ਪ੍ਰਧਾਨ ਮੰਤਰੀ ਨੇ ਦੇਸ਼ ’ਚ ਕੋਵਿਡ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉਚ ਪੱਧਰੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਨ ਅਤੇ ਲੋੜ ਪੈਣ ’ਤੇ ਨੀਤੀਗਤ ਕਾਰਵਾਈ ’ਤੇ ਵਿਚਾਰ ਕਰਨ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਗ੍ਰਹਿ ਮੰਤਰੀ ਅਮਿਤ …
Read More »Daily Archives: December 22, 2022
ਭਾਜਪਾ ਸੰਸਦ ਮੈਂਬਰ ਕਿਰਨ ਖੇਰ ਲਾਪਤਾ
ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਯੂਥ ਕਾਂਗਰਸ ਨੇ ਲਗਾਏ ਪੋਸਟਰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਲਾਪਤਾ ਹੋਣ ਦੇ ਪੋਸਟਰ ਲੱਗੇ ਹੋਏ ਹਨ। ਰੇਲਵੇ ਸਟੇਸ਼ਨ ’ਤੇ ਵਸੂਲੇ ਜਾ ਰਹੇ ‘ਪਿੰਕ ਐਂਡ ਡਰਾਪ’ ਚਾਰਜਿਜ ਦੇ ਖਿਲਾਫ ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਇਹ ਪੋਸਟ …
Read More »ਸਿੱਖ ਗਾਤਰੇ ਸਮੇਤ ਦੇਸ਼ ’ਚ ਕਰ ਸਕਣਗੇ ਹਵਾਈ ਯਾਤਰਾ
ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫਰ ਕਰਨ ਦੀ ਇਜਾਜਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸਨ ਨੂੰ ਅੱਜ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ ਰਾਹੀਂ ਸਿੱਖ ਯਾਤਰੀਆਂ ਨੂੰ …
Read More »ਮਜੀਠੀਆ ਨੇ ਮਾਨ ਸਰਕਾਰ ’ਤੇ ਸਨਅਤਕਾਰਾਂ ਨਾਲ ਧੋਖਾ ਕਰਨ ਦੇ ਲਗਾਏ ਆਰੋਪ
ਕਿਹਾ : ਪੰਜਾਬ ਸਰਕਾਰ ਨੇ ਸਨਅਤਕਾਰਾਂ ਲਈ ਹਾਲੇ ਤੱਕ ਨਹੀਂ ਬਣਾਈ ਕੋਈ ਪਾਲਿਸੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸੂਬੇ ਦੇ ਸਨਅਤਕਾਰਾਂ ਨਾਲ ਧੋਖਾ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ …
Read More »ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਣੀ ਗੁਰਸ਼ਰਨ ਕੌਰ
ਬਲਬੀਰ ਰਾਣੀ ਦੇ ਅਸਤੀਫੇ ਤੋਂ ਬਾਅਦ ਖਾਲੀ ਸੀ ਇਹ ਅਹੁਦਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਹਾਈਕਮਾਨ ਨੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਦੀ ਨਿਯੁਕਤੀ ਕਰ ਦਿੱਤੀ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਗੁਰਸ਼ਰਨ ਕੌਰ ਰੰਧਾਵਾ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਕਾਂਗਰਸ ਪਾਰਟੀ …
Read More »ਭਰਤਇੰਦਰ ਸਿੰਘ ਚਹਿਲ ਨੂੰ ਲੁੱਕ ਆੳੂਟ ਸਰਕੂਲਰ ਜਾਰੀ
ਕੈਪਟਨ ਅਮਰਿੰਦਰ ਦੇ ਸਲਾਹਕਾਰ ਰਹਿ ਚੁੱਕੇ ਹਨ ਚਹਿਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਖਿਲਾਫ ਪੰਜਾਬ ਵਿਜੀਲੈਂਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਵਿਜੀਲੈਂਸ ਨੂੰ ਹੁਣ ਚਹਿਲ ਦੀ ਭਾਲ ਹੈ, ਪਰ …
Read More »ਪੰਜਾਬ ’ਚ ਹਰ ਚੌਥੇ ਵਿਅਕਤੀ ਕੋਲ ਹੈ ਪਾਸਪੋਰਟ
ਵਿਦੇਸ਼ ਜਾਣ ਦਾ ਵਧਿਆ ਰੁਝਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਵਸਨੀਕਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਹੁਣ ਪੰਜਾਬ ਦੇ ਹਰ ਚੌਥੇ ਵਿਅਕਤੀ ਕੋਲ ਪਾਸਪੋਰਟ ਹੈ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਪੰਜਾਬ ਹੁਣ 77.17 ਲੱਖ ਪਾਸਪੋਰਟਾਂ ਨਾਲ ਚੌਥਾ ਸਭ ਤੋਂ ਵੱਡਾ ‘ਪਾਸਪੋਰਟ ਸੂਬਾ’ ਬਣ …
Read More »