Breaking News
Home / 2022 / December / 26

Daily Archives: December 26, 2022

ਪੰਜਾਬ ’ਚ ਰੇਤ-ਬੱਜਰੀ ਦੀ ਢੋਆਈ ਦੇ ਰੇਟ ਵੀ ਤੈਅ

ਲਾਲਜੀਤ ਸਿੰਘ ਭੁੱਲਰ ਨੇ ਕਿਹਾ : ਹੁਣ ਮਨਮਰਜ਼ੀ ਦਾ ਕਿਰਾਇਆ ਨਹੀਂ ਵਸੂਲ ਸਕਣਗੇ ਟਰਾਂਸਪੋਰਟਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਰੇਤ ਮਾਫੀਆ ਨੂੰ ਠੱਲ੍ਹ ਪਾਉਣ ਲਈ ਰੇਤਾ-ਬੱਜਰੀ ਦੀ ਢੋਆਈ ਦਾ ਭਾੜਾ ਤੈਅ ਕਰ …

Read More »

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਯਾਦ

ਦਿੱਲੀ ਵਿਖੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ’ਚ ਕੀਤਾ ਗਿਆ ਸਮਾਗਮ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਵੀਰ ਬਾਲ ਦਿਵਸ ਮਨਾਉਂਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ। ਮੋਦੀ ਨੇ ਟਵੀਟ ਕਰਦਿਆਂ ਵੀਰ ਬਾਲ ਦਿਵਸ ਮੌਕੇ …

Read More »

ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾ ਸਕਦੈ ਕਿਸਾਨ ਅੰਦੋਲਨ

ਪ੍ਰੋ. ਯੋਗਰਾਜ ਨੇ ਕਿਹਾ : ਵਿਦਵਾਨਾਂ ਦੀ ਇਕ ਕਮੇਟੀ ਬਣਾ ਕੇ ਕਰਾਂਗੇ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਖੇਤੀ ਕਾਨੂੰਨਾਂ ਵਿਰੁੱਧ ਸਾਲ ਭਰ ਚੱਲੇ ਕਿਸਾਨ ਅੰਦੋਲਨ ਨੂੰ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਧਿਆਨ ਰਹੇ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ …

Read More »

ਪੰਜਾਬ ਸਣੇ ਉਤਰੀ ਭਾਰਤ ’ਚ ਠੰਡ ਦਾ ਕਹਿਰ

ਰਾਜਸਥਾਨ ਦੇ ਪਹਾੜੀ ਇਲਾਕੇ ਮਾਊਂਟ ਅਬੂ ਵਿੱਚ ਬਰਫਬਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਪੂਰੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਤਾਪਮਾਨ ਵਿਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸੇ ਦੌਰਾਨ ਰਾਜਸਥਾਨ ਦੇ ਪਹਾੜੀ ਇਲਾਕੇ ਮਾਊਂਟ ਅਬੂ ਵਿੱਚ ਅੱਜ ਸੋਮਵਾਰ ਨੂੰ ਸਵੇਰੇ ਬਰਫ ਪਈ …

Read More »

ਅਮਰੀਕਾ ’ਚ ਬਰਫੀਲੇ ਤੂਫਾਨ ਨਾਲ 10 ਹਜ਼ਾਰ ਉਡਾਣਾਂ ਰੱਦ

ਕਈ ਸ਼ਹਿਰਾਂ ’ਚ ਬਿਜਲੀ ਦੀ ਸਪਲਾਈ ਹੋਈ ਪ੍ਰਭਾਵਿਤ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਕ੍ਰਿਸਮਸ ਤੋਂ ਪਹਿਲਾਂ ਆਏ ਬਰਫੀਲੇ ਤੂਫਾਨ ਨੇ ਉਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਬਰਫੀਲੇ ਤੂਫਾਨ ਨੂੰ ਸਾਈਕਲੋਨ ਬੰਬ ਕਿਹਾ ਜਾ ਰਿਹਾ ਹੈ। ਮੀਡੀਆ ਵਿਚ ਆ ਰਹੀ ਜਾਣਕਾਰੀ ਮੁਤਾਬਕ ਬਰਫੀਲੇ ਤੂਫਾਨ ਕਾਰਨ ਤਾਪਮਾਨ ’ਚ ਤੇਜ਼ੀ ਨਾਲ …

Read More »

ਸੀਬੀਆਈ ਨੇ ਵੀਡੀਓਕੋਨ ਗਰੁੱਪ ਦੇ ਸੀਈਓ ਵੇਣੂਗੋਪਾਲ ਨੂੰ ਕੀਤਾ ਗਿ੍ਰਫਤਾਰ

ਦੋ ਦਿਨ ਪਹਿਲਾਂ ਚੰਦਾ ਕੋਚਰ ਤੇ ਉਸਦੇ ਪਤੀ ਦੀ ਹੋਈ ਸੀ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਨੇ ਅੱਜ ਵੀਡੀਓਕੋਨ ਗਰੁੱਪ ਦੇ ਚੇਅਰਮੈਨ ਵੇਣੂਗੋਪਾਲ ਨੂੰ ਗਿ੍ਰਫਤਾਰ ਕਰ ਲਿਆ ਹੈ। ਆਈਸੀਆਈਸੀਆਈ ਤੇ ਵੀਡੀਓਕੋਨ ਵਿਚਾਲੇ ਧੋਖਾਧੜੀ ਮਾਮਲੇ ਵਿਚ ਇਹ ਤੀਜੀ ਗਿ੍ਰਫਤਾਰੀ ਹੋਈ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਆਈਸੀਆਈਸੀਆਈ ਬੈਂਕ ਦੀ ਸਾਬਕਾ ਐਮਡੀ …

Read More »

ਅੰਮਿ੍ਰਤਸਰ ਦੇ ਸਰਹੱਦੀ ਖੇਤਰ ’ਚ ਫਿਰ ਦਾਖਲ ਹੋਇਆ ਡਰੋਨ

ਬੀਐਸਐਫ ਨੇ ਫਾਇਰਿੰਗ ਕਰਕੇ ਸੁੱਟਿਆ ਹੇਠਾਂ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋ ਗਿਆ। ਡਰੋਨ ਦੀ ਆਵਾਜ਼ ਸੁਣਦੇ ਹੀ ਬੀਐਸਐਫ ਦੇ ਜਵਾਨ ਵੀ ਚੌਕਸ ਹੋ ਗਏ ਅਤੇ ਉਨ੍ਹਾਂ ਨੇ ਡਰੋਨ ’ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਇਹ ਡਰੋਨ ਭਾਰਤੀ ਖੇਤਰ ਵਿਚ ਡਿੱਗ …

Read More »