-6.9 C
Toronto
Tuesday, December 16, 2025
spot_img

Daily Archives: Dec 0, 0

ਪੰਜਾਬ ’ਚ ਰਿਪੋਰਟ ਕਾਰਡ ’ਤੇ ਘਿਰੀ ਆਮ ਆਦਮੀ ਪਾਰਟੀ

ਸਾਲ ਵਿਚ 22 ਡਰੋਨ ਸੁੱਟਣ ਦਾ ਕੀਤਾ ਦਾਅਵਾ ਤਾਂ ਲੋਕਾਂ ਨੇ ਕੀਤਾ ਵਿਰੋਧ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਦਾ ਰਿਪੋਰਟ ਕਾਰਡ ਜਾਰੀ ਕਰਕੇ ਆਮ ਆਦਮੀ ਪਾਰਟੀ ਦੀ...

ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਕੀਤੀ ਪੁੱਛ ਪੜਤਾਲ

ਸਿੰਚਾਈ ਘਪਲਾ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਮੰਤਰੀ ਮੁਹਾਲੀ/ਬਿੳੂਰੋ ਨਿੳੂਜ਼ ਪੰਜਾਬ ਦੇ ਬਹੁਚਰਚਿਤ ਸਿੰਚਾਈ ਘਪਲਾ ਮਾਮਲੇ ਵਿੱਚ ਅੱਜ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ...

‘ਆਪ’ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੀ ਤਿਆਰੀ ’ਚ

56 ਪ੍ਰਾਇਮਰੀ ਸਕੂਲਾਂ ਦੇ ਨਾਮ ਬਦਲਣ ਦੀ ਚਰਚਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਕੂਲਾਂ ਦੇ ਨਾਵਾਂ ਨੂੰ ਬਦਲਣ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਦਾ ਦੇਹਾਂਤ

ਭਗਵੰਤ ਮਾਨ ਨੇ ਕਿਹਾ : ਇਸ ਦੁੱਖ ਦੀ ਘੜੀ ’ਚ ਪ੍ਰਧਾਨ ਮੰਤਰੀ ਦੇ ਹਾਂ ਨਾਲ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ...

ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ’ਚ ਮਿਲਣ ਪਹੁੰਚੇ ਨਰਾਜ਼ ਕਾਂਗਰਸੀ ਆਗੂ ਸੁਰਜੀਤ ਧੀਮਾਨ

ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲ ਭੱਠਲ ਤੇ ਸਾਬਕਾ ਵਿਧਾਇਕ ਨੱਥੂ ਰਾਮ ਨੇ ਵੀ ਕੀਤੀ ਮੁਲਾਕਾਤ ਪਟਿਆਲਾ/ਬਿੳੂਰੋ ਨਿੳੂਜ਼ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ...

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਿਣਾਈਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ

ਕਿਹਾ : ਸਰਕਾਰ ਨੇ 634 ਕਿਸਾਨਾਂ ਦੇ ਵਾਰਸਾਂ ਨੂੰ ਜਾਰੀ ਕੀਤੀ 31 ਕਰੋੜ ਤੋਂ ਵੱਧ ਦੀ ਰਾਸ਼ੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ...

ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਨਹੀਂ ਰਹੇ

ਪੇਲੇ ਦੇ ਰਿਕਾਰਡ ਅੱਜ ਵੀ ਕਾਇਮ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ ਕੁਝ ਸਮੇਂ ਤੋਂ...

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਸਜਾਇਆ ਨਗਰ ਕੀਰਤਨ

ਵੱਡੀ ਗਿਣਤੀ 'ਚ ਸੰਗਤ ਨੇ ਸ਼ਹਾਦਤ ਨੂੰ ਕੀਤਾ ਸਿਜਦਾ ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ...

ਐੱਨਆਰਆਈ ਸੰਮੇਲਨ: ਪ੍ਰਤਾਪ ਸਿੰਘ ਬਾਜਵਾ ਅਤੇ ‘ਆਪ’ ਸਰਕਾਰ ਆਹਮੋ-ਸਾਹਮਣੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ 'ਐੱਨਆਰਆਈ ਪੰਜਾਬੀਆਂ ਨਾਲ ਮਿਲਣੀ' ਤੋਂ ਨਵਾਂ ਵਿਵਾਦ ਛਿੜ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ...

ਸੁਖਬੀਰ ਬਾਦਲ ਤੇ ਰਾਣਾ ਗੁਰਜੀਤ ਦੀ ਮੁਲਾਕਾਤ ਨੇ ਛੇੜੀ ਸਿਆਸੀ ਚਰਚਾ

ਚੰਡੀਗੜ੍ਹ ਦੇ ਸੈਕਟਰ 9 'ਚ ਸੁਖਬੀਰ ਬਾਦਲ ਦੀ ਰਿਹਾਇਸ਼ 'ਤੇ ਹੋਈ ਇਹ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸ਼੍ਰੋਮਣੀ...
- Advertisment -
Google search engine

Most Read