Breaking News
Home / 2022 / December / 24

Daily Archives: December 24, 2022

ਪਰਮਿੰਦਰ ਢੀਂਡਸਾ ਨੇ ਕਸਿਆ ਭਗਵੰਤ ਮਾਨ ਸਰਕਾਰ ’ਤੇ ਤੰਜ

ਕਿਹਾ : ਪੰਜਾਬ ਦੀ ਜਵਾਨੀ ਅਤੇ ਉਦਯੋਗ ਜਾ ਰਹੇ ਹਨ ਸੂਬੇ ਤੋਂ ਬਾਹਰ ਸੁਨਾਮ/ਬਿਊਰੋ ਨਿਊਜ਼ : ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਤੰਜ ਕਸਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੈਰਤਜ਼ਰਬੇਕਾਰ ਮੁੱਖ ਮੰਤਰੀ ਵੀ ਦੱਸਿਆ, …

Read More »

ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ

ਮਾਪੇ-ਅਧਿਆਪਕ ਮਿਲਣੀ ’ਚ ਲਿਆ ਹਿੱਸਾ, ਬੱਚਿਆਂ ਨਾਲ ਵੀ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮਾਡਲ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨੀਵਾਰ ਨੂੰ ਪਟਿਆਲਾ ਦੇ ਮਾਡਲ ਟਾਊਨ ਦੇ ਸਰਕਾਰੀ ਸਕੂਲ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ …

Read More »

ਅਮਰੀਕਾ ਦੀ ਸਪੈਸ਼ਲ ਫੋਰਸ ਮਰੀਨ ਵਿਚ ਸ਼ਾਮਲ ਸਿੱਖ ਹੁਣ ਰੱਖ ਸਕਣਗੇ ਦਾੜ੍ਹੀ ਅਤੇ ਸਜਾ ਸਕਣਗੇ ਦਸਤਾਰ

ਅਮਰੀਕਾ ਦੀ ਅਦਾਲਤ ਨੇ ਸੁਣਾਇਆ ਫੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਇਕ ਅਦਾਲਤ ਨੇ ਅਮਰੀਕਾ ਦੀ ਸਪੈਸ਼ਲ ਫੋਰਸ ਮਰੀਨ ਵਿਚ ਭਰਤੀ ਸਿੱਖ ਨੌਜਵਾਨਾਂ ਨੂੰ ਦਾੜ੍ਹੀ ਰੱਖਣ ਅਤੇ ਦਸਤਾਰ ਸਜਾਉਣ ਦੀ ਆਗਿਆ ਦੇ ਦਿੱਤੀ ਹੈ। ਅਦਾਲਤ ਨੇ ਕੁਲੀਨ ਇਕਾਈ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਧਾਰਮਿਕ ਆਧਾਰ ’ਤੇ ਛੋਟ …

Read More »

ਕੇਂਦਰੀ ਸਿਹਤ ਮੰਤਰਾਲੇ ਵਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਹਦਾਇਤਾਂ ਜਾਰੀ

ਬਾਹਰੋਂ ਆਉਣ ਵਾਲੇ ਹਰ ਯਾਤਰੀ ਨੂੰ ਕਰਵਾਉਣ ਪਵੇਗਾ ਕਰੋਨਾ ਟੈਸਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ’ਚ ਕਰੋਨਾ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਚੀਨ, ਜਪਾਨ, ਸਾਊਥ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਆਉਣ ਵਾਲੇ ਹਰ ਯਾਤਰੀ …

Read More »

ਸੰਗਰੂਰ ਜ਼ਿਲ੍ਹੇ ਦੇ ਪਿੰਡ ਝਾੜੋਂ ਨਹੀਂ ਵਿਕੇਗਾ ਤੰਬਾਕੂ

ਫੜੇ ਜਾਣ ’ਤੇ ਪੰਜ ਹਜ਼ਾਰ ਰੁਪਏ ਜੁਰਮਾਨਾ, ਸ਼ੋ੍ਰਮਣੀ ਕਮੇਟੀ ਨੇ ਕੀਤੀ ਸ਼ਲਾਘਾ ਸੁਨਾਮ/ਬਿਊਰੋ ਨਿਊਜ਼ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਝਾੜੋਂ ਦੀ ਪੰਚਾਇਤ ਨੇ ਨਵੇਂ ਸਾਲ ਤੋਂ ਦੁਕਾਨਾਂ ’ਤੇ ਤੰਬਾਕੂ ਯੁਕਤ ਪਦਾਰਥਾਂ ਦੀ ਪਿੰਡ ’ਚ ਵਿਕਰੀ ’ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ …

Read More »

ਨਵੀਂ ਦਿੱਲੀ ਪਹੁੰਚੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ

ਰਾਹੁਲ ਗਾਂਧੀ ਦੇ ਨਾਲ ਸੋਨੀਆ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨੇ ਵੀ ਕੀਤਾ ਪੈਦਲ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ ਪਹੁੰਚ ਗਈ। ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ 107 ਦਿਨਾਂ ਵਿਚ ਤਿੰਨ …

Read More »

ਪੰਜਾਬ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਹੋਈ 18

ਰੋਪੜ, ਸੰਗਰੂਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ 3 ਨਵੇਂ ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ : ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ’ਚ ਕਰੋਨਾ ਮਹਾਮਾਰੀ ਨਾਲ ਨਿਪਟਣ ਨੂੰ ਲੈ ਕੇ ਕੀਤੀ ਗਈ ਸਮੀਖਿਆ ਮੀਟਿੰਗ ਤੋਂ ਬਾਅਦ ਸੂਬੇ ’ਚ ਕਰੋਨਾ ਟੈਸਟਿੰਗ ’ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਟੈਸਟਿੰਗ ਵਧਣ ਦੇ …

Read More »

ਐਸਟੀਐਫ ਦੀ ਲੁਧਿਆਣਾ ਅਤੇ ਅੰਮਿ੍ਰਤਸਰ ’ਚ ਵੱਡੀ ਕਾਰਵਾਈ

56 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਤਸਕਰਾਂ ਨੂੰ ਕੀਤਾ ਕਾਬੂ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਅਤੇ ਲੁਧਿਆਣਾ ਜਿਲ੍ਹੇ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਤਸਕਰਾਂ ਕੋਲੋਂ ਅੱਠ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ …

Read More »