More »

ਬਲਕਾਰ ਸਿੱਧੂ ਪ੍ਰਧਾਨ ਤੇ ਭੁਪਿੰਦਰ ਮਲਿਕ ਬਣੇ ਜਨਰਲ ਸਕੱਤਰ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਆਮ ਇਜਲਾਸ ਵਿਚ ਬਿਨ ਮੁਕਾਬਲਾ ਚੁਣੇ ਗਏ 8 ਅਹੁਦੇਦਾਰ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦਾ ਆਮ ਇਜਲਾਸ ਅਤੇ ਚੋਣ ਪ੍ਰਕਿਰਿਆ ਦੀ ਕਾਰਵਾਈ ਪੰਜਾਬ ਕਲਾ ਭਵਨ ਵਿਖੇ ਸੰਪੰਨ ਹੋਈ। ਜਿੱਥੇ ਬਿਨ ਮੁਕਾਬਲਾ 8 ਨਵੇਂ ਅਹੁਦੇਦਾਰਾਂ ਦੀ ਟੀਮ ਚੁਣੀ ਗਈ, ਜਿਸ ਵਿਚ ਬਲਕਾਰ ਸਿੱਧੂ ਮੁੜ …

Read More »