Breaking News
Home / 2022 / December / 27

Daily Archives: December 27, 2022

ਕਰੋਨਾ ਰੋਕੂ ਨੇਜਲ ਵੈਕਸੀਨ ਦੇ ਰੇਟਾਂ ’ਤੇ ਭਾਰਤ ਸਰਕਾਰ ਨੇ ਲਗਾਈ ਮੋਹਰ

ਸਰਕਾਰੀ ਹਸਪਤਾਲਾਂ ’ਚ 325 ਰੁਪਏ ਤੇ ਪ੍ਰਾਈਵੇਟ ਹਸਪਤਾਲਾਂ 800 ਰੁਪਏ ’ਚ ਮਿਲੇਗੀ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਰੋਕੂ ਪਹਿਲੀ ਨੇਜਲ ਵੈਕਸੀਨ ਨੂੰ ਮਨਜ਼ੂਰੀ ਦੇਣ ਤੋਂ ਚਾਰ ਦਿਨ ਬਾਅਦ ਭਾਰਤ ਸਰਕਾਰ ਨੇ ਇਸ ਦੇ ਰੇਟਾਂ ’ਤੇ ਵੀ ਅੱਜ ਮੋਹਰ ਲਗਾ ਦਿੱਤੀ ਹੈ। ਭਾਰਤ ਬਾਇਓਟੈਕ ਵੱਲੋਂ ਤਿਆਰ ਕੀਤੀ ਗਈ ਇਹ ਨੇਜਲ …

Read More »

ਰਾਹੁਲ ਗਾਂਧੀ ਦੀ ਭਗਵਾਨ ਸ੍ਰੀ ਰਾਮ ਨਾਲ ਤੁਲਨਾ ਤੋਂ ਭਾਜਪਾ ਭੜਕੀ

ਕਿਹਾ : ਜੇ ਰਾਹੁਲ ਗਾਂਧੀ ਰਾਮ ਹੈ ਤਾਂ ਕਾਂਗਰਸੀ ਵਰਕਰ ਵਾਂਦਰ ਸੈਨਾ ਵਾਂਗ ਕੱਪੜੇ ਉਤਾਰ ਕੇ ਘੁੰਮਣ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ, ਰਾਹੁਲ ਗਾਂਧੀ ਦੀ ਤੁਲਨਾ ਭਗਵਾਨ ਸ੍ਰੀ ਰਾਮ ਨਾਲ ਕਰਨ ਤੋਂ ਭੜਕ ਪਏ ਹਨ ਅਤੇ ਉਨ੍ਹਾਂ ਇਸ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਕਿਹਾ …

Read More »

ਸਮੁੱਚੇ ਭਾਰਤ ’ਚ ਕਰੋਨਾ ਨਾਲ ਨਿਪਟਣ ਲਈ ਕੀਤਾ ਗਿਆ ਮੌਕਡਿ੍ਰਲ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲਿਆ ਜਾਇਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ’ਚ ਕਰੋਨਾ ਵਾਇਰਸ ਦੇ ਵਧਦੇ ਹੋਏ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਸਮੁੱਚੇ ਭਾਰਤ ਵਿਚ ਸਿਹਤ ਵਿਭਾਗ ਵੱਲੋਂ ਸਾਰੇ ਹੈਲਥ ਸੈਂਟਰਾਂ ’ਤੇ ਮੌਕਡਿ੍ਰਲ ਕੀਤਾ ਗਿਆ। ਇਸੇ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਲੀ ਦੇ ਸਫਦਰਜੰਗ …

Read More »

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਕੀਤੀ ਅਰਦਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, …

Read More »

ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਕੜਾਕੇ ਦੀ ਠੰਡ ਜਾਰੀ

ਪੰਜਾਬ ਦੇ ਬਠਿੰਡਾ ’ਚ ਵੀ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ ’ਚ ਕੜਾਕੇ ਦੀ ਠੰਡ ਜਾਰੀ ਹੈ। ਪੱਛਮੀ ਨਿਊਯਾਰਕ ’ਚ ਲੋਕਾਂ ਨੂੰ ਭਾਰੀ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਅਤੇ ਬਰਫਬਾਰੀ ਨੇ ਬੈਫਲੋ ਲਈ ਵੀ ਹਾਲਾਤ ਮੁਸ਼ਕਲ …

Read More »

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ’ਚ ਹਲਚਲ

26 ਜਨਵਰੀ ਨੂੰ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੀ ਜੇਲ੍ਹ ਵਿਚੋਂ …

Read More »

ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਕੜਾਕੇ ਦੀ ਠੰਡ ਜਾਰੀ

ਪੰਜਾਬ ਦੇ ਬਠਿੰਡਾ ’ਚ ਵੀ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ ’ਚ ਕੜਾਕੇ ਦੀ ਠੰਡ ਜਾਰੀ ਹੈ। ਪੱਛਮੀ ਨਿਊਯਾਰਕ ’ਚ ਲੋਕਾਂ ਨੂੰ ਭਾਰੀ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਅਤੇ ਬਰਫਬਾਰੀ ਨੇ ਬੈਫਲੋ ਲਈ ਵੀ ਹਾਲਾਤ ਮੁਸ਼ਕਲ …

Read More »

ਦਿੱਲੀ ’ਚ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲੜੇਗੀ ਭਾਜਪਾ

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਹੋਵੇਗਾ ਚੋਣ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਵਿਚ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਹੁਣ ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ …

Read More »