ਕਿਹਾ : ਅਜਿਹੇ ਸੰਕਟਾਂ ਨਾਲ ਨਜਿੱਠਣ ਲਈ ਸਾਡੀ ਫੌਜ ਤਿਆਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅਰੁਣਾਂਚਲ ਪ੍ਰਦੇਸ਼ ਦੇ ਤਵਾਂਗ ’ਚ ਚੀਨੀ ਫੌਜ ਨਾਲ ਹੋਈ ਝੜਪ ਤੋਂ ਬਾਅਦ ਭਾਰਤੀ ਫੌਜ ਦੀ ਪੂਰਬੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਆਰ.ਪੀ. ਕਲਿਤਾ ਨੇ ਇਕ ਵੱਡਾ ਬਿਆਨ ਦਿੱਤਾ ਹੈ। ਕਲਿਤਾ ਨੇ ਸਪੱਸ਼ਟ ਕਿਹਾ ਕਿ ਫੌਜੀ ਸਾਡੇ ਦੇਸ਼ …
Read More »Daily Archives: December 16, 2022
ਪੰਜਾਬ ’ਚ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਨੂੰ ਲੈ ਕੇ ਰਾਘਵ ਚੱਢਾ ਨੇ ਸੰਸਦ ’ਚ ਚੁੱਕੀ ਆਵਾਜ਼
ਕਿਹਾ : ਕਾਨੂੰਨ ’ਚ ਹੋਵੇ ਸੋਧ ਤੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ’ਚ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਸੰਸਦ ’ਚ ਇਹ ਮੁੱਦਾ ਚੁੱਕਿਆ ਹੈ। ਅੱਜ ਸ਼ੁੱਕਰਵਾਰ ਨੂੰ ਰਾਘਵ ਚੱਢਾ ਨੇ ਬੇਅਦਬੀ ਦੀਆਂ …
Read More »ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਨੇ ਕੀਤਾ ਆਤਮ ਸਮਰਪਣ
ਟੈਂਡਰ ਘਪਲਾ ਮਾਮਲੇ ’ਚ 24 ਦਸੰਬਰ ਨੂੰ ਹੋਣੀ ਹੈ ਸੁਣਵਾਈ ਲੁਧਿਆਣਾ/ਬਿੳੂਰੋ ਨਿੳੂਜ਼ ਬਹੁ-ਕਰੋੜੀ ਟੈਂਡਰ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਐੱਸਐੱਸਪੀ ਵਿਜੀਲੈਂਸ ਦਫਤਰ ਲੁਧਿਆਣਾ ’ਚ ਆਤਮ ਸਮਰਪਣ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ …
Read More »ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਪੰਜ ਦਰਜਨ ਤੋਂ ਟੱਪੀ
ਨਿਤੀਸ਼ ਕੁਮਾਰ ਨੇ ਬਿਹਾਰ ’ਚ ਸ਼ਰਾਬ ਕੀਤੀ ਹੋਈ ਹੈ ਬੈਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਛਪਰਾ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਦਰਜਨ ਤੋਂ ਵੀ ਟੱਪ ਗਈ ਹੈ। ਸਭ ਤੋਂ ਜ਼ਿਆਦਾ ਮੌਤਾਂ ਛਪਰਾ ਦੇ ਮਸ਼ਰਖ, ਅਮਨੌਰ ਅਤੇ ਮਡੌਰਾ ਇਲਾਕੇ ਵਿਚ ਹੋਈਆਂ ਹਨ। ਇੱਥੇ ਜ਼ਹਿਰੀਲੀ …
Read More »ਲਤੀਫਪੁਰਾ ਦੀ ਕਾਰਵਾਈ ਨੇ ਪੰਜਾਬ ਸਰਕਾਰ ਨੂੰ ਮੁਸ਼ਕਲ ’ਚ ਪਾਇਆ
ਘੱਟ ਗਿਣਤੀ ਕਮਿਸ਼ਨ ਨੇ ਵੀ ਲਿਆ ਨੋਟਿਸ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਲਤੀਫਪੁਰਾ ਵਿਚ ਪਾਕਿਸਤਾਨ ਤੋਂ ਆ ਕੇ ਵਸੇ ਲੋਕਾਂ ਦੇ ਘਰਾਂ ਨੂੰ ਚਾਹੁਣ ਦਾ ਮਾਮਲਾ ਪੰਜਾਬ ਸਰਕਾਰ ਲਈ ਮੁਸ਼ਕਲ ਬਣਦਾ ਜਾ ਰਿਹਾ ਹੈ। ਇੰਪਰੂਵਮੈਂਟ ਟਰੱਸਟ, ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਅਪਰੇਸ਼ਨ ਡਿਮੋਲਿਸ਼ ਦੀ ਕਾਰਵਾਈ ਤੋਂ ਬਾਅਦ ਲਤੀਫਪੁਰਾ ਦੇ ਲੋਕਾਂ …
Read More »ਪੰਜਾਬ ’ਚ ਹੁਣ ਪੰਚਾਇਤਾਂ ਨੂੰ ਸਾਲ ’ਚ ਦੋ ਵਾਰ ਬੁਲਾਉਣਾ ਹੋਵੇਗਾ ਇਜਲਾਸ
ਗ੍ਰਾਂਟਾਂ ਵਿਚ ਹੋ ਰਹੀ ਹੇਰਾਫੇਰੀ ਦੇ ਚੱਲਦਿਆਂ ‘ਆਪ’ ਸਰਕਾਰ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਗ੍ਰਾਂਟਾਂ ’ਚ ਹੋ ਰਹੇ ਘੁਟਾਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹੁਣ ਸਖਤ ਐਕਸ਼ਨ ਦੇ ਮੂਡ ਵਿਚ ਹੈ। ਹੁਣ ਪੰਚਾਇਤਾਂ ਦੇ ਹਰ ਕੰਮ ਨੂੰ ਲੈ ਕੇ ਖੁੱਲ੍ਹੀ ਚਰਚਾ ਕੀਤੀ ਜਾਵੇਗੀ। …
Read More »ਸ਼ਰਾਬ ਪੀਣ ਨਾਲ ਹੋਈ ਮੌਤ ’ਤੇ ਕੋਈ ਮੁਆਵਜ਼ਾ ਨਹੀਂ ਮਿਲੇਗਾ : ਨਿਤੀਸ਼ ਕੁਮਾਰ
ਬਿਹਾਰ ਵਿਧਾਨ ਸਭਾ ’ਚ ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਜ਼ਬਰਦਸਤ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਅੱਜ ਬਿਹਾਰ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ ਅਤੇ ਜ਼ਹਿਰੀਲੀ ਸ਼ਰਾਬ …
Read More »ਬਲਕਾਰ ਸਿੱਧੂ ਪ੍ਰਧਾਨ ਤੇ ਭੁਪਿੰਦਰ ਮਲਿਕ ਬਣੇ ਜਨਰਲ ਸਕੱਤਰ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਆਮ ਇਜਲਾਸ ਵਿਚ ਬਿਨ ਮੁਕਾਬਲਾ ਚੁਣੇ ਗਏ 8 ਅਹੁਦੇਦਾਰ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦਾ ਆਮ ਇਜਲਾਸ ਅਤੇ ਚੋਣ ਪ੍ਰਕਿਰਿਆ ਦੀ ਕਾਰਵਾਈ ਪੰਜਾਬ ਕਲਾ ਭਵਨ ਵਿਖੇ ਸੰਪੰਨ ਹੋਈ। ਜਿੱਥੇ ਬਿਨ ਮੁਕਾਬਲਾ 8 ਨਵੇਂ ਅਹੁਦੇਦਾਰਾਂ ਦੀ ਟੀਮ ਚੁਣੀ ਗਈ, ਜਿਸ ਵਿਚ ਬਲਕਾਰ ਸਿੱਧੂ ਮੁੜ …
Read More »ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਬਣੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀਆਂ ਹੋਈਆਂ ਚੋਣਾਂ ‘ਚ ਪ੍ਰੋਗਰੈਸਿਵ ਮੀਡੀਆ ਮੰਚ ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਹਾਸਲ ਕਰਦੇ ਹੋਏ ਕਲੱਬ ਦੇ ਸਾਰੇ ਅਹੁਦੇ ਆਪਣੇ ਨਾਂਅ ਕੀਤੇ ਹਨ। ਇਨ੍ਹਾਂ ਚੋਣਾਂ ‘ਚ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਆਪਣੇ ਵਿਰੋਧੀ ਉਮੀਦਵਾਰ ਜਤਿੰਦਰ ਸ਼ਰਮਾ ਨੂੰ 315 ਵੋਟਾਂ ਦੇ ਵੱਡੇ …
Read More »ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਸੁਖਬੀਰ ਬਾਦਲ ਤੋਂ ਪੁੱਛ-ਪੜਤਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਕਰੀਬ ਤਿੰਨ ਘੰਟਿਆਂ ਤੱਕ ਪੁੱਛ-ਪੜਤਾਲ ਕੀਤੀ। ਵਧੀਕ ਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਟੀਮ ਨੇ ਸੁਖਬੀਰ ਬਾਦਲ ਨੂੰ ਪੁੱਛ-ਪੜਤਾਲ ਲਈ ਸੱਦਿਆ ਸੀ। 2015 ਵਿਚ ਫਰੀਦਕੋਟ ਜ਼ਿਲ੍ਹੇ ਵਿਚ ਵਾਪਰੀਆਂ …
Read More »