Home / 2022 / December / 29

Daily Archives: December 29, 2022

ਪੰਜਾਬ ਦੇ ਸਾਰੇ ਟੋਲ ਪਲਾਜ਼ੇ 5 ਜਨਵਰੀ ਨੂੰ 3 ਘੰਟੇ ਲਈ ਹੋਣਗੇ ਫਰੀ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਉਂਦੀ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਤਿੰਨ ਘੰਟੇ ਲਈ ਫਰੀ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਪਲਾਜ਼ੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਫਰੀ ਕੀਤੇ ਜਾਣਗੇ। ਭਾਰਤੀ ਕਿਸਾਨ …

Read More »

ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਕਿਹਾ : ਜੀਰਾ ਫੈਕਟਰੀ ਦੇ ਧਰਨਾਕਾਰੀਆਂ ਨਾਲ ਵੀ ਗੱਲ ਕਰੇ ਪੰਜਾਬ ਸਰਕਾਰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਥੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ …

Read More »

ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਚਾਈ ਘੁਟਾਲਾ ਮਾਮਲੇ ’ਚ ਭਲਕੇ 30 ਦਸੰਬਰ ਨੂੰ ਹੋਵੇਗੀ ਪੁੱਛਗਿੱਛ

ਅਕਾਲੀ-ਭਾਜਪਾ ਸਰਕਾਰ ਸਮੇਂ ਮੰਤਰੀ ਰਹਿ ਚੁੱਕੇ ਹਨ ਜਨਮੇਜਾ ਸਿੰਘ ਸੇਖੋਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਮੰਤਰੀ ਰਹੇ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਚਾਈ ਘੁਟਾਲਾ ਮਾਮਲੇ ’ਚ ਭਲਕੇ 30 ਦਸੰਬਰ ਨੂੰ ਪੁੱਛਗਿੱਛ ਹੋਵੇਗੀ। ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਚਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘਪਲੇ ਦੀ ਜਾਂਚ …

Read More »

ਰਾਹੁਲ ਗਾਂਧੀ ਨੇ 2020 ਤੋਂ ਹੁਣ ਤੱਕ 113 ਵਾਰ ਤੋੜੇ ਸੁਰੱਖਿਆ ਨਿਯਮ

ਸੀਆਰਪੀਐਫ ਨੇ ਗ੍ਰਹਿ ਮੰਤਰਾਲੇ ਨੂੰ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਨੇ ਦਿੱਲੀ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਹੋਈ ਅਣਗਹਿਲੀ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਿਕਾਇਤ ਕੀਤੀ ਸੀ। ਇਸ ’ਤੇ ਸੀ.ਆਰ.ਪੀ.ਐਫ. ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਸੌਂਪਿਆ ਹੈ। ਸੀਆਰਪੀਐਫ ਨੇ ਕਿਹਾ …

Read More »

ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ 18 ਬੱਚਿਆਂ ਦੀ ਮੌਤ

ਸਰਕਾਰ ਦਾ ਆਰੋਪ : ਭਾਰਤ ’ਚ ਬਣੀ ਦਵਾਈ ਨੇ ਕੀਤਾ ਨੁਕਸਾਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਉਜ਼ਬੇਕਿਸਤਾਨ ਸਰਕਾਰ ਨੇ ਆਰੋਪ ਲਗਾਇਆ ਹੈ ਕਿ ਭਾਰਤ ਵਿਚ ਬਣੀ ਖੰਘ ਦੀ ਦਵਾਈ ਪੀਣ ਨਾਲ ਉਨ੍ਹਾਂ ਦੇਸ਼ ਵਿਚ 18 ਬੱਚਿਆਂ ਦੀ ਜਾਨ ਗਈ ਹੈ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਦੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਕਿਹਾ : ਗੁਰੂ ਸਾਹਿਬ ਦਾ ਬੇਮਿਸਾਲ ਸਾਹਸ ਹਮੇਸ਼ਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : 10ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਵੀਰਵਾਰ ਨੂੰ ਸਵੇਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ …

Read More »

ਘਰ ਤੋਂ ਦੂਰ ਰਹਿਣ ਵਾਲੇ ਵੋਟਰ ਹੁਣ ਆਪਣੇ ਰਾਜ ਲਈ ਪਾ ਸਕਣਗੇ ਵੋਟ

ਚੋਣ ਕਮਿਸ਼ਨ ਨੇ ਰਿਮੋਟ ਵਾਲੀ ਵੋਟਿੰਗ ਮਸ਼ੀਨ ਦਾ ਮਾਡਲ ਕੀਤਾ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਘਰੇਲੂ ਪਰਵਾਸੀ ਵੋਟਰਾਂ ਦੀ ਵੋਟ ਨਾ ਪਾ ਸਕਣ ਦੀ ਦਿੱਕਤ ਨੂੰ ਧਿਆਨ ਵਿਚ ਰੱਖਦੇ ਹੋਏ ਰਿਮੋਟ ਵੋਟਿੰਗ ਸਿਸਟਮ ਡਿਵੈਲਪ ਕਰ ਲਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਵੀਰਵਾਰ ਨੂੰ ਇਸ ਸਬੰਧੀ …

Read More »