Breaking News
Home / 2022 / December / 19

Daily Archives: December 19, 2022

ਪ੍ਰਸਿੱਧ ਪੰਜਾਬੀ ਲੇਖਕ ਡਾ. ਗੁਰਚਰਨ ਸਿੰਘ ਨੂੁਰਪੁਰ ਖਿਲਾਫ ਪਰਚਾ ਦਰਜ

ਜ਼ੀਰਾ : ਪ੍ਰਸਿੱਧ ਪੰਜਾਬੀ ਲੇਖਕ ਡਾ. ਗੁਰਚਰਨ ਸਿੰਘ ਨੂੁਰਪੁਰ ’ਤੇ ਜ਼ੀਰਾ ਮੋਰਚੇ ਦਾ ਸਮਰਥਨ ਕਰਨ ਦੇ ਆਰੋਪ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਜ਼ੀਰਾ ਵਿਖੇ ਉਨ੍ਹਾਂ ਦੇ ਘਰ ’ਚ ਲਗਾਤਾਰ ਪੁਲਿਸ ਵਲੋਂ ਛਾਪੇਮਾਰੀ ਕਰਕੇ ਪਰਿਵਾਰ ਨੂੰ ਡਰਾਇਆ -ਧਮਕਾਇਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਡਾਕਟਰ ਨੂੁਰਪੁਰ ਹੋਰਾਂ ਨੂੰ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ੋਂ ਪੰਜਾਬ ਪਰਤੇ

ਕਾਂਗਰਸ ਪ੍ਰਧਾਨ ਖੜਗੇ ਅਤੇ ਪਿ੍ਰਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਭਗ 1 ਸਾਲ ਮਗਰੋਂ ਵਿਦੇਸ਼ ਤੋਂ ਪੰਜਾਬ ਪਰਤ ਆਏ ਹਨ। ਵਿਦੇਸ਼ੋਂ ਪਰਤਿਆਂ ਹੀ ਉਨ੍ਹਾਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨਾਲ ਨਵੀਂ ਦਿੱਲੀ …

Read More »

ਕੈਪਟਨ ਦੇ ਸਲਾਹਕਾਰ ਭਰਤਇੰਦਰ ਚਾਹਲ ਵੀ ਵਿਜੀਲੈਂਸ ਦੇ ਘੇਰੇ ’ਚ

ਪਟਿਆਲਾ ਸਥਿਤ ਸੌਪਿੰਗ ਮਾਲ ’ਤੇ ਪਹੁੰਚੀ ਵਿਜੀਲੈਂਸ ਦੀ ਟੀਮ, ਪ੍ਰਾਰਪਟੀ ਦੇ ਦਸਤਾਵੇਜ਼ ਵੀ ਖੰਗਾਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ਵਿਚ ਵਿਜੀਲੈਂਸ ਦੇ ਘੇਰੇ ’ਚ ਆ ਗਏ ਹਨ ਅਤੇ ਵਿਜੀਲੈਂਸ ਵਿਭਾਗ ਨੇ ਉਨ੍ਹਾਂ …

Read More »

ਪੰਜਾਬ ਦੀਆਂ ਦੋ ਬੇਟੀਆਂ ਬਣੀਆਂ ਏਅਰਫੋਰਸ ’ਚ ਫਲਾਇੰਗ ਅਫਸਰ

ਬੇਟੀਆਂ ਨੇ ਮਾਤਾ-ਪਿਤਾ ਦਾ ਨਾਮ ਕੀਤਾ ਰੋਸ਼ਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਉਚੀ ਉਡਾਨ ਭਰਨ ਦਾ ਸੁਪਨਾ ਸੰਜੋਈ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਦੀ ਜਦ ਹੈਦਰਾਬਾਦ ਵਿਚ ਬਤੌਰ ਫਲਾਇੰਗ ਅਫਸਰ ਸਿਲੈਕਸ਼ਨ ਹੋਈ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਕਠਿਨ ਪ੍ਰੀਖਿਆ ਵਿਚੋਂ ਦੋਵਾਂ ਨੇ ਮੁਕਾਮ ਹਾਸਲ ਕੀਤਾ ਅਤੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ। …

Read More »

ਪੰਜਾਬ ’ਚ ਖੁੱਲ੍ਹਿਆ ਪਹਿਲਾ ਸਰਕਾਰੀ ਰੇਤ-ਬੱਜਰੀ ਕੇਂਦਰ

ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕੀਤਾ ਉਦਘਾਟਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਅੱਜ ਸੋਮਵਾਰ ਨੂੰ ਪਹਿਲਾ ਸਰਕਾਰੀ ਰੇਤ ਅਤੇ ਬੱਜਰੀ ਵਿਕਰੀ ਕੇਂਦਰ ਸ਼ੁਰੂ ਹੋ ਗਿਆ ਹੈ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਹਾਲੀ ’ਚ ਕੁਰਾਲੀ ਰੋਡ ’ਤੇ ਸਥਿਤ ਈਕੋ ਸਿਟੀ-2 ਵਿਚ ਖੋਲ੍ਹੇ ਗਏ ਇਸ ਕੇਂਦਰ ਦਾ ਉਦਘਾਟਨ ਕੀਤਾ ਹੈ। ਹਰਜੋਤ ਬੈਂਸ …

Read More »

ਰਾਜ ਸਭਾ ਵਿੱਚ ਉੱਠਿਆ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ 

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨੀ ਕਰਜ਼ੇ ਮੁਆਫ਼ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸਰਦ ਰੁੱਤ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਦੱਸਿਆ ਕਿ 2017 ਤੋਂ 2021 …

Read More »

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਹੋਇਆ ਕਰੋਨਾ

ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਮੁਲਾਕਾਤ ਹੋਈ ਰੱਦ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਅੱਜ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ, ਜਿਸ ਦੇ ਲਈ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫ਼ਤਰ ਤੋਂ ਸਮਾਂ ਵੀ ਮਿਲ ਗਿਆ ਸੀ। …

Read More »

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ’ਤੇ ਇਨਕਮ ਟੈਕਸ ਵਿਭਾਗ ਦਾ ਛਾਪਾ

ਕੰਵਰ ਗਰੇਵਾਲ ਦੇ ਘਰ ਵੀ ਪਹੁੰਚੀ ਐਨਆਈਏ ਦੀ ਟੀਮ ਬਟਾਲਾ/ਬਿਊਰੋ ਨਿਊਜ਼ : ਪੰਜਾਬੀ ਗਾਇਕ ਰਣਜੀਤ ਬਾਵਾ ਦੀ ਬਟਾਲਾ ਸਥਿਤ ਕੋਠੀ ਸਮੇਤ 4 ਟਿਕਾਣਿਆਂ ’ਤੇ ਅੱਜ ਇਨਕਮ ਟੈਕਸ ਵਿਭਾਪ ਵੱਲੋਂ ਛਾਪਾ ਮਾਰਿਆ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਵੱਲੋੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਘਰ …

Read More »