Breaking News
Home / 2022 / December / 15

Daily Archives: December 15, 2022

ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਧਰਨੇ ਸ਼ੁਰੂ

15 ਜਨਵਰੀ ਤੱਕ ਪੰਜਾਬ ਦੇ ਟੋਲ ਪਲਾਜ਼ੇ ਰਹਿਣਗੇ ਟੋਲ ਮੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਸਮੁੱਚੇ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਕੇਂਦਰ ਅਤੇ ਰਾਜ ਸਰਕਾਰ ਖਿਲਾਫ਼ ਧਰਨੇ ਸ਼ੁਰੂ ਹੋ ਗਏ ਹਨ। ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਨੂੰ 15 ਜਨਵਰੀ …

Read More »

ਭਗੌੜੇ ਨੀਰਵ ਮੋਦੀ ਦੀਆਂ ਮੁਸ਼ਕਿਲਾਂ ਵਧੀਆਂ

ਲੰਦਨ ਹਾਈ ਕੋਰਟ ਨੇ ਰਾਹਤ ਦੇਣ ਤੋਂ ਕੀਤਾ ਇਨਕਾਰ ਲੰਦਨ/ਬਿਊਰੋ ਨਿਊਜ਼ : ਭਾਰਤ ਤੋਂ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਹੁਣ ਆਪਣੀ ਸਪੁਰਦਗੀ ਖਿਲਾਫ਼ ਬਿ੍ਰਟਿਸ਼ ਸੁਪਰੀਮ ਕੋਰਟ ਵਿਚ ਨਹੀਂ ਜਾ ਸਕੇਗਾ, ਜਿਸ ਦੇ ਚਲਦਿਆਂ ਉਸ ਦੀਆਂ ਮੁਸ਼ਕਿਲ ਵਧ ਗਈਆਂ ਹਨ। ਅੱਜ ਵੀਰਵਾਰ ਨੂੰ ਲੰਦਨ ਹਾਈ ਕੋਰਟ ਨੇ ਨੀਰਵ ਮੋਦੀ ਨੂੰ ਸੁਪਰੀਮ …

Read More »

ਚੰਡੀਗੜ੍ਹ ’ਚ ਐਸਐਸਪੀ ਅਹੁਦੇ ਨੂੰ ਲੈ ਕੇ ਰਾਜਪਾਲ ਅਤੇ ਪੰਜਾਬ ਸਰਕਾਰ ’ਚ ਖਿੱਚੋਤਾਣ

‘ਆਪ’ ਦਾ ਕਹਿਣਾ : ਸਰਕਾਰੀ ਫੈਸਲੇ ਫੋਨਾਂ ’ਤੇ ਨਹੀਂ ਲਏ ਜਾਂਦੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੇਡਰ ਦੇ ਆਈਪੀਐਸ ਅਤੇ ਚੰਡੀਗੜ੍ਹ ਦੇ ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਕੇਡਰ ਵਿਚ ਵਾਪਸ ਭੇਜਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਦਾ …

Read More »

ਫਰਾਂਸ ਅਤੇ ਅਰਜਨਟੀਨਾ ਫੀਫਾ ਵਰਲਡ ਕੱਪ ਦੇ ਫਾਈਨਲ ’ਚ

18 ਦਸੰਬਰ ਨੂੰ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਹੋਵੇਗਾ ਫਾਈਨਲ ਖੇਡ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਫੀਫਾ ਵਰਲਡ ਕੱਪ ਦੇ ਫਾਈਨਲ ਵਿਚ ਫਰਾਂਸ ਅਤੇ ਅਰਜਨਟੀਨਾ ਦੀਆਂ ਟੀਮਾਂ ਪਹੁੰਚ ਗਈਆਂ ਹਨ। ਫੁੱਟਬਾਲ ਦੇ ਇਸ ਵਰਲਡ ਕੱਪ ਦੇ ਮੈਚ ਕਤਰ ਵਿਚ ਖੇਡੇ ਜਾ ਰਹੇ ਹਨ ਅਤੇ ਫਾਈਨਲ ਖੇਡ ਮੁਕਾਬਲਾ ਹੁਣ 18 ਦਸੰਬਰ ਨੂੰ ਖੇਡਿਆ …

Read More »

ਬਿਹਾਰ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ 32 ਹੋਈ

ਨਿਤੀਸ਼ ਕੁਮਾਰ ਨੇ ਕਿਹਾ, ਜੋ ਪੀਏਗਾ ਉਹ ਮਰੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਜ਼ਿਲ੍ਹਾ ਛਪਰਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 32 ਤੱਕ ਪਹੁੰਚ ਗਈ ਹੈ ਅਤੇ 30 ਵਿਅਕਤੀਆਂ ਦਾ ਇਲਾਜ ਵੀ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮੌਤਾਂ …

Read More »

ਸੁਖਬੀਰ ਬਾਦਲ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਸਿਆਸੀ ਹਮਲਾ

ਕਿਹਾ : ਸੀਐਮ ਦਾ ਮਤਲਬ ਚੀਫ਼ ਮਨਿਸਟਰ ਹੁੰਦਾ ਹੈ ਕਮੇਡੀ ਮੈਨ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਵੱਡਾ ਸਿਆਸੀ ਹਮਲਾ …

Read More »

ਯੂਐਨ ’ਚ ਪਾਕਿਸਤਾਨ ਨੇ ਚੁੱਕਿਆ ਕਸ਼ਮੀਰ ਦਾ ਮੁੱਦਾ

ਭਾਰਤ ਬੋਲਿਆ : ਓਸਾਮਾ ਬਿਨ ਲਾਦੇਨ ਦੀ ਖਾਤਰਦਾਰੀ ਕਰਨ ਵਾਲੇ ਸਾਨੂੰ ਉਪਦੇਸ਼ ਨਾ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਕਸ਼ਮੀਰ ਦਾ ਮੁੱਦਾ ਉਠਾਉਣ ਵਾਲੇ ਪਾਕਿਸਤਾਨ ਨੂੰ ਭਾਰਤ ਨੇ ਕਰਾਰ ਜਵਾਬ ਦਿੱਤਾ ਹੈ। ਯੂਐਨ ’ਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਜਿਸ ਦੇਸ਼ ਨੇ ਅੱਤਵਾਦੀ …

Read More »