ਕਿਹਾ : ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ …
Read More »Daily Archives: December 30, 2022
‘ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣਾ ਬੰਦ ਕਰੇ ਪੰਜਾਬ ਸਰਕਾਰ’
ਪ੍ਰਗਤੀਸ਼ੀਲ ਲੇਖਕ ਸੰਘ ਨੇ ਸਰਕਾਰ ਦੇ ਵਤੀਰੇ ਦੀ ਕੀਤੀ ਨਿਖੇਧੀ ਚੰਡੀਗੜ੍ਹ : ਪ੍ਰਗਤੀਸ਼ੀਲ ਲੇਖਕ ਸੰਘ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਦੀਆਂ ਦੋ ਪ੍ਰਮੁੱਖ ਅਖ਼ਬਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਨਿਖੇਧੀ ਕੀਤੀ ਹੈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਸੂਬਾ ਸਰਕਾਰ …
Read More »ਰਵਾਇਤੀ ਪਾਰਟੀਆਂ ਵਾਂਗ ਪੰਜਾਬੀਆਂ ‘ਤੇ ਜ਼ੁਲਮ ਕਰ ਰਹੀ ਹੈ ‘ਆਪ’: ਸਿਮਰਨਜੀਤ ਸਿੰਘ ਮਾਨ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬੀਆਂ ਅਤੇ ਸਿੱਖ ਕੌਮ ਦੇ ਮਸਲੇ ਹੱਲ ਕਰਨ ‘ਤੇ ਜ਼ੋਰ ਦਿੱਤਾ। ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ …
Read More »ਡਾਕਟਰਾਂ ਦੀ ਘਾਟ ਕਾਰਨ ਸਿਹਤ ਵਿਭਾਗ ‘ਬਿਮਾਰ’
ਮੋਗਾ/ਬਿਊਰੋ ਨਿਊਜ਼ : ਦੁਨੀਆ ਦੇ ਕੁਝ ਹਿੱਸਿਆਂ ‘ਚ ਕਰੋਨਾ ਦੇ ਕੇਸਾਂ ‘ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਸੰਭਾਵੀ ਖ਼ਤਰੇ ਨੂੰ ਠੱਲ੍ਹਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਦਾਅਵਿਆਂ ਦੇ ਉਲਟ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ (ਐੱਮਡੀ ਮੈਡੀਸਿਨ) ਸਣੇ ਹੋਰ ਡਾਕਟਰਾਂ …
Read More »ਲਤੀਫਪੁਰਾ ਉਜਾੜਾ : ਜਲੰਧਰ ਪ੍ਰਸ਼ਾਸਨ ਢਾਹੇ ਗਏ ਘਰਾਂ ਦੀ ਗਿਣਤੀ ਤੋਂ ਅਣਜਾਣ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਲਤੀਫਪੁਰਾ ਵਿੱਚ ਘੁੱਗ ਵਸਦੇ ਘਰਾਂ ਨੂੰ ਉਜਾੜਣ ਦੀ ਨਗਰ ਸੁਧਾਰ ਟਰੱਸਟ ਨੂੰ ਏਨੀ ਕਾਹਲੀ ਸੀ ਕਿ ਉਸ ਨੂੰ ਇਸ ਗੱਲ ਦਾ ਇਲਮ ਤੱਕ ਨਹੀਂ ਸੀ ਕਿ ਉਸ ਦੇ ਬਲਡੋਜ਼ਰਾਂ ਨੇ ਕਿੰਨੇ ਘਰ ਉਜਾੜੇ ਹਨ। ਇਹ ਖੁਲਾਸਾ ਖੁਦ ਅਧਿਕਾਰੀਆਂ ਵਲੋਂ ਉਸ ਵੇਲੇ ਕੀਤਾ ਜਦੋਂ ਲਤੀਫਪੁਰਾ ਮੁੜ …
Read More »ਪੰਜਾਬ ‘ਚ ਰੇਤ-ਬੱਜਰੀ ਦੀ ਢੋਆਈ ਦੇ ਰੇਟ ਵੀ ਤੈਅ
ਲਾਲਜੀਤ ਸਿੰਘ ਭੁੱਲਰ ਨੇ ਕਿਹਾ : ਹੁਣ ਮਨਮਰਜ਼ੀ ਦਾ ਕਿਰਾਇਆ ਨਹੀਂ ਵਸੂਲ ਸਕਣਗੇ ਟਰਾਂਸਪੋਰਟਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਰੇਤ ਮਾਫੀਆ ਨੂੰ ਠੱਲ੍ਹ ਪਾਉਣ ਲਈ ਰੇਤਾ-ਬੱਜਰੀ ਦੀ ਢੋਆਈ ਦਾ ਭਾੜਾ ਤੈਅ …
Read More »ਸਾਬਕਾ ਵਿਧਾਇਕ ਬੈਂਸ ਦਾ ਭਰਾ ਕਰਮਜੀਤ ਸਿੰਘ ਗ੍ਰਿਫਤਾਰ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕਰਮਜੀਤ ਬੈਂਸ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ …
Read More »ਪਾਣੀ ਦੀ ਲੜਾਈ ਲਈ ਹਰ ਪੰਜਾਬੀ ਅੱਗੇ ਆਵੇ
ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਨੂੂੰ ਕੀਤਾ ਸੰਬੋਧਨ ਚੰਡੀਗੜ੍ਹ : ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰ ਪੰਜਾਬੀ ਨੂੰ ਪਾਣੀ ਦੀ ਲੜਾਈ ਲਈ ਅੱਗੇ ਆਉਣਾ ਚਾਹੀਦਾ ਹੈ। ਡੈਮ ਸੇਫਟੀ ਐਕਟ ‘ਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੂੰ …
Read More »ਟੀ.ਪੀ.ਏ.ਆਰ. ਕਲੱਬ ਨੇ ਸਲਾਨਾ ਡਿਨਰ ਸਮਾਗ਼ਮ ‘ ਚ ਕਈ ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ
ਸਨਮਾਨਿਤ ਹੋਣ ਵਾਲਿਆਂ ਚ ਐੱਮ.ਪੀ./ਐੱਮ.ਪੀ.ਪੀ./ਡਿਪਟੀ ਮੇਅਰ/ਰੀਜਨਲ ਕੌਂਸਲਰ/ਸੀਨੀਅਰਜ਼ ਕਲੱਬਾਂ ਦੀ ਸੰਸਥਾ ਦੇ ਪ੍ਰਧਾਨ ਤੇ ਪੱਤਰਕਾਰ ਸ਼ਾਮਲ ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ ਵੱਲੋਂ ਜੀ.ਟੀ.ਐੱਮ ਦੇ ਹਾਲ ਵਿਚ ਕ੍ਰਿਸਮਸ ਅਤੇ ਨਵੇਂ ਸਾਲ ਨੂੰ ਜੀ-ਆਇਆਂ ਕਹਿਣ ਲਈ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗ਼ਮ ਵਿੱਚ ਬਰੈਂਪਟਨ ਦੀਆਂ ਕਈ ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ …
Read More »ਭਾਰੀ ਠੰਡ ਦੇ ਬਾਵਜੂਦ ਹੈਮਿਲਟਨ ਵਿਚ ਹੋਈ ਬਾਕਸਿੰਗ-ਡੇਅ
10 ਮੀਲ ਦੌੜ ਵਿਚ ਸੰਜੂ ਗੁਪਤਾ ਨੇ ਲਿਆ ਹਿੱਸਾ ਬਰੈਂਪਟਨ/ਡਾ. ਝੰਡ : ਕੈਨੇਡਾ ਦੇ ਉੱਤਰ-ਦੱਖਣੀ ਹਿੱਸੇ ਪਿਛਲੇ ਹਫਤੇ ਸਨੋਅ-ਸਟੋਰਮ ਦੇ ਆਉਣ ਨਾਲ ਮੌਸਮ ਦਾ ਮਿਜਾਜ਼ ਕਾਫ਼ੀ ਵਿਗੜ ਗਿਆ। ਨਤੀਜੇ ਵਜੋਂ, ਮੌਸਮੀ ਥਰਮਾਮੀਟਰ ਦਾ ਪਾਰਾ ਮਨਫ਼ੀ ਵਾਲੇ ਪਾਸੇ ਕਾਫ਼ੀ ਥੱਲੇ ਚਲੇ ਗਿਆ ਅਤੇ ਇਸ ਸਮੇਂ ਠੰਢ ਵਿੱਚ ਚੋਖਾ ਵਾਧਾ (ਮਨਫ਼ੀ 16 …
Read More »